Saturday, September 26, 2020
FOLLOW US ON
BREAKING NEWS
ਕਿਰਤੀ ਅਤੇ ਮਿਹਨਤੀ ਕਿਸਾਨ ਪੰਜਾਬ ਦੇ ਸਾਰੇ ਮਸਲਿਆਂ ਦੇ ਹੱਲ ਨੂੰ ਪੰਜਾਬ ਦੀ ਆਜ਼ਾਦੀ ਵਿੱਚੋਂ ਦੇਖਣ: ਹਰਦੀਪ ਸਿੰਘ ਨਿੱਝਰਪੰਜਾਬ ਆਜ਼ਾਦੀ ਬਗੈਰ ਬਚ ਨਹੀਂ ਸਕਦਾ ਅੱਜ ਨਹੀਂ ਭਲਕੇ ਪੰਜਾਬੀਆਂ ਨੂੰ ਇਸ ਗੱਲ ਤੇ ਸਹਿਮਤ ਹੋਣਾ ਹੀ ਪਵੇਗਾ: ਸੁਰਿੰਦਰ ਸਿੰਘ  ਭਾਰਤ ਦੀ ਪਾਲਿਸੀ ਪੰਜਾਬ ਦੀ ਕਿਸਾਨੀ ਨੌਜਵਾਨੀ ਨੂੰ ਤਬਾਹ ਕਰਨਾ ਹੈ ਅੱਜ ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਵਿੱਚ ਡਾਕਟਰ ਭਗਵਾਨ ਸਿੰਘ ਵੱਲੋਆਪਣੇ ਬਿਆਨ ਦਰਜ ਕਰਵਾਏ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨਖੇਤੀ ਆਰਡੀਨੈਂਸ ਲਿਆ ਕੇ ਨਰਿੰਦਰ ਮੋਦੀ ਅੱਗ ਨਾਲ ਖੇਡ ਰਿਹਾ -ਸਿੱਖ ਲੀਗਲ ਵਿੰਗ ਪੰਜਾਬਡੋਨਾਲਡ ਟਰੰਪ ਨੂੰ ਸੰਬੋਧਿਤ ਮਾਰੂ ਜ਼ਹਿਰ ਰੀਕਿਨ ਵਾਲਾ ਪੱਤਰ ਵ੍ਹਾਈਟ ਹਾਉਸ ਆਇਆ, ਜਾਂਚ ਚੱਲ ਰਹੀ ਹੈ ।

News

ਤਹਿਸੀਲ ਪੱਧਰੀ 71ਵੇਂ ਗਣਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਰਹਿਸਲ

January 23, 2020 07:37 PM

ਤਹਿਸੀਲ ਪੱਧਰੀ 71ਵੇਂ ਗਣਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਰਹਿਸਲ


ਰਾਏਕੋਟ, 23 ਜਨਵਰੀ (ਗੁਰਭਿੰਦਰ ਗੁਰੀ) : ਸਥਾਨਕ ਅਨਾਜ ਮੰਡੀ ਵਿਖੇ ਮਨਾਏ ਜਾ ਰਹੇ ਤਹਿਸੀਲ ਪੱਧਰੀ 71ਵੇਂ ਗਣਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਸਥਾਨਕ ਪੁਲਿਸ ਪ੍ਰਸ਼ਾਸ਼ਨ, ਸਕੂਲਾਂ ਅਤੇ ਕਾਲਜਾਂ ਦੀਆਂ ਵਿਦਿਆਰਥਣਾਂ ਵੱਲੋਂ ਪਰੇਡ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦੀ ਰਹਿਸਲ ਕੀਤੀ ਗਈ।
                 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਜੀ.ਜੀ. ਸਕੂਲ ਦੇ ਪ੍ਰਿੰਸੀਪਲ ਗੌਰਵ ਅਰੋੜਾ ਨੇ ਦੱਸਿਆ ਕਿ 26 ਜਨਵਰੀ 'ਤੇ ਤਹਿਸੀਲ ਪੱਧਰੀ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸੁਰੂਆਤ ਰਾਸ਼ਟਰੀ ਗੀਤ ਨਾਲ ਕੀਤੀ ਜਾਵੇਗੀ, ਇਸ ਉਪਰੰਤ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਇਸ ਮੌਕੇ ਕੋਰੀਓਗ੍ਰਾਫੀ, ਗਿੱਧਾ, ਭੰਗੜਾ, ਦੇਸ਼ ਭਗਤੀ ਦੇ ਗੀਤ, ਨਾਟਕ ਆਦਿ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਸ ਮੌਕੇ ਐਸ.ਡੀ.ਐਮ. ਰਾਏਕੋਟ ਡਾ. ਹਿਮਾਂਸ਼ੂ ਗੁਪਤਾ ਵੱਲੋਂ ਸੁਤੰਤਰਤਾ ਸੈਲਾਨੀਆਂ ਅਤੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
      ਇਸ ਮੌਕੇ ਪੀਪੀ ਸਿੰਘ ਦਿਲਗੀਰ, ਥਾਣਾ ਸਿਟੀ ਦੇ ਇੰਚਾਰਜ ਅਮਰਜੀਤ ਸਿੰਘ ਗੋਗੀ, ਐਸ.ਆਈ. ਕਮਲਦੀਪ ਕੌਰ, ਰਮਨਦੀਪ ਵਰਮਾਂ, ਰੀਡਰ ਸੁਖਵਿੰਦਰ ਸਿੰਘ ਸੁੱਖੀ, ਪ੍ਰਿੰਸੀਪਲ ਸਿਲਪਾ ਗੋਇਲ, ਸਰਲਾ ਕੁਮਾਰੀ, ਨਿਮਰਤ ਕੌਰ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਫੋਟੋ ਫਾਇਲ : 23ਰਾਏਕੋਟ01
ਕੈਪਸ਼ਨ :ਐਸ.ਜੀ.ਜੀ. ਸਕੂਲ ਦੇ ਬੱਚੇ ਬੈਂਡ ਦੀ ਰਹਿਸਲ ਕਰਨ ਸਮੇਂ।

Have something to say? Post your comment
 

More News News

" ਕਿਸਾਨ ਦੇ ਬੋਲ " ਗਾਇਕ ਰਿਆਨ ਗਿੱਲ ਦੇ ਟਰੈਕ 'ਵਿਲੇਂਜਰ ਕਿੰਗ' ਦਾ ਪੋਸਟਰ ਰਿਲੀਜ਼ ਜੇਕਰ ਖੇਤੀਬਾੜੀ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਮੋਦੀ ਦੀ ਬੀਜੇਪੀ ਸਰਕਾਰ ਦਾ ਜਾਣਾ ਤਹਿ ਕਿਸਾਨ ਤੇ ਵਪਾਰ ਜਥੇਬੰਦੀਆਂ ਗਾਇਕਾ ਅਨੀਸਾ ਵਾਲੀਆ ਜਲਦੀ ਹੀ ਆਪਣੇ ਟਰੈਕ ‘ਸੁਣ ਮੇਰੇ ਢੋਲਣਾਂ’ ਨਾਲ ਹਾਜ਼ਰੀ ਲਵਾਏਗੀ – ਪ੍ਰੋਡਿਊਸਰ ਪੀ ਐਸ ਮਿੱਠਾ ਕਿਸਾਨ ਆਰਥਿਕ ਪੱਖੋਂ ਦੇਸ਼ ਦੀ ਰੀੜ੍ਹ ਦੀ ਹੱਡੀ ਹਨ-ਐਡਵੋਕੇਟ ਪਰਮਜੀਤ ਸਿੰਘ ਕੇਂਦਰ ਸਰਕਾਰ ਨੇ ਗੈਰਜਮਹੂਰੀ ਢੰਗ ਨਾਲ ਖੇਤੀਬਾੜੀ ਸਬੰਧਿਤ ਕਾਨੂੰਨ ਪਾਸ ਕੀਤੇ-ਜਥੇਦਾਰ ਵਡਾਲਾ ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਬਿੱਲ ਦੇ ਰੋਸ ਵਜੋਂ ਲਗਾਇਆ ਧਰਨਾ ਮੈਂ ਕਿਸਾਨ ਦਾ ਪੁੱਤ ਹਾਂ ਤੇ ਕਿਸਾਨਾਂ ਨਾਲ ਖੜੇ ਆਂ ਤੇ ਖੜਾਂਗਾ- ਚੁਸਪਿੰਦਰਬੀਰ ਸਿੰਘ ਚਹਿਲ  ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਪੰਜਾਬ ਭਰ ’ਚ ‘ਚੱਕਾ ਜਾਮ’ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮੁੱਖ ਮੰਤਰੀ ਸਾਰੇ ਸੂਬੇ ਨੂੰ ਸਰਕਾਰੀ ਮੰਡੀ ਐਲਾਨਣ ਲਈ ਆਰਡੀਨੈਂਸ ਜਾਰੀ ਕਰਨ ਤੇ ਕਾਨੂੰਨ ਲੈ ਕੇ ਆਉਣ : ਸੁਖਬੀਰ ਸਿੰਘ ਬਾਦਲ ,, ਮੁੱਖ ਮੰਤਰੀ ਨੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ : ਹਰਸਿਮਰਤ ਕੌਰ ਬਾਦਲ ਨਸ਼ਾ ਤਸਕਰਾਂ ਦੀ ਅੱਖ ਹੁਣ ਨਵੇਂ ਉੱਭਰ ਰਹੇ ਨੌਜਵਾਨਾਂ ਤੇ ਸਰਗਰਮੀਆਂ ਤੇਜ਼ , ਘੋੜਿਆਂ ਦੀ ਚੋਂ ਵਾਧਾ ਚਹਿਲ ਨੇ ਆਪਣੇ ਯੂਥ ਦੇ ਵਰਕਰਾਂ ਸਮੇਤ  31 ਕਿਸਾਨ ਜਥੇਬੰਦੀਆਂ ਨੂੰ ਮਾਨਸਾ ਜ਼ਿਲ੍ਹੇ ਵਿੱਚ ਦਿੱਤਾ ਸਮਰਥਨ , ਹੋਮ ਆਈਸੋਲੇਸ਼ਨ ਵਾਲੇ ਮਰੀਜ਼ਾਂ ਦੀ ਕਾਊਂਸਲਿੰਗ ਲਈ ਮਾਹਿਰਾਂ ਦੀ ਤਾਇਨਾਤੀ 
-
-
-