News

2 ਗ੍ਰਾਮ ਹੈਰੋਇੰਨ ਚਿੱਟਾ 3 ਕਿਲੋਗ੍ਰਾਮ ਭੁੱਕੀ ਚੂਰਾਪੋਸਤ 100 ਲੀਟਰ ਲਾਹਣ ਅਤੇ 253 ਬੋਤਲਾਂ ਸ਼ਰਾਬ ਦੀ ਬਰਾਮਦਗੀ

November 08, 2019 08:05 PM

2 ਗ੍ਰਾਮ ਹੈਰਇੰਨ ਚਿੱਟਾ 3 ਕਿਲੋਗ੍ਰਾਮ ਭੁੱਕੀ ਚੂਰਾਪੋਸਤ 100 ਲੀਟਰ ਲਾਹਣ ਅਤੇ 253 ਬੋਤਲਾਂ ਸ਼ਰਾਬ ਦੀ ਬਰਾਮਦਗੀ

ਮਾਨਸਾ ( ਤਰਸੇਮ ਸਿੰਘ ਫਰੰਡ ) ਡਾ: ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋ ਪ੍ਰੇੈਸ ਨੋੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜਾਗਰੂਕ ਕਰਨ ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ ਮਾਨਯੋੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ ਅਤੇ ਮਾਨਯੋੋਗ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ, ਐਸਟੀਐਫ. ਪੰਜਾਬ ਜੀ ਦੀਆਂ ਭਚਜਦਕlਜਅਕਤ ਅਨੁਸਾਰ ਜਿਲਾ ਅੰਦਰ ਨਸਿ਼ਆ ਦੀ ਮੁਕੰਮਲ ਰੋੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਪੈਰੋੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਮੁਹਿੰਮ ਦੀ ਲੜੀ ਵਿੱਚ ਜਿਲਾ ਅੰਦਰ ਸਪੈਸ਼ਲ ਨਾਕਾਬੰਦੀਆ ਅਤੇ ਗਸ਼ਤਾ ਸੁਰੂ ਕਰਕੇ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ । ਮੁਕੱਦਮਾ ਨੰ:371/2019 ਅ/ਧ 61/1/14 ਆਬਕਾਰੀ ਐਕਟ ਥਾਣਾ ਸਦਰ ਮਾਨਸਾ।ਬਰਾਮਦਗੀ: 1 ਚਾਲੂ ਭੱਠੀ, 100 ਲੀਟਰ ਲਾਹਣ, ਪੌੌਣੀ ਬੋਤਲ ਸ਼ਰਾਬ ਨਜਾਇਜ ਦੋਸੀ ਗਗਨਦੀਪ ਸਿੰਘ ਉਰਫ ਗੱਗੀ ਪੁੱਤਰ ਰਣਜੀਤ ਸਿੰਘ ਵਾਸੀ ਮਲਕਪੁਰ ਖਿਆਲਾ ਗ੍ਰਿਫਤਾਰ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਦੌੌਰਾਨੇ ਗਸ਼ਤ ਵਾ: ਚੈਕਿੰਗ ਪਿੰਡ ਮਲਕਪੁਰ ਖਿਆਲਾ ਮੌੌਜੂਦ ਸੀ ਤਾਂ ਮੁਖਬਰੀ ਮਿਲੀ ਕਿ ਉਕਤ ਦੋੋਸ਼ੀ ਸ਼ਰਾਬ ਨਜਾਇਜ ਕਸੀਦ ਕਰ ਰਿਹਾ ਹੈ। ਜਿਸਦੇ ਵਿਰੁੱਧ ਮੁਕੱਦਮਾ ਉਕਤ ਦਰਜ਼ ਰਜਿਸਟਰ ਕੀਤਾ ਗਿਆ। ਸਮੇਤ ਪੁਲਿਸ ਪਾਰਟੀ ਮੌੌਕਾ ਪਰ ਰੇਡ ਕਰਕੇ ਦੋੋਸ਼ੀ ਨੂੰ ਕਾਬੂ ਕੀਤਾ ਗਿਆ। ਜਿਸ ਪਾਸੋੋਂ ਚਾਲੂ ਭੱਠੀ, ਲਾਹਣ ਅਤੇ ਸ਼ਰਾਬ ਨਜਾਇਜ ਦੀ ਬਰਾਮਦਗੀ ਕੀਤੀ ਗਈ ਹੈ। ਮੁਕੱਦਮਾ ਨੰ:190/2019 ਅ/ਧ 61/1/14 ਆਬਕਾਰੀ ਐਕਟ ਥਾਣਾ ਸਿਟੀ-1ਮਾਨਸਾ। ਬਰਾਮਦਗੀ: 228 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਦੋਸੀ ਗੁਰਲਾਲ ਸਿੰਘ ਉਰਫ ਲਾਲੀ ਪੁੱਤਰ ਨਛੱਤਰ ਸਿੰਘ ਵਾਸੀ ਜੁਵਾਹਰਕੇ ਗ੍ਰਿਫਤਾਰ ਅੰਕੁਸ਼ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਵਾਰਡ ਨੰਬਰ 25 ਮਾਨਸਾ ਗ੍ਰਿਫਤਾਰ ਨਹੀ ਬਿੱਕਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਵਾਰਡ ਨੰਬਰ 25 ਮਾਨਸਾ ਗ੍ਰਿਫਤਾਰ ਨਹੀ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਦੌੌਰਾਨੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਵਾਰਡ ਨੰਬਰ 25 ਮਾਨਸਾ ਮੌੌਜੂਦ ਸੀ ਤਾਂ ਮੁਖਬਰੀ ਮਿਲਣ ਤੇ ਉਕਤ ਦੋੋਸ਼ੀਆ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਉਕਤ ਦਰਜ਼ ਰਜਿਸਟਰ ਕਰਾਇਆ ਗਿਆ। ਸਮੇਤ ਪੁਲਿਸ ਪਾਰਟੀ ਮੌੌਕਾ ਤੇ ਰੇਡ ਕਰਕੇ ਇੱਕ ਦੋੋਸ਼ੀ ਗੁਰਲਾਲ ਸਿੰਘ ਉਰਫ ਲਾਲੀ ਨੂੰ ਕਾਬੂ ਕੀਤਾ ਗਿਆ ਅਤੇ ਦੋ ਦੋਸ਼ੀਆਨ ਅੰਕੁਸ਼ ਕੁਮਾਰ ਅਤੇ ਬਿੱਕਰ ਸਿੰਘ ਮੌੌਕਾ ਤੋੋ ਭੱਜ ਗਏ। ਦੋੋਸ਼ੀਆਨ ਪਾਸੋੋਂ 228 ਬੋੋਤਲਾ 19 ਪੇਟੀਆ ਸ਼ਰਾਬ ਠੇਕਾ ਹਰਿਆਣਾ ਬਰਾਮਦ ਕੀਤੀ ਗਈ। ਮੌੌਕਾ ਤੋੋਂ ਭੱਜੇ ਦੋੋਨੋੋ ਦੋੋਸ਼ੀ ਨਸਿ਼ਆ ਦਾ ਧੰਦਾ ਕਰਦੇ ਹਨ, ਦੋੋਸ਼ੀ ਅੰਕੁਸ਼ ਕੁਮਾਰ ਵਿਰੁੱਧ ਪਹਿਲਾਂ ਵੀ 10 ਕਿਲੋਗ੍ਰਾਮ ਭੁੱਕੀ ਚੂਰਾਪੋੋਸਤ ਦਾ ਮੁਕੱਦਮਾ ਨੰਬਰ 52/2019 ਅ/ਧ 15,25/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ—1 ਮਾਨਸਾ ਦਰਜ਼ ਰਜਿਸਟਰ ਹੈ ਜੋੋ ਇਹ ਮੁਕੱਦਮਾ ਅਦਾਲਤ ਵਿੱਚ ਚੱਲ ਰਿਹਾ ਹੈ। ਦੋੋਸ਼ੀ ਬਿੱਕਰ ਸਿੰਘ ਵਿਰੁੱਧ 24 ਬੋੋਤਲਾ ਸਰਾਬ ਠੇਕਾ ਹਰਿਆਣਾ ਦਾ ਮੁਕੱਦਮਾ ਨੰਬਰ 124/2019 ਅ/ਧ 61/1/14 ਆਬਕਾਰੀ ਐਕਟ ਥਾਣਾ ਸਿਟੀ—1 ਮਾਨਸਾ ਦਰਜ਼ ਹੈ ਜੋੋ ਹਾਲੇ ਚੱਲ ਰਿਹਾ ਹੈ। ਗ੍ਰਿਫਤਾਰ ਕੀਤੇ ਦੋੋਸ਼ੀ  ਗੁਰਲਾਲ ਸਿੰਘ ਉਰਫ ਲਾਲੀ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹਨਾਂ ਨੇ ਇਹ ਸ਼ਰਾਬ ਹਰਿਆਣਾ ਪ੍ਰ਼ਾਂਤ ਵਿੱਚੋੋ 600/—ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ ਕਰੀਬ 1,000/—ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਵੇਚਣੀ ਸੀ। ਜਿਸ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿਥੋ, ਕਿਸ ਪਾਸੋੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਵੇਚਣੀ ਸੀ। ਭੱਜੇ ਦੋੋਨਾਂ ਦੋੋਸ਼ੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Have something to say? Post your comment
 

More News News

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਪ੍ਰੈਸ ਬਿਆਨ* ਸੇਵਾ ਮੁਕਤੀ ‘ਤੇ ਵਿਸ਼ੇਸ਼… ਸ੍ਰੀ ਰੋਹੀ ਰਾਮ ਸ਼ਰਮਾ ਜੀ ਦੀ ਪੀ ਆਰ ਟੀ ਸੀ ਵਿੱਚ ਬਤੌਰ ਸੁਪਰਡੈਂਟ ਸੇਵਾਵਾਂ ਨਿਭਾਉਣ ਮਗਰੋਂ ਰਿਟਾਇਰਮਿੰਟ ਹੋਈ ਸਰਕਾਰੀ ਅਦਾਰਿਆਂ ਦਾ ਸਾਥ ਦੇ ਕੇ ਡਾ.ਓਬਰਾਏ ਨੇ ਕਾਇਮ ਕੀਤੀ ਵੱਖਰੀ ਮਿਸਾਲ : ਸੋਨੀ ਪੰਚ ਸਰਪੰਚ ਔਰਤਾਂ ਵੀ ਮਰਦਾ ਦੀ ਤਰਾਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਨਾ ਯਕੀਨਨ ਬਣਾਉਣ – ਪ੍ਰਵੇਸ਼ ਮਲਹੋਤਰਾ ਮੀਟਿੰਗ ਵਿੱਚ ਮੰਗਾਂ ਦਾ ਪੂਰਨ ਤੌਰ ਤੇ ਹੱਲ ਨਾ ਹੋਇਆ ਤਾਂ ਹੋਵੇਗਾ ਆਰ-ਪਾਰ ਦੇ ਸੰਘਰਸ਼ ਦਾ ਐਲਾਨ —— ਆਗੂ ਮਿਸ਼ਨ ਫਤਿਹ-ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਡਾਕਟਰਾਂ ਨੂੰ ਥਾਪੜਾ ਪੰਥਕ ਅਪਮਾਨ ਕਦੇ ਨਾਂਹ ਭੁੱਲਣਾ, ਕਿਉਕਿ ਅਣਖ ਨੂੰ ਪ੍ਰਚੰਡ ਕੀਤੇ ਬਿਨਾ ਨਹੀਂ ਹੋ ਸਕਦਾ । ਗੁਰਚਰਨ ਸਿੰਘ ਗੁਰਾਇਆ ਸ੍ਰੀਮਤੀ ਚਰਨਜੀਤ ਕੌਰ ਨੇ ਬਤੌਰ ਮੁੱਖ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਡੇਰਾ ਭਾਈ ਮਸਤਾਨ ਸਿੰਘ ਵਿਖੇ ਜੁਆਇੰਨ ਕੀਤਾ ਤਪਤੀ ਗਰਮੀ ਅਤੇ ਦੁਕਾਨਾਂ ਵਿੱਚ ਗਾਹਕ ਨਾ ਹੋਣ ਕਰਕੇ ਦੁਕਾਨਦਾਰ ਪਰੇਸ਼ਾਨ ਅਸਮਾਨੀਂ ਬਿਜਲੀ ਡਿੱਗਣ ਨਾਲ ਬੱਲਦ ਦੀ ਮੌਤ '
-
-
-