News

ਸਕੂਲ ਮੁਖੀਆਂ ਦਾ ਮੁੱਖ ਟੀਚਾ ਗੁਣਾਤਮਕ ਸਿੱਖਿਆ ਦੇ ਨਾਲ ਨਾਲ ਸਮਾਰਟ ਸਕੂਲ ਹੋਵੇ - ਸਿੱਖਿਆ ਸਕੱਤਰ

December 11, 2019 09:59 PM
ਸਕੂਲ ਮੁਖੀਆਂ ਦਾ ਮੁੱਖ ਟੀਚਾ ਗੁਣਾਤਮਕ ਸਿੱਖਿਆ ਦੇ ਨਾਲ ਨਾਲ ਸਮਾਰਟ ਸਕੂਲ ਹੋਵੇ - ਸਿੱਖਿਆ ਸਕੱਤਰ
 
ਸਿੱਧੀ ਭਰਤੀ ਰਾਹੀਂ ਨਵ-ਨਿਯੁਕਤ ਹੈੱਡ ਟੀਚਰਾਂ ਦੀ ਸਿਖਲਾਈ ਵਰਕਸ਼ਾਪ ਦੇ ਅਾਖ਼ਰੀ ਤੇ ਤੀਜੇ ਦਿਨ ਮਿਅਾਰੀ ਸਕੂਲ ਪ੍ਬੰਧ ਲਈ ਕੀਤਾ ੳੁਤਸ਼ਾਹਿਤ
 
ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਯੋਜਨਾਬੰਦੀ ਨੂੰ ਲਾਗੂ ਕਰਨ ਸਕੂਲ ਮੁਖੀ
 
ਅੈੱਸ.ਏ.ਅੈੱਸ. ਨਗਰ 11 ਦਸੰਬਰ (ਕੁਲਜੀਤ ਸਿੰਘ ) ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਨਵ- ਨਿਯੁਕਤ 250 ਹੈੱਡ ਟੀਚਰਾਂ ਨੂੰ ਖੇਤਰੀ ਸਹਿਕਾਰੀ ਪ੍ਬੰਧ ਸੰਸਥਾ ਸੈਕਟਰ-32 ਚੰਡੀਗੜ੍ਹ ਵਿਖੇ ਸਿਖਲਾਈ ਵਰਕਸ਼ਾਪ ਵਿੱਚ ਮਿਅਾਰੀ ਸਕੂਲ ਪ੍ਬੰਧ ਅਤੇ ਗੁਣਾਤਮਕ ਸਕੂਲੀ ਸਿੱਖਿਆ ਪ੍ਦਾਨ ਕਰਨ ਲਈ ੳੁਤਸ਼ਾਹਿਤ ਕੀਤਾ| ੳੁਹਨਾਂ ਕਿਹਾ ਕਿ ਸਕੂਲ ਮੁਖੀ ਸਕੂਲਾਂ  ਵਿੱਚ ਚੱਲ ਰਹੀਆਂ ਵਿਭਾਗੀ ਮੁਹਿੰਮਾਂ ਨੂੰ ਲਾਗੂ ਕਰਨ ਲਈ ਯੋਜਨਾਬੰਦੀ ਕਰਕੇ ਪ੍ਭਾਵੀ ਨਤੀਜੇ ਲੈ ਸਕਦੇ ਹਨ| ਹੈੱਡ ਟੀਚਰ ਵਿਦਿਅਾਰਥੀਅਾਂ ਦੇ ਸਿੱਖਣ ਪਰਿਣਾਮਾਂ ਵਿੱਚ ਗਿਣਾਤਮਕ ਤੇ ਗੁਣਾਤਮਕ ਵਿਕਾਸ ਲਈ ਅਧਿਅਾਪਕਾਂ ਅਤੇ ਅਧਿਕਾਰੀਆਂ ਨਾਲ ਟੀਮ ਵੱਜੋਂ ਕੰਮ ਕਰਕੇ ਸ਼ਾਨਦਾਰ ਨਤੀਜੇ ਲੈ ਸਕਦੇ ਹਨ| ੳੁਹਨਾਂ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਸਕੂਲ ਪ੍ਤੀ ਯੋਜਨਾਬੰਦੀ ੳੁਲੀਕ ਕੇ ਕਾਰਜ ਕਰਨ ਲਈ ਪੇ੍ਰਿਤ ਕੀਤਾ| 
ਇਸ ਮੌਕੇ ਡਾ. ਦਵਿੰਦਰ ਸਿੰਘ ਬੋਹਾ ਸਟੇਟ ਕੋਅਾਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਅਤੇ ਰਿਸੋਰਸ ਪਰਸਨਾਂ ਨੇ ਸਿਖਲਾਈ ਲੈ ਰਹੇ ਸਮੂਹ ਸਕੂਲ ਹੈੱਡ ਟੀਚਰਾਂ ਅਤੇ ਸੈਂਟਰ ਹੈੱਡ ਟੀਚਰਾਂ ਨੂੰ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਪਾਠਕ੍ਰਮ ਅਤੇ ਟੀਚਿਆਂ , ਮਿਸ਼ਨ ਸ਼ਤ-ਪ੍ਤੀਸ਼ਤ, ਈ-ਕੰਟੈਂਟ, ਸਮਾਰਟ ਸਕੂਲ ਯੋਜਨਾਬੰਦੀ , ਸਿੱਖਣ ਪਰਿਣਾਮਾਂ ਅਤੇ ਗੁਣਾਤਮਕ ਸਿੱਖਿਆ ਪ੍ਰਦਾਨ ਕਰਨ ਸਬੰਧੀ ਅਹਿਮ ਮੁੱਦਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਰਿਸੋਰਸ ਪਰਸਨਾਂ ਵਿੱਚ ਮਹਿੰਦਰ ਸਿੰਘ ਸ਼ੈਲੀ, ਨਵਦੀਪ ਸਿੰਘ ਤਰਨਤਾਰਨ, ਗੁਰਤੇਜ ਸਿੰਘ, ਹਰਪਾਲ ਸਿੰਘ, ਸਤਨਾਮ ਸਿੰਘ, ਹਰਜੀਤ ਕੌਰ, ਨੀਲਮ ਕੁਮਾਰੀ, ਗੁਰਿੰਦਰ ਕੌਰ, ਦਵਿੰਦਰ ਸਿੰਘ, ਰਣਜੀਤ ਸਿੰਘ ਰਾਣਾ  ਬਠਿੰਡਾ, ਦਲਜੀਤ ਸਿੰਘ, ਕੁਲਵਿੰਦਰ ਸਿੰਘ ਸ਼ਾਮਲ ਰਹੇ|
Have something to say? Post your comment
 

More News News

ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਕੈਪਟਨ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਹਰੇਕ ਵਾਅਦੇ ਨੂੰ ਕੀਤਾ ਜਾਵੇਗਾ ਪੂਰਾ-ਸੋਨੀ ਬਹੁਜਨ ਸਮਾਜ ਪਾਰਟੀ ਵੱਲੋਂ ਕਮਲਜੀਤ ਕੌਰ ਨੂੰ ਸਨਮਾਨਿਤ ਨਿਊਜ਼ੀਲੈਂਡ 'ਚ ਕਰੋਨਾ ਦੇ ਮਰੀਜ਼ਾਂ ਵਿਚ ਹੋ ਰਿਹਾ ਹੈ ਵਾਧਾ-14 ਕੇਸ ਆਏ ਨਵੇਂ-ਕੁੱਲ ਕੇਸ ਹੋ ਗਏ 36 ਠੇਕਾ ਮੁਲਾਜ਼ਮਾਂ ਨੇ ਕਾਲੇ ਚੋਲੇ ਪਾਕੇ ਗੁਲਾਮੀ ਦਿਵਸ ਵਜੋਂ ਮਨਾਇਆ ਆਜ਼ਾਦੀ ਦਿਵਸ ਜ਼ਹਿਰੀਲੀ ਸ਼ਰਾਬ ਨਾਲ ਪੰਜਾਬ ਵਿੱਚ ਹੋਈਆਂ ਮੌਤਾਂ ਦੇ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ, 15 ਅਗਸਤ ਸਿੱਖਾਂ ਦੀ ਗੁਲਾਮੀ ਦਾ ਦਿਨਾ ਹੈ, ਇਸ ਦਿਨ ਨੂੰ ਸਿੱਖ ਕਾਲ਼ੇ ਦਿਨ ਵਜੋਂ ਮਨਾਉਣਗੇ।:- ਹਰਦੀਪ ਸਿੰਘ ਨਿੱਝਰ
-
-
-