Monday, December 09, 2019
FOLLOW US ON

News

ਚੜਦੀ ਕਲਾ ਐਨ ਆਰ ਆਈ ਸਪੋਰਟਸ ਕਲੱਬ ਬੈਲਜ਼ੀਅਮ ਨੇ ਕਰਵਾਇਆ ਸਲਾਨਾਂ ਸਭਿਆਚਾਰਿਕ ਸਮਾਗਮ

November 11, 2019 01:13 AM

ਚੜਦੀ ਕਲਾ ਐਨ ਆਰ ਆਈ ਸਪੋਰਟਸ ਕਲੱਬ ਬੈਲਜ਼ੀਅਮ ਨੇ ਕਰਵਾਇਆ ਸਲਾਨਾਂ ਸਭਿਆਚਾਰਿਕ ਸਮਾਗਮ

ਸੋਨੂੰ ਵਿਰਕ ਦੇ ਖੁੱਲ੍ਹੇ ਅਖਾੜੇ ਵਿੱਚ ਲੱਗੀਆਂ ਰੌਣਕਾਂ

ਈਪਰ, ਬੈਲਜ਼ੀਅਮ (ਪ੍ਰਗਟ ਸਿੰਘ ਜੋਧਪੁਰੀ ) ਚੜਦੀ ਕਲਾ ਐਨ ਆਰ ਆਈ ਸਪੋਰਟਸ਼ ਕਲੱਬ ਬੈਲਜ਼ੀਅਮ ਵੱਲੋਂ ਸਲਾਨਾ ਸਭਿੱਆਚਾਰਕ ਸਮਾਗਮ ਦੀਵਾਲੀ ਮੇਲਾ ਟੀਨਨ ਸ਼ਹਿਰ ਵਿੱਚ ਕਰਵਾਇਆ ਗਿਆ। ਕਲੱਬ ਦੇ ਸੱਦੇ Ḕਤੇ ਸਮਾਗਮ ਵਿੱਚ ਪੰਜਾਬ Ḕਤੋਂ ਵਿਸੇਸ਼ Ḕਤੌਰ ਤੇ ਪਹੁੰਚੇ ਲੋਕ ਗਾਇਕ ਸੋਨੂੰ ਵਿਰਕ ਨੇ ਖੁੱਲ੍ਹਾ ਅਖਾੜਾ ਲਗਾਇਆ। ਸੋਨੂੰ ਵਿਰਕ ਦੇ ਚਰਚਿੱਤ ਗਾਣਿਆ ਲੱਲੀ ਛੱਲੀ, ਪਟਰੌਲ,ਅਤੇ ਧੰਨਵਾਦ ਵਿਚੋਲੇ ਦਾ Ḕਤੇ ਨੌਜਵਾਨਾਂ ਅਤੇ ਬੱਚਿਆਂ ਨੇ ਖੂਬ ਭੰਗੜਾ ਪਾਇਆ। ਚੜਦੀ ਕਲਾ ਐਨ ਆਰ ਆਈ ਕਲੱਬ ਵੱਲੋਂ ਗਾਇਕ ਸੋਨੂੰ ਵਿਰਕ ਦਾ ਵਿਸੇਸ਼ ਸਨਮਾਂਨ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਪਹੁੰਚਣ ਲਈ ਧੰਨਵਾਦ ਕੀਤਾ ਗਿਆ। ਪ੍ਰਬੰਧਕਾਂ ਦਾ ਕਹਿਣਾ ਹੈ ਪੱਛਮ ਦੀ ਬੇਹੱਦ ਭੱਜ-ਦੌੜ ਵਾਲੀ ਜਿੰਦਗੀ ਵਿੱਚੋਂ ਕੁੱਝ ਅਰਾਮਦਾਇਕ ਪਲ ਅਪਣੇ ਵਿਰਸੇ ਨਾਲ ਜੁੜਨ ਲਈ ਕੱਢਣ ਅਤੇ ਮਿਲ ਬੈਠਣ ਲਈ ਹਰ ਸਾਲ ਇਹ ਉਪਰਾਲਾ ਕੀਤਾ ਜਾਂਦਾ ਹੈ।

Have something to say? Post your comment

More News News

ਕਥਾ-ਕੀਰਤਨ ਸੇਵਾ-ਸਾਂਝ ਗੁਰਬਾਣੀ ਦੀ ਗੁਰਦੁਆਰਾ ਸਾਹਿਬ ਹੇਸਟਿੰਗਜ਼ ਵਿਖੇ ਭਾਈ ਲਵਕੇਸ਼ ਸਿੰਘ ਦੇ ਰਾਗੀ ਜਥੇ ਨੂੰ ਨਿੱਘੀ ਵਿਦਾਇਗੀ ਸੰਤ ਬਾਬਾ ਰੇਸ਼ਮ ਸਿੰਘ ਜੀ ਖੁਖਰਾਣਾ ਵੱਲੋਂ ਭਵਨਦੀਪ ਸਿੰਘ ਪੁਰਬਾ ਦਾ ਵਿਸ਼ੇਸ ਸਨਮਾਨ ਕੀਨੀਆ ਨੇ ਸਮੁੰਦਰ ਦੇ ਪਾਣੀ ਨੂੰ ਪੀਣ ਵਾਲੇ ਪਾਣੀ ਵਿੱਚ ਬਦਲਣ ਲਈ ਪਹਿਲਾ ਸੋਲਰ ਪਲਾਂਟ ਲਗਾਇਆ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੱਛਮੀ ਬੰਗਾਲ ਦੇ ਇਕ ਵਿਅਕਤੀ ਨੇ ਤੇਲੰਗਾਨਾ ਔਰਤ 'ਤੇ ਤੇਜ਼ਾਬ ਸੁੱਟ ਦਿੱਤਾ, ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਯੂਥ ਕਾਂਗਰਸੀਆਂ ਵੱਲੋਂ ਜਿੱਤ ਦਾ ਜਸ਼ਨ ਧਾਰਮਿਕ ਸਥਾਨਾਂ ਤੇ ਵੀ ਹੋਏ ਨਤਮਸਤਕ ਸਿੱਖਿਆ ਮੰਤਰੀ ਵੱਲੋਂ ਵਰਤੀ ਗਈ ਭੱਦੀ ਸ਼ਬਦਾਵਲੀ ਵਿਰੁੱਧ ਸਘੰਰਸ਼ ਉਲੀਕਣ ਦੀ ਚੇਤਾਵਨੀਂ ਜਰਖੜ ਹਾਕੀ ਅਕੈਡਮੀ ਦੇ 100 ਖਿਡਾਰੀ ਟਰੈਕ ਸੂਟਾਂ ਨਾਲ ਹੋਏ ਸਨਮਾਨਿਤ ਡੈਮੋਕਰੇਟਿਕ ਟੀਚਰਜ ਫਰੰਟ ਵੱਲੋਂ ਸਿੱਖਿਆ ਮੰਤਰੀ ਦੁਆਰਾ ਅਧਿਆਪਕਾਂ ਲਈ ਘਟੀਆ ਸ਼ਬਦਾਵਲੀ ਵਰਤਣ ਦੀ ਨਿਖੇਧੀ ਵਿਦੇਸ਼ ਦੀ ਧਰਤੀ ਤੇ ਰਹਿਕੇ ਪੰਜਾਬੀ ਭਾਸ਼ਾ ਤੇ ਇਸਦੇ ਪਸਾਰ ਲਈ ਦਵਿੰਦਰ ਨਾਵਲਕਾਰ ਨੇ ਬਹੁਤ ਉੱਪਰਾਲਾ ਕੀਤਾ - ਮੋਫਰ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਫਰੀ ਲੰਗਰ ਨੂੰ ਹਟਾਉਣਲਈ ਧਨਾਂਢ ਲੋਕਾਂ ਦੇ ਇਸ਼ਾਰੇ ਤੇ ਪ੍ਰਸਾਸ਼ਨ ਦੀਆਂ ਕੋਸ਼ਿਸ਼ਾਂ ਜਾਰੀ
-
-
-