News

456 ਬੋਤਲਾਂ ਸ਼ਰਾਬ 80 ਲੀਟਰ ਲਾਹਣ ਸਮੇਤ ਕਾਬੂ ਮਾਮਲੇ ਦਰਜ਼

January 14, 2020 05:53 PM

456 ਬੋਤਲਾਂ ਸ਼ਰਾਬ 80 ਲੀਟਰ ਲਾਹਣ ਸਮੇਤ ਕਾਬੂ ਮਾਮਲੇ ਦਰਜ਼

ਮਾਨਸਾ ( ਤਰਸੇਮ ਸਿੰਘ ਫਰੰਡ )  ਡਾ: ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੇੈਸ ਨੋੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜਾਗਰੂਕ ਕਰਨ ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ ਮਾਨਯੋੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ ਅਤੇ ਮਾਨਯੋੋਗ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ, ਐਸਟੀਐਫ. ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਜਿਲਾ ਅੰਦਰ ਨਸਿ਼ਆ ਦੀ ਮੁਕੰਮਲ ਰੋੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਪੈਰੋੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ। ਇਸ ਮੁਹਿੰਮ ਦੀ ਲੜੀ ਵਿੱਚ ਜਿਲਾ ਅੰਦਰ ਸਪੈਸ਼ਲ ਨਾਕਾਬੰਦੀਆ ਅਤੇ ਗਸ਼ਤਾ ਸੁਰੂ ਕਰਕੇ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ । ਮੁਕੱਦਮਾ ਨੰ:20/2020 ਅ/ਧ 61,78(2)/1/14 ਆਬਕਾਰੀ ਐਕਟ ਥਾਣਾ ਸਦਰ ਮਾਨਸਾ। ਬਰਾਮਦਗੀ 204 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਾਹਸ਼ਾਹੀ, ਹਰਿਆਣਾ। ਦੋਸ਼ੀ ਗੁਰਦੀਪ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਖਿਆਲਾ ਕਲਾਂ ਗ੍ਰਿਫਤਾਰ ਨਹੀ ਮਨਜੀਤ ਕੌਰ ਪਤਨੀ ਕੇਸਰ ਸਿੰਘ ਵਾਸੀ ਖਿਆਲਾ ਕਲਾਂ ਗ੍ਰਿਫਤਾਰ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਪਾਸ ਦੌੌਰਾਨੇ ਗਸ਼ਤ ਮੁਖਬਰੀ ਮਿਲਣ ਤੇ ਬਾਹੱਦ ਪਿੰਡ ਖਿਆਲਾਂ ਕਲਾਂ ਮੌੌਕਾ ਪਰ ਰੇਡ ਕਰਕੇ ਇੱਕ ਦੋਸ਼ੀ ਮਨਜੀਤ ਕੌੌਰ ਉਕਤ ਨੂੰ ਕਾਬੂ ਕਰਕੇ 204 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਾਹਸ਼ਾਹੀ ਹਰਿਆਣਾ ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ। ਇੱਕ ਦੋੋਸ਼ੀ ਗੁਰਦੀਪ ਸਿੰਘ ਮੌੌਕਾ ਤੋੋਂ ਭੱਜ ਗਿਆ, ਜਿਸਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਗ੍ਰਿਫਤਾਰ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋੋ, ਕਿਸ ਪਾਸੋੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਵੇਚਣੀ ਸੀ। ਮੁਕੱਦਮਾ ਨੰ:19/2020 ਅ/ਧ 61/1/14 ਆਬਕਾਰੀ ਐਕਟ ਥਾਣਾ ਸਦਰ ਮਾਨਸਾ। ਬਰਾਮਦਗੀ 180 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ, ਹਰਿਆਣਾ।ਦੋਸ਼ੀ .ਸੁਖਵਿੰਦਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਖਿਆਲਾ ਕਲਾਂ ਗ੍ਰਿਫਤਾਰ ਨਛੱਤਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਖਿਆਲਾ ਕਲਾਂ ਗ੍ਰਿਫਤਾਰ ਪੁਲਿਸ ਪਾਰਟੀ ਵੱਲੋੋਂ ਦੌੌਰਾਨੇ ਗਸ਼ਤ ਬਾਹੱਦ ਪਿੰਡ ਖਿਆਲਾਂ ਕਲਾਂ ਉਕਤ ਦੋਸ਼ੀਆਂ ਨੂੰ ਕਾਬੂ ਕਰਕੇ 180 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ। ਜਿਹਨਾਂ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹਨਾਂ ਨੇ ਇਹ ਸ਼ਰਾਬ ਹਰਿਆਣਾ ਪ੍ਰਾਂਤ ਵਿੱਚੋੋ 700/—ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ 1200/—ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਵੇਚਣੀ ਸੀ। ਗ੍ਰਿਫਤਾਰ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋੋ, ਕਿਸ ਪਾਸੋੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਵੇਚਣੀ ਸੀ। ਮੁਕੱਦਮਾ ਨੰ:18/2020 ਅ/ਧ 61/1/14 ਆਬਕਾਰੀ ਐਕਟ ਥਾਣਾ ਸਦਰ ਮਾਨਸਾ। ਬਰਾਮਦਗੀ 48 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ, ਹਰਿਆਣਾ। ਦੋਸ਼ੀ ਮਨਪਰੀਤ ਸਿੰਘ ਪੱੁਤਰ ਬਲਤੇਜ ਸਿੰਘ ਵਾਸੀ ਮੂਸਾ  ਗ੍ਰਿਫਤਾਰ ਮੁਕੱਦਮਾ ਨੰ:17/2020 ਅ/ਧ 61/1/14 ਆਬਕਾਰੀ ਐਕਟ ਥਾਣਾ ਸਦਰ ਮਾਨਸਾ। ਬਰਾਮਦਗੀ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ, ਹਰਿਆਣਾ। ਦੋਸ਼ੀ ਜਸਵਿੰਦਰ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਮੂਸਾ ਗ੍ਰਿਫਤਾਰ ਮੁਕੱਦਮਾ ਨੰ:8/2020 ਅ/ਧ 61/1/14 ਆਬਕਾਰੀ ਐਕਟ ਥਾਣਾ ਭੀਖੀ। ਬਰਾਮਦਗੀ 80 ਲੀਟਰ ਲਾਹਣ ਦੋਸ਼ੀ ਹਰਬੰਸ ਸਿੰਘ ਉਰਫ ਭੋਲਾ ਪੁੱਤਰ ਬੋੋਘ ਸਿੰਘ ਵਾਸੀ ਬੱਪੀਆਣਾ ਗ੍ਰਿਫਤਾਰ ਨਹੀ ਅਖੀਰ ਵਿੱਚ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਜਿਲਾ ਅੰਦਰ ਨਸਿ਼ਆ ਦੀ ਮੁਕੰਮਲ ਰੋੋਕਥਾਮ ਕਰਕੇ ਜਿਲਾ ਨੂੰ ਡਰੱਗ ਫਰੀ ਕੀਤਾ ਜਾਵੇਗਾ। ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Have something to say? Post your comment

More News News

ਮਾਨਸਾ ਤੋ ਹੋ ਸਕਦੀ ਹੈ ਆਮ ਆਦਮੀ ਪਾਰਟੀ ਦੀ ਉਮੀਦਵਾਰ ਗਾਇਕਾ ਅਨਮੋਲ ਗਗਨ ਮਾਨ ਕ੍ਰਾਈਸਟਚਰਚ ਨਰਸੰਹਾਰ: ਕਰੋਨਾ ਨੇ ਵਿਸ਼ਵ ਦਾ ਆਰਥਕ ਸੰਕਟ ਹੋਰ ਵਧਾਇਆ -ਬਚਣ ਲਈ ਜਨਤਕ ਖੇਤਰ ਨੂੰ ਤਰਜੀਹ ਦੇਣ ਦੀ ਲੋੜ -ਡਾ ਗਿਆਨ ਸਿੰਘ हज़ारों किसानों ,मजदूरों ,औरतों द्वारा कृषि सुधार के नाम पर किये गए तीन ऑर्डिनेंस व बिजली सोध बिल 2020 के विरोध में अनाज मंडी जंडियाला गुरु में विशाल प्रदर्शन किया। ਬੱਬੂ ਮਾਨ ਦਾ ਲੈਜਡ ' ਗਾਣੇ ਨੂੰ ਸ਼ਰੋਤਿਆਂ ਵੱਲੋਂ ਦਿੱਤਾ ਜਾ ਰਿਹਾ ਭਰਪੂਰ ਹੁੰਗਾਰਾ-ਸੁਖਜੀਤ ਜਵਾਹਰਕੇ ਕਿਸਾਨ ਮਜ਼ਦੂਰ ਵਿਰੋਧੀ 3 ਆਰਡੀਨੈਂਸ,ਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਨ ਸਬੰਧੀ, ਭਵਿੱਖ ਨੂੰ ਉਜਵਲ ਕਰਨ ਸਕੂਲ ਬੰਦ ਤੇ ਜਿੰਮ ਬੰਦ ਲੇਕਿਨ ਸਰਕਾਰ ਵੱਲੋਂ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ ਹਰ ਸਾਲ ਅਨੇਕਾਂ ਗਲ਼ੀਆਂ ਦੇ ਵਾਸੀ ਨਰਕ ਭਰੀ ਜਿੰਦਗੀ ਬਰਸਾਤੀ ਦਿਨਾਂ ਵਿੱਚ ਤਾਂ ਕੱਟ ਦੇ ਹਨ , ਆਮ ਦਿਨਾਂ ਚੋਂ ਵੀ ਨਰਕ ਭੋਗਦੇ ਹਨ , ਅਧਿਕਾਰੀ ਗੌਰ ਨੀ ਕਰਦੇ ਕੈਬਿਨਟ ਮੰਤਰੀ ਸੋਨੀ ਨੇ ਵਾਰਡ ਨੰ: ਸ਼੍ਰੀ ਦੁਰਗਾ ਮਾਤਾ ਮੰਦਿਰ ਵਿੱਚ ਦੀ ਬੈਟਰੀ ਦੀ ਸੇਵਾ।
-
-
-