News

ਸੰਤ ਬਾਬਾ ਰੇਸ਼ਮ ਸਿੰਘ ਜੀ ਖੁਖਰਾਣਾ ਵੱਲੋਂ ਭਵਨਦੀਪ ਸਿੰਘ ਪੁਰਬਾ ਦਾ ਵਿਸ਼ੇਸ ਸਨਮਾਨ

December 09, 2019 10:46 AM

ਸੰਤ ਬਾਬਾ ਰੇਸ਼ਮ ਸਿੰਘ ਜੀ ਖੁਖਰਾਣਾ ਵੱਲੋਂ ਭਵਨਦੀਪ ਸਿੰਘ ਪੁਰਬਾ ਦਾ ਵਿਸ਼ੇਸ ਸਨਮਾਨ

ਮੋਗਾ -ਸੰਤ ਬਾਬਾ ਰੇਸ਼ਮ ਸਿੰਘ ਜੀ ਖੁਖਰਾਣਾ ਵੱਲੋਂ 'ਮਹਿਕ ਵਤਨ ਦੀ ਲਾਈਵ' ਬਿਓਰੋ ਦੇ ਮੁੱਖ ਸੰਪਾਦਕ ਭਵਨਦੀਪ ਸਿੰਘ ਪੁਰਬਾ ਦਾ ਵਿਸ਼ੇਸ ਤੌਰ ਤੇ ਸਨਮਾਣ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆ ਭਾਈ ਬਲਜਿੰਦਰ ਸਿੰਘ ਗੋਰਾ ਨੇ ਦੱਸਿਆ ਕਿ ਗੁਰਦੁਆਰਾ ਦੁੱਖ ਭੰਜਨਸਰ ਪਿੰਡ ਖੁਖਰਾਣਾ ਵਿਖੇ ਸ੍ਰੀ ਗੁਰੂ ਨਾਨਕਦੇਵ ਜੀ ਮਹਾਰਾਜ ਦੇ ੫੫੦ ਵੇਂ ਅਵਤਾਰ ਪੁਰਬ ਨੂੰ ਸਮਰਪਿਤ ਹੋਏ ਮਹਾਨ ਗੁਰਮਤਿ ਸਮਾਗਮ ਮੌਕੇ 'ਮਹਿਕ ਵਤਨ ਦੀ ਲਾਈਵ' ਬਿਓਰੋ ਦੇ ਮੁੱਖ ਸੰਪਾਦਕ ਭਵਨਦੀਪ ਸਿੰਘ ਪੁਰਬਾ ਦਾ ਵਿਸ਼ੇਸ ਤੌਰ ਤੇ ਸਨਮਾਣ ਕੀਤਾ ਗਿਆ।
ਮੁੱਖ ਸੇਵਾਦਾਰ ਬਾਬਾ ਰੇਸ਼ਮ ਸਿੰਘ ਜੀ ਖੁਖਰਾਣਾ ਨੇ ਆਖਿਆ ਕਿ ਜਿਥੇ ਭਵਨਦੀਪ ਸਿੰਘ ਪੁਰਬਾ ਵੱਲੋਂ ਪੱਤਰਕਾਰੀ ਦੇ ਖੇਤਰ ਵਿੱਚ ਸੱਚੀਆ-ਸੁੱਚੀਆ ਸੇਵਾਵਾ ਨਿਭਾਇਆ ਜਾਂ ਰਹੀਆਂ ਹਨ ਉਥੇਂ ਭਾਈ ਭਵਨਦੀਪ ਸਿੰਘ ਵੱਲੋਂ ਆਪਣੇ ਮੀਡੀਏ ਰਾਹੀ ਧਰਮ ਪਚਾਰ ਤੇ ਪ੍ਰਸ਼ਾਰ ਵਿੱਚ ਵੀ ਅਹਿਮ ਸੇਵਾ ਨਿਭਾਈ ਜਾਂ ਰਹੀ ਹੈ।  
ਉਨ੍ਹਾ ਕਿਹਾ ਕਿ ਭਵਨਦੀਪ ਸਿੰਘ ਪੁਰਬਾ ਸਾਡੇ ਨਾਲ ਨਿੱਜੀ ਤੌਰ ਤੇ ਵੀ ਬਹੁੱਤ ਪਿਆਰ ਹੈ ਉਹ ਇਸ ਸਥਾਨ ਦੇ ਹਰ ਪ੍ਰੋਗਰਾਮ ਵਿੱਚ ਵਿਸ਼ੇਸ ਸੇਵਾ ਨਿਭਾaੇਦੇ ਹਨ। ਭਵਨਦੀਪ ਸਿੰਘ ਪੁਰਬਾ ਵੱਲੋਂ ਨਿਭਾਈਆ ਜਾ ਰਹੀਆਂ ਵਿਸ਼ੇਸ ਸੇਵਾਵਾ ਦੀ ਬਦੋਲਤ ਅੱਜ ਵਿਸ਼ੇਸ਼ ਪ੍ਰੋਗਰਾਮ ਵਿੱਚ ਉਨ੍ਹਾ ਦਾ ਵਿਸ਼ੇਸ ਸਨਮਾਣ ਕੀਤਾ ਜਾਂ ਰਿਹਾ ਹੈ।
ਇਸ ਮੌਕੇ ਬਾਬਾ ਰੇਸ਼ਮ ਸਿੰਘ ਜੀ ਖੁਖਰਾਣਾ ਤੇ ਭਵਨਦੀਪ ਸਿੰਘ ਪੁਰਬਾ ਤੋਂ ਇਲਾਵਾ ਗਿਆਨੀ ਪਰਮਿੰਦਰ ਸਿੰਘ ਜੀ ਦਮਦਮੀ ਟਕਸਾਲ ਵਾਲੇ, ਬਾਬਾ ਹਰਗੋਬਿੰਦ ਸਿੰਘ ਜੀ ਕੋਰੇਵਾਲਾ, ਗਿਆਨੀ ਗੁਰਵਿੰਦਰ ਸਿੰਘ ਡੇਮਰੂ, ਗਿਆਨੀ ਭਾਈ ਹਰਦੀਪ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਗੁਰਚਰਨ ਸਿੰਘ ਨੂਰਪੁਰ, ਸੁਖਵਿੰਦਰ ਸਿੰਘ ਸੋਨਾ, ਗੁਰਭੇਜ ਸਿੰਘ ਚੰਨਾ, ਰਾਜਵਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ, ਰਣਜੀਤ ਸਿੰਘ ਬਿਜਲੀ ਵਾਲੇ ਆਦਿ ਮੁੱਖ ਤੌਰ ਤੇ ਹਾਜਰ ਸਨ।  


Have something to say? Post your comment
 

More News News

ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਕੈਪਟਨ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਹਰੇਕ ਵਾਅਦੇ ਨੂੰ ਕੀਤਾ ਜਾਵੇਗਾ ਪੂਰਾ-ਸੋਨੀ ਬਹੁਜਨ ਸਮਾਜ ਪਾਰਟੀ ਵੱਲੋਂ ਕਮਲਜੀਤ ਕੌਰ ਨੂੰ ਸਨਮਾਨਿਤ ਨਿਊਜ਼ੀਲੈਂਡ 'ਚ ਕਰੋਨਾ ਦੇ ਮਰੀਜ਼ਾਂ ਵਿਚ ਹੋ ਰਿਹਾ ਹੈ ਵਾਧਾ-14 ਕੇਸ ਆਏ ਨਵੇਂ-ਕੁੱਲ ਕੇਸ ਹੋ ਗਏ 36 ਠੇਕਾ ਮੁਲਾਜ਼ਮਾਂ ਨੇ ਕਾਲੇ ਚੋਲੇ ਪਾਕੇ ਗੁਲਾਮੀ ਦਿਵਸ ਵਜੋਂ ਮਨਾਇਆ ਆਜ਼ਾਦੀ ਦਿਵਸ ਜ਼ਹਿਰੀਲੀ ਸ਼ਰਾਬ ਨਾਲ ਪੰਜਾਬ ਵਿੱਚ ਹੋਈਆਂ ਮੌਤਾਂ ਦੇ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ, 15 ਅਗਸਤ ਸਿੱਖਾਂ ਦੀ ਗੁਲਾਮੀ ਦਾ ਦਿਨਾ ਹੈ, ਇਸ ਦਿਨ ਨੂੰ ਸਿੱਖ ਕਾਲ਼ੇ ਦਿਨ ਵਜੋਂ ਮਨਾਉਣਗੇ।:- ਹਰਦੀਪ ਸਿੰਘ ਨਿੱਝਰ
-
-
-