News

ਗਾਇਕ ਸੁੱਖ ਜਿੰਦ ਦਾ ਨਵਾ ਗਾਣਾ " ਫਾਰਮੈਲਿਟੀ " ਦਾ ਪੋਸਟਰ ਤੇ ਟੀਜ਼ਰ ਹੋਇਆ ਰਿਲੀਜ਼

November 20, 2019 01:04 AM

ਗਾਇਕ ਸੁੱਖ ਜਿੰਦ ਦਾ ਨਵਾ ਗਾਣਾ " ਫਾਰਮੈਲਿਟੀ " ਦਾ ਪੋਸਟਰ ਤੇ ਟੀਜ਼ਰ ਹੋਇਆ ਰਿਲੀਜ਼

ਮਾਨਸਾ  19 ਨਵੰਬਰ ( ਬਿਕਰਮ ਵਿੱਕੀ )-ਆਪਣੇ ਸੁਪਰਹਿੱਟ ਗਾਣਿਆ ਨਾਲ ਸੰਗੀਤਕ ਖੇਤਰ ਵਿੱਚ ਗੂੜੀੵ ਪਹਿਚਾਣ ਬਣਾਉਣ ਵਾਲੇ ਗਾਇਕ ਸੁੱਖ ਜਿੰਦ ਦੇ ਆ ਰਹੇ ਨਵੇ ਗਾਣੇ " ਫਾਰਮੈਲਿਟੀ " ਦਾ ਪੋਸਟਰ ਤੇ ਟੀਜ਼ਰ ਰਿਲੀਜ਼ ਹੋ ਚੁੱਕਾ ਹੈ। ਜਾਣਕਾਰੀ ਦਿੰਦਿਆਂ ਸੁੱਖ ਜਿੰਦ ਨੇ ਦੱਸਿਆਂ ਕਿ ਗਾਣਾ ਨੂੰ ਸੀਡ ਰਿਕਾਰਡਜ ਤੇ ਗੁਰਪ੍ਰੀਤ ਸਿੰਘ ਫੂਲ ਵੱਲੋਂ ਰਿਲੀਜ਼ ਕੀਤਾ ਜਾਵੇਗਾ, ਗਾਣੇ ਨੂੰ  ਕਲਮਬੱਧ ਸੁੱਖ ਸੰਧੂ ਵੱਲੋਂ ਕੀਤਾ ਗਿਆ ਹੈ। ਸੰਗੀਤਕ ਧੁੰਨਾਂ ਪ੍ਸਿੱਧ ਸੰਗੀਤਕਾਰ ਵੈਸਟਰਨ ਪੇਂਡੂ ਨੇ ਦਿੱਤੀਆਂ ਹਨ। ਵੀਡੀਓ ਫ਼ਿਲਮਾਂਕਣ ਬੀ ਟੂ ਗੈਦਰ ਪਰੋ ਦੀ ਟੀਂਮ ਵੱਲੋਂ ਦਿਲ ਖਿੱਚਵੀਆਂ ਲੁਕੇਸ਼ਨਾ ਉੱਪਰ ਸ਼ੂਟ ਕੀਤਾ ਗਿਆ ਹੈ । ਸੁੱਖ ਜਿੰਦ ਨੇ ਦੱਸਿਆਂ ਕਿ ਗਾਣਾ ਸ਼ਰੋਤਿਆਂ ਦੀਆਂ ਉਮੀਦਾ ਉੱਪਰ ਖਰਾੵ ਉਤਰੇਗਾ । ਆਖਿਰ ਵਿੱਚ ਸੁੱਖ ਜਿੰਦ ਨੇ  ਗਾਣੇ ਲਈ ਸਤਵਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ।

Have something to say? Post your comment

More News News

ਮਾਨਸਾ ਤੋ ਹੋ ਸਕਦੀ ਹੈ ਆਮ ਆਦਮੀ ਪਾਰਟੀ ਦੀ ਉਮੀਦਵਾਰ ਗਾਇਕਾ ਅਨਮੋਲ ਗਗਨ ਮਾਨ ਕ੍ਰਾਈਸਟਚਰਚ ਨਰਸੰਹਾਰ: ਕਰੋਨਾ ਨੇ ਵਿਸ਼ਵ ਦਾ ਆਰਥਕ ਸੰਕਟ ਹੋਰ ਵਧਾਇਆ -ਬਚਣ ਲਈ ਜਨਤਕ ਖੇਤਰ ਨੂੰ ਤਰਜੀਹ ਦੇਣ ਦੀ ਲੋੜ -ਡਾ ਗਿਆਨ ਸਿੰਘ हज़ारों किसानों ,मजदूरों ,औरतों द्वारा कृषि सुधार के नाम पर किये गए तीन ऑर्डिनेंस व बिजली सोध बिल 2020 के विरोध में अनाज मंडी जंडियाला गुरु में विशाल प्रदर्शन किया। ਬੱਬੂ ਮਾਨ ਦਾ ਲੈਜਡ ' ਗਾਣੇ ਨੂੰ ਸ਼ਰੋਤਿਆਂ ਵੱਲੋਂ ਦਿੱਤਾ ਜਾ ਰਿਹਾ ਭਰਪੂਰ ਹੁੰਗਾਰਾ-ਸੁਖਜੀਤ ਜਵਾਹਰਕੇ ਕਿਸਾਨ ਮਜ਼ਦੂਰ ਵਿਰੋਧੀ 3 ਆਰਡੀਨੈਂਸ,ਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਨ ਸਬੰਧੀ, ਭਵਿੱਖ ਨੂੰ ਉਜਵਲ ਕਰਨ ਸਕੂਲ ਬੰਦ ਤੇ ਜਿੰਮ ਬੰਦ ਲੇਕਿਨ ਸਰਕਾਰ ਵੱਲੋਂ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ ਹਰ ਸਾਲ ਅਨੇਕਾਂ ਗਲ਼ੀਆਂ ਦੇ ਵਾਸੀ ਨਰਕ ਭਰੀ ਜਿੰਦਗੀ ਬਰਸਾਤੀ ਦਿਨਾਂ ਵਿੱਚ ਤਾਂ ਕੱਟ ਦੇ ਹਨ , ਆਮ ਦਿਨਾਂ ਚੋਂ ਵੀ ਨਰਕ ਭੋਗਦੇ ਹਨ , ਅਧਿਕਾਰੀ ਗੌਰ ਨੀ ਕਰਦੇ ਕੈਬਿਨਟ ਮੰਤਰੀ ਸੋਨੀ ਨੇ ਵਾਰਡ ਨੰ: ਸ਼੍ਰੀ ਦੁਰਗਾ ਮਾਤਾ ਮੰਦਿਰ ਵਿੱਚ ਦੀ ਬੈਟਰੀ ਦੀ ਸੇਵਾ।
-
-
-