News

ਗੀਤਕਾਰ ਰਾਜ ਬਟਾਲੇ ਵਾਲਾ ਨੂੰ ਸਦਮਾ, ਮਾਤਾ ਦਾ ਦਿਹਾਂਤ, ਅੰਤਿਮ ਅਰਦਾਸ ਅੱਜ

December 02, 2019 02:41 PM

ਗੀਤਕਾਰ ਰਾਜ ਬਟਾਲੇ ਵਾਲਾ ਨੂੰ ਸਦਮਾ, ਮਾਤਾ ਦਾ ਦਿਹਾਂਤ, ਅੰਤਿਮ ਅਰਦਾਸ ਅੱਜ


ਸਰਧਾਂਜਲੀ ਸਮਾਗਮ ‘ਚ ਸੰਗੀਤ ਜਗਤ ਨਾਲ ਜੁੜੀਆਂ ਹਸਤੀਆਂ ਹੋਣਗੀਆ ਸ਼ਾਮਿਲ
ਬਠਿੰਡਾ 2 ਦਸੰਬਰ (ਗੁਰਬਾਜ ਗਿੱਲ) –ਪੰਜਾਬੀ ਗੀਤਕਾਰੀ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਰਾਜ ਬਟਾਲੇ ਵਾਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਹਨਾਂ ਦੇ ਮਾਤਾ ਮਨਜੀਤ ਕੌਰ ਧਰਮਪਤਨੀ ਸ. ਹਰਜਿੰਦਰ ਸਿੰਘ ਦਾ ਕੁਝ ਦਿਨ ਪਹਿਲਾ ਦੇਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਬਿਮਾਰ ਸਨ, ਜਿਨ੍ਹਾਂ ਦਾ ਲੰਮਾ ਸਮਾਂ ਇਲਾਜ ਚੱਲਦਾ ਰਿਹਾ, ਪਰ ਅੰਤ ਬਿਮਾਰੀ ਨੇ ਉਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਹੀ ਲਿਆ। ਸਵ. ਮਾਤਾ ਮਨਜੀਤ ਕੌਰ ਜੀ ਦੇ ਨਮਿੱਤ ਆਤਮਿਕ ਸਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ ਉਹਨਾਂ ਦੇ ਜੱਦੀਂ ਪਿੰਡ ਪੁਰੀਆਂ ਖੁਰਦ (ਬਟਾਲਾ) ਵਿਖੇ ਅੱਜ 3 ਦਸੰਬਰ, ਦਿਨ ਮੰਗਲਵਾਰ ਨੂੰ ਕਰੀਬ 12:30 ਵਜੇ ਪਵੇਗਾ। ਇਸ ਦੁੱਖ ਦੀ ਘੜੀ ਵਿੱਚ ਆਪਣੇ ਵੱਲੋਂ ਮਾਤਾ ਮਨਜੀਤ ਕੌਰ ਨੂੰ ਸਰਧਾ ਦੇ ਫੁੱਲ ਭੇਂਟ ਕਰਨ ਲਈ, ਸਰਧਾਂਜਲੀ ਸਮਾਗਮ ‘ਚ ਸੰਗੀਤ ਜਗਤ ਨਾਲ ਜੁੜੀਆਂ ਬਹੁਤ ਸਾਰੀਆ ਹਸਤੀਆਂ ਸ਼ਾਮਿਲ ਹੋਣਗੀਆ।
ਕੈਪਸ਼ਨ :- ਸਵ. ਮਾਤਾ ਮਨਜੀਤ ਕੌਰ ਜੀ ਦੀ ਫਾਈਲ ਫੋਟੋ
ਫੋਟੋ ਤੇ ਵੇਰਵਾ :- ਗੁਰਬਾਜ ਗਿੱਲ ਬਠਿੰਡਾ

Have something to say? Post your comment
 

More News News

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਪ੍ਰੈਸ ਬਿਆਨ* ਸੇਵਾ ਮੁਕਤੀ ‘ਤੇ ਵਿਸ਼ੇਸ਼… ਸ੍ਰੀ ਰੋਹੀ ਰਾਮ ਸ਼ਰਮਾ ਜੀ ਦੀ ਪੀ ਆਰ ਟੀ ਸੀ ਵਿੱਚ ਬਤੌਰ ਸੁਪਰਡੈਂਟ ਸੇਵਾਵਾਂ ਨਿਭਾਉਣ ਮਗਰੋਂ ਰਿਟਾਇਰਮਿੰਟ ਹੋਈ ਸਰਕਾਰੀ ਅਦਾਰਿਆਂ ਦਾ ਸਾਥ ਦੇ ਕੇ ਡਾ.ਓਬਰਾਏ ਨੇ ਕਾਇਮ ਕੀਤੀ ਵੱਖਰੀ ਮਿਸਾਲ : ਸੋਨੀ ਪੰਚ ਸਰਪੰਚ ਔਰਤਾਂ ਵੀ ਮਰਦਾ ਦੀ ਤਰਾਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਨਾ ਯਕੀਨਨ ਬਣਾਉਣ – ਪ੍ਰਵੇਸ਼ ਮਲਹੋਤਰਾ ਮੀਟਿੰਗ ਵਿੱਚ ਮੰਗਾਂ ਦਾ ਪੂਰਨ ਤੌਰ ਤੇ ਹੱਲ ਨਾ ਹੋਇਆ ਤਾਂ ਹੋਵੇਗਾ ਆਰ-ਪਾਰ ਦੇ ਸੰਘਰਸ਼ ਦਾ ਐਲਾਨ —— ਆਗੂ ਮਿਸ਼ਨ ਫਤਿਹ-ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਡਾਕਟਰਾਂ ਨੂੰ ਥਾਪੜਾ ਪੰਥਕ ਅਪਮਾਨ ਕਦੇ ਨਾਂਹ ਭੁੱਲਣਾ, ਕਿਉਕਿ ਅਣਖ ਨੂੰ ਪ੍ਰਚੰਡ ਕੀਤੇ ਬਿਨਾ ਨਹੀਂ ਹੋ ਸਕਦਾ । ਗੁਰਚਰਨ ਸਿੰਘ ਗੁਰਾਇਆ ਸ੍ਰੀਮਤੀ ਚਰਨਜੀਤ ਕੌਰ ਨੇ ਬਤੌਰ ਮੁੱਖ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਡੇਰਾ ਭਾਈ ਮਸਤਾਨ ਸਿੰਘ ਵਿਖੇ ਜੁਆਇੰਨ ਕੀਤਾ ਤਪਤੀ ਗਰਮੀ ਅਤੇ ਦੁਕਾਨਾਂ ਵਿੱਚ ਗਾਹਕ ਨਾ ਹੋਣ ਕਰਕੇ ਦੁਕਾਨਦਾਰ ਪਰੇਸ਼ਾਨ ਅਸਮਾਨੀਂ ਬਿਜਲੀ ਡਿੱਗਣ ਨਾਲ ਬੱਲਦ ਦੀ ਮੌਤ '
-
-
-