News

ਸਿੱਖ ਖੇਡਾਂ ਸੰਪਨ-ਮਾਨ-ਸਨਮਾਨ ਅਜੇ ਵੀ ਜਾਰੀ ਨਿਊਜ਼ੀਲੈਂਡ 'ਚ ਗਾਇਕ ਹਰਮਿੰਦਰ ਨੂਰਪੁਰੀ ਅਤੇ ਗੀਤਕਾਰ ਹਰਵਿੰਦਰ ਉਹੜਪੁਰੀ ਦਾ ਸਨਮਾਨ

December 02, 2019 08:12 PM

ਸਿੱਖ ਖੇਡਾਂ ਸੰਪਨ-ਮਾਨ-ਸਨਮਾਨ ਅਜੇ ਵੀ ਜਾਰੀ

ਨਿਊਜ਼ੀਲੈਂਡ 'ਚ ਗਾਇਕ ਹਰਮਿੰਦਰ ਨੂਰਪੁਰੀ ਅਤੇ ਗੀਤਕਾਰ ਹਰਵਿੰਦਰ ਉਹੜਪੁਰੀ ਦਾ ਸਨਮਾਨ


ਔਕਲੈਂਡ 2 ਦਸੰਬਰ (ਹਰਜਿੰਦਰ ਸਿੰਘ ਬਸਿਆਲਾ)-ਬੀਤੇ ਕੱਲ੍ਹ ਨਿਊਜ਼ੀਲੈਂਡ ਦੇ ਵਿਚ ਭਾਵੇਂ ਦੋ ਦਿਨਾਂ ਸਿੱਖ ਖੇਡਾਂ ਸੰਪਨ ਹੋ ਗਈਆਂ ਹਨ ਪਰ ਮਾਨ-ਸਨਮਾਨ ਅਜੇ ਵੀ ਜਾਰੀ ਹਨ। ਅੱਜ ਸਿੱਖ ਖੇਡਾਂ ਦੀ ਪ੍ਰਬੰਧਕੀ ਟੀਮ ਸ. ਤਾਰਾ ਸਿੰਘ ਬੈਂਸ. ਸ. ਦਲਜੀਤ ਸਿੰਘ ਸਿੱਧੂ, ਇੰਦਰਜੀਤ ਕਾਲਕਟ, ਸ. ਦਲਬੀਰ ਸਿੰਘ ਲਸਾੜਾ ਅਤੇ ਗੁਰਵਿੰਦਰ ਸਿੰਘ ਔਲਖ ਹੋਰਾਂ ਨੇ ਇਕ ਵਿਸ਼ੇਸ ਸਮਾਗ ਪੰਜਾਬ ਤੋਂ ਪੁੱਜੇ ਅਤੇ ਸਿੱਖ ਖੇਡਾਂ ਦਾ ਵਿਸ਼ੇਸ਼ ਗੀਤ ਗਾਉਣ ਵਾਲੇ ਗਾਇਕ ਹਰਮਿੰਦਰ ਨੂਰਪੁਰੀ, ਇਸ ਗੀਤ ਦੇ ਰਚੇਤਾ ਪ੍ਰਸਿੱਧ ਗੀਤਕਾਰ ਹਰਵਿੰਦਰ ਉਹੜਪੁਰੀ ਦਾ ਵਿਸ਼ੇਸ਼ ਸਨਮਾਨ ਕੀਤਾ। ਉਨ੍ਹਾਂ ਨੂੰ ਬਹੁਤ ਹੀ ਯਾਦਗਾਰੀ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਵਰਨਣਯੋਗ ਹੈ ਕਿ ਇਨ੍ਹਾਂ ਦੋਹਾਂ ਕਲਾਕਾਰਾਂ ਨੇ ਇਥੇ ਹੋਰ ਵੀ ਕਈ ਪ੍ਰੋਗਰਾਮਾਂ ਦੇ ਵਿਚ ਹਿਸਾ ਲਿਆ ਅਤੇ ਰੌਣਕ ਲਾਈ ਰੱਖੀ। ਅੱਜ ਸ਼ਾਮ ਹੀ ਇਕ ਦੂਜੇ ਪ੍ਰੋਗਰਾਮ ਦੇ ਵਿਚ ਜੋ ਕਿ ਕਬੱਡੀ ਫੈਡਰੇਸ਼ਨ ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਕਰਵਾਇਆ ਗਿਆ ਸੀ, ਵਿਖੇ ਵੀ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸ. ਹਰਪ੍ਰੀਤ ਸਿੰਘ ਗਿੱਲ, ਸ. ਤੀਰਥ ਸਿੰਘ ਅਟਵਾਲ ਸਮੇਤ ਸੁਪਰੀਮ ਸਿੱਖ ਸੁਸਾਇਟੀ ਦੇ ਪ੍ਰਧਾਨ ਸ. ਰਣਵੀਰ ਸਿੰਘ ਲਾਲੀ ਅਤੇ ਹੋਰ ਨੁਮਾਇੰਦਿਆਂ ਨੇ ਇਹ ਸਨਮਾਨ ਉਨ੍ਹਾਂ ਨੂੰ ਭੇਟ ਕੀਤਾ।


Have something to say? Post your comment
 

More News News

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਪ੍ਰੈਸ ਬਿਆਨ* ਸੇਵਾ ਮੁਕਤੀ ‘ਤੇ ਵਿਸ਼ੇਸ਼… ਸ੍ਰੀ ਰੋਹੀ ਰਾਮ ਸ਼ਰਮਾ ਜੀ ਦੀ ਪੀ ਆਰ ਟੀ ਸੀ ਵਿੱਚ ਬਤੌਰ ਸੁਪਰਡੈਂਟ ਸੇਵਾਵਾਂ ਨਿਭਾਉਣ ਮਗਰੋਂ ਰਿਟਾਇਰਮਿੰਟ ਹੋਈ ਸਰਕਾਰੀ ਅਦਾਰਿਆਂ ਦਾ ਸਾਥ ਦੇ ਕੇ ਡਾ.ਓਬਰਾਏ ਨੇ ਕਾਇਮ ਕੀਤੀ ਵੱਖਰੀ ਮਿਸਾਲ : ਸੋਨੀ ਪੰਚ ਸਰਪੰਚ ਔਰਤਾਂ ਵੀ ਮਰਦਾ ਦੀ ਤਰਾਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਨਾ ਯਕੀਨਨ ਬਣਾਉਣ – ਪ੍ਰਵੇਸ਼ ਮਲਹੋਤਰਾ ਮੀਟਿੰਗ ਵਿੱਚ ਮੰਗਾਂ ਦਾ ਪੂਰਨ ਤੌਰ ਤੇ ਹੱਲ ਨਾ ਹੋਇਆ ਤਾਂ ਹੋਵੇਗਾ ਆਰ-ਪਾਰ ਦੇ ਸੰਘਰਸ਼ ਦਾ ਐਲਾਨ —— ਆਗੂ ਮਿਸ਼ਨ ਫਤਿਹ-ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਡਾਕਟਰਾਂ ਨੂੰ ਥਾਪੜਾ ਪੰਥਕ ਅਪਮਾਨ ਕਦੇ ਨਾਂਹ ਭੁੱਲਣਾ, ਕਿਉਕਿ ਅਣਖ ਨੂੰ ਪ੍ਰਚੰਡ ਕੀਤੇ ਬਿਨਾ ਨਹੀਂ ਹੋ ਸਕਦਾ । ਗੁਰਚਰਨ ਸਿੰਘ ਗੁਰਾਇਆ ਸ੍ਰੀਮਤੀ ਚਰਨਜੀਤ ਕੌਰ ਨੇ ਬਤੌਰ ਮੁੱਖ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਡੇਰਾ ਭਾਈ ਮਸਤਾਨ ਸਿੰਘ ਵਿਖੇ ਜੁਆਇੰਨ ਕੀਤਾ ਤਪਤੀ ਗਰਮੀ ਅਤੇ ਦੁਕਾਨਾਂ ਵਿੱਚ ਗਾਹਕ ਨਾ ਹੋਣ ਕਰਕੇ ਦੁਕਾਨਦਾਰ ਪਰੇਸ਼ਾਨ ਅਸਮਾਨੀਂ ਬਿਜਲੀ ਡਿੱਗਣ ਨਾਲ ਬੱਲਦ ਦੀ ਮੌਤ '
-
-
-