Friday, August 07, 2020
FOLLOW US ON
BREAKING NEWS
ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇਆਰ ਐਸ ਐਸ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਸਿੱਖ ਲੱਗਣ ਵਾਲੇ ਕੁੱਝ ਚਿਹਰੇ ਰਾਮ ਮੰਦਰ ਦੇ ਉਦਘਾਟਨੀ ਸਮਾਗਮ ਵਿੱਚ ਹਾਜ਼ਰ ਰਹਿਣ: ਗਜਿੰਦਰ ਸਿੰਘ, ਦਲ ਖਾਲਸਾ

Entertainment

ਸੁਰੀਲਾ ਗਾਇਕ ਓਮਜੀਤ 'ਕਾਂਸ਼ੀ ਵਾਲਿਆ' ਸਿੰਗਲ ਟਰੈਕ ਲੈ ਕੇ ਹਾਜ਼ਰ

December 30, 2019 09:01 PM

ਸੁਰੀਲਾ ਗਾਇਕ ਓਮਜੀਤ 'ਕਾਂਸ਼ੀ ਵਾਲਿਆ' ਸਿੰਗਲ ਟਰੈਕ ਲੈ ਕੇ ਹਾਜ਼ਰ
ਚੰਡੀਗੜ (ਪ੍ਰੀਤਮ ਲੁਧਿਆਣਵੀ) 30 ਦਸੰਬਰ, 19 : ਪ੍ਰਸਿੱਧ ਗਾਇਕ ਓਮਜੀਤ ਸੱਭਿਆਚਾਰਕ ਗੀਤਾਂ ਨਾਲ ਪੰਜਾਬੀ ਵਿਰਸੇ ਦੀ ਸੇਵਾ ਵਿਚ ਲ਼ੰਬੇ ਅਰਸੇ ਤੋਂ ਜੁਟਿਆ ਚਲਿਆ ਆ ਰਿਹਾ ਹੈ। ਧਾਰਮਿਕ ਟਰੈਕ 'ਮੇਰੇ ਸਤਿਗੁਰ' ਦੀ ਸ਼ਾਨਦਾਰ ਸਫ਼ਲਤਾ ਤੋਂ ਬਾਦ ਹੁਣ ਉਸ ਨੇ ਆਪਣੀ ਬੁਲੰਦ ਅਵਾਜ਼ ਵਿੱਚ ਧਾਰਮਿਕ ਗੀਤ, 'ਕਾਂਸ਼ੀ ਵਾਲਿਆ' ਰਿਕਾਰਡ ਕਰਵਾਇਆ ਹੈ।
ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਗਾਇਕ ਓਮਜੀਤ ਨੇ ਦੱਸਿਆ ਕਿ ਇਹ ਗੀਤ ਐਚ. ਐਸ. ਕੰਪਨੀ ਦੁਆਰਾ ਸਤਿਗੁਰੂ ਰਵਿਦਾਸ ਮਹਾਂਰਾਜ ਜੀ ਦੇ ਜਨਮ ਦਿਹਾੜੇ ਤੇ ਜਨਵਰੀ ਮਹੀਨੇ ਵਿੱਚ ਰਿਲੀਜ਼ ਕੀਤਾ ਜਾ ਰਿਹਾ ਹੈ। ਗੀਤਕਾਰ ਰਣਜੀਤ ਦੀਨਪੁਰੀ ਵੱਲੋਂ ਕਲਮਬੱਧ ਕੀਤੇ ਗਏ ਇਸ ਗੀਤ ਨੂੰ ਸੰਗੀਤ ਨਾਲ ਸ਼ਿੰਗਾਰਿਆ ਹੈ, ਰੋਹਿਤ ਸਿੱਧੂ ਨੇ। ਇਸ ਦੀ ਪੇਸ਼ਕਸ਼ ਅਤੇ ਵੀਡੀਓ ਕੀਤੀ ਹੈ, ਡਾਇਰੈਕਟਰ ਐਚ.ਐਸ. ਬਿੱਲਾ ਨੇ : ਆਡੀਟਿੰਗ ਕੀਤੀ ਹੈ ਆਰ. ਐਸ. ਰਾਜਵੀਰ ਕੰਗ ਨੇ ਅਤੇ ਡੀਜਾਇੰਨਿੰਗ ਹੈ, ਜੱਸੀ ਆਰਟਸ ਦੀ।
ਗਾਇਕ ਓਮਜੀਤ ਨੇ ਕਿਹਾ, ''ਜਿਸ ਤਰਾਂ ਸੰਗਤਾਂ ਨੇ ਮੇਰੇ ਪਹਿਲੇ ਧਾਰਮਿਕ ਟਰੈਕ, 'ਮੇਰੇ ਸਤਿਗੁਰ' ਨੂੰ ਪਿਆਰ ਤੇ ਮਾਣ ਬਖਸ਼ਿਆ ਹੈ, ਉਮੀਦ ਰੱਖਦਾ ਹਾਂ ਕਿ ਸੰਗਤਾਂ 'ਕਾਂਸ਼ੀ ਵਾਲਿਆ' ਨੂੰ ਵੀ ਭਰਵਾਂ ਪਿਆਰ ਤੇ ਮਾਣ ਦੇਣਗੀਆਂ ।''
ਇਸ ਸੁਰੀਲੇ ਗਾਇਕ ਓਮਜੀਤ ਤੋਂ ਭਵਿੱਖ ਵਿੱਚ ਵੀ ਐਸੇ ਉਪਰਾਲੇ ਕਰਦੇ ਰਹਿਣ ਦੀਆਂ ਪੂਰਨ ਆਸਾਂ ਤੇ ਸੰਭਾਵਨਾਵਾਂ ਹਨ।

Have something to say? Post your comment
 

More Entertainment News

'ਗੱਲ ਗੱਲ ਤੇ ਨਾ ਰੁੱਸਿਆ ਕਰ'' ਗਾਇਕ ਜੈਲੇ ਸ਼ੇਖੂਪੁਰੀਏ ਦਾ ਨਵਾਂ ਗੀਤ ਰਿਲੀਜ਼ ਗਾਇਕ ਸੁਖਰਾਜ ਬਰਕੰਦੀ ਦੇ ਟਰੈਕ ‘ਬੰਬੀਹਾ ਬੋਲੇ-2’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਪੰਜਾਬੀ ਗਾਇਕ ਮਨਪ੍ਰੀਤ ਮੰਨਾਂ ਦਾ ਨਵਾਂ ਗੀਤ ‘ ਮੋਟੋ ਮੋਟੋ 28 ਜੁਲਾਈ ਅੱਜ ਰਿਲੀਜ ਹੋਵੇਗਾ ਸੱਚੀਆਂ ਘਟਨਾਵਾਂ ਅਧਾਰਤ ਅਨੋਖੀ ਫ਼ਿਲਮ ਹੈ ' ਸੀ ਇਨ ਕੋਰਟ'- ਨਿਰਮਾਤਰੀ ਡਾ ਆਸੂ ਪ੍ਰਿਆ' ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ ਗਾਇਕ ਦੀਪਾ ਅਰਸ਼ੀ ਦੀ ਅਵਾਜ ਵਿੱਚ ਸੁਪਰ ਹਿੱਟ ਗੀਤ,''ਨੰਬਰ ਬਲੌਕ'' ਰੀਲੀਜ਼ ਅਜੋਕੇ ਸਮੇਂ ‘ਤੇ ਕਰਾਰੀ ਚੋਟ ਕਰਦੀ, ਇੱਕ ਮੈਸੇਜ ਭਰਪੂਰ ਸੋਰਟ ਫਿਲਮ ‘ਸਿਆਣੇ’ ਦਾ ਸ਼ੂਟ ਮੁਕੰਮਲ ਪੁਆਂਇਟ ਸੈਵਨ ਵੱਲੋਂ ਭਲਕੇ ਰਿਲੀਜ਼ ਹੋਵੇਗਾ, ਸੋਮੀ ਤੁੰਗਵਾਲੀਆ ਤੇ ਕੰਵਲਜੀਤ ਕੰਵਲ ਦਾ ਟਰੈਕ ‘ਸਰਾਬੀ ਵਰਸਿਜ਼ ਸਰਕਾਰਾਂ’ ਪ੍ਰੀਤ ਸਿਆਂ ਦਾ ਗੀਤ "ਪੈਰ ਦੀ ਮਿੱਟੀ" ਜਲਦ ਰਿਲੀਜ਼ ਹੋਣ ਵਾਲਾ ਹੈ ਜੋਤੀ ਗਿੱਲ ਦਾ ਨਵਾਂ ਲੋਕ ਤੱਥ ਗਾਣਾ 'ਕਲੀਨ ਚਿੱਟ ' ਹੋਇਆ ਰਿਲੀਜ਼,
-
-
-