News

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਵਸ ਨੂੰ ਸਮਰਪਤਿ ਕਨੋਕੇ, ਬੈਲਜ਼ੀਅਮ ਵਿਖੇ ਗੁਰਮਤਿ ਸਮਾਗਮ 13 ਨਵੰਬਰ ਨੂੰ

November 10, 2019 01:29 AM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਵਸ ਨੂੰ ਸਮਰਪਤਿ

ਕਨੋਕੇ, ਬੈਲਜ਼ੀਅਮ ਵਿਖੇ ਗੁਰਮਤਿ ਸਮਾਗਮ 13 ਨਵੰਬਰ ਨੂੰ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਬੈਲਜ਼ੀਅਮ ਦੇ ਸਮੁੰਦਰੀ ਤੱਟ ਤੇ ਵਸੇ ਖੂਬਸੂਰਤ ਸ਼ਹਿਰ ਕਨੋਕੇ ਹੀਸਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਸਥਾਨਕ ਸਿੱਖ ਸੰਗਤਾਂ ਵਿਸਾਲ ਪੱਧਰ 'ਤੇ ਮਨਾ ਰਹੀਆਂ ਹਨ। 11 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 13 ਨਵੰਬਰ ਦਿਨ ਬੁੱਧਵਾਰ ਨੂੰ ਭੋਗ ਪਾਏ ਜਾਣਗੇ, ਭੋਗ ਉਪਰੰਤ ਰਾਗੀ, ਢਾਡੀ ਜਥੇ ਅਤੇ ਸਿੱਖ ਚਿੰਤਕ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਉਣਗੇ। ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਮੇਂ ਸਿਰ ਪਹੁੰਚ ਕੇ ਹਾਜਰੀਆਂ ਭਰਨ ਦੀ ਬੇਨਤੀ ਕੀਤੀ ਗਈ ਹੈ।

Have something to say? Post your comment
 

More News News

ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਕੈਪਟਨ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਹਰੇਕ ਵਾਅਦੇ ਨੂੰ ਕੀਤਾ ਜਾਵੇਗਾ ਪੂਰਾ-ਸੋਨੀ ਬਹੁਜਨ ਸਮਾਜ ਪਾਰਟੀ ਵੱਲੋਂ ਕਮਲਜੀਤ ਕੌਰ ਨੂੰ ਸਨਮਾਨਿਤ ਨਿਊਜ਼ੀਲੈਂਡ 'ਚ ਕਰੋਨਾ ਦੇ ਮਰੀਜ਼ਾਂ ਵਿਚ ਹੋ ਰਿਹਾ ਹੈ ਵਾਧਾ-14 ਕੇਸ ਆਏ ਨਵੇਂ-ਕੁੱਲ ਕੇਸ ਹੋ ਗਏ 36 ਠੇਕਾ ਮੁਲਾਜ਼ਮਾਂ ਨੇ ਕਾਲੇ ਚੋਲੇ ਪਾਕੇ ਗੁਲਾਮੀ ਦਿਵਸ ਵਜੋਂ ਮਨਾਇਆ ਆਜ਼ਾਦੀ ਦਿਵਸ ਜ਼ਹਿਰੀਲੀ ਸ਼ਰਾਬ ਨਾਲ ਪੰਜਾਬ ਵਿੱਚ ਹੋਈਆਂ ਮੌਤਾਂ ਦੇ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ, 15 ਅਗਸਤ ਸਿੱਖਾਂ ਦੀ ਗੁਲਾਮੀ ਦਾ ਦਿਨਾ ਹੈ, ਇਸ ਦਿਨ ਨੂੰ ਸਿੱਖ ਕਾਲ਼ੇ ਦਿਨ ਵਜੋਂ ਮਨਾਉਣਗੇ।:- ਹਰਦੀਪ ਸਿੰਘ ਨਿੱਝਰ
-
-
-