Saturday, September 26, 2020
FOLLOW US ON
BREAKING NEWS
ਜੇਕਰ ਖੇਤੀਬਾੜੀ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਮੋਦੀ ਦੀ ਬੀਜੇਪੀ ਸਰਕਾਰ ਦਾ ਜਾਣਾ ਤਹਿ ਕਿਸਾਨ ਤੇ ਵਪਾਰ ਜਥੇਬੰਦੀਆਂਕਿਰਤੀ ਅਤੇ ਮਿਹਨਤੀ ਕਿਸਾਨ ਪੰਜਾਬ ਦੇ ਸਾਰੇ ਮਸਲਿਆਂ ਦੇ ਹੱਲ ਨੂੰ ਪੰਜਾਬ ਦੀ ਆਜ਼ਾਦੀ ਵਿੱਚੋਂ ਦੇਖਣ: ਹਰਦੀਪ ਸਿੰਘ ਨਿੱਝਰਪੰਜਾਬ ਆਜ਼ਾਦੀ ਬਗੈਰ ਬਚ ਨਹੀਂ ਸਕਦਾ ਅੱਜ ਨਹੀਂ ਭਲਕੇ ਪੰਜਾਬੀਆਂ ਨੂੰ ਇਸ ਗੱਲ ਤੇ ਸਹਿਮਤ ਹੋਣਾ ਹੀ ਪਵੇਗਾ: ਸੁਰਿੰਦਰ ਸਿੰਘ  ਭਾਰਤ ਦੀ ਪਾਲਿਸੀ ਪੰਜਾਬ ਦੀ ਕਿਸਾਨੀ ਨੌਜਵਾਨੀ ਨੂੰ ਤਬਾਹ ਕਰਨਾ ਹੈ ਅੱਜ ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਵਿੱਚ ਡਾਕਟਰ ਭਗਵਾਨ ਸਿੰਘ ਵੱਲੋਆਪਣੇ ਬਿਆਨ ਦਰਜ ਕਰਵਾਏ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨਖੇਤੀ ਆਰਡੀਨੈਂਸ ਲਿਆ ਕੇ ਨਰਿੰਦਰ ਮੋਦੀ ਅੱਗ ਨਾਲ ਖੇਡ ਰਿਹਾ -ਸਿੱਖ ਲੀਗਲ ਵਿੰਗ ਪੰਜਾਬ

News

ਭਾਰਤ ਦੇ ਬ੍ਰਾਹਮਣਵਾਦ ਹਾਕਮ ਲਈ ਅੱਜ ਕੱਲ੍ਹ "ਸਿੱਖਸ ਫਾਰ ਜਸਟਿਸ" ਵੱਲੋਂ 2020 ਰੈਫਰੈਂਡਮ ਦੀ ਲਹਿਰ ਇੱਕ ਵੱਡੀ ਸਿਰਦਰਦੀ ਬਣੀ ਹੋਈ ਹੈ।:- ਚਰਨਜੀਤ ਸਿੰਘ ਸੁੱਜੋਂ

January 26, 2020 03:06 AM

21ਦਿੰਨਾ ਚ' 12ਅਕਾਊਟ ਬੰਦ

ਭਾਰਤ ਦੇ ਬ੍ਰਾਹਮਣਵਾਦ ਹਾਕਮ ਲਈ ਅੱਜ ਕੱਲ੍ਹ "ਸਿੱਖਸ ਫਾਰ ਜਸਟਿਸ" ਵੱਲੋਂ 2020 ਰੈਫਰੈਂਡਮ ਦੀ ਲਹਿਰ ਇੱਕ ਵੱਡੀ ਸਿਰਦਰਦੀ ਬਣੀ ਹੋਈ ਹੈ।:- ਚਰਨਜੀਤ ਸਿੰਘ ਸੁੱਜੋਂ

ਕੁੱਝ ਸਮੇ ਦੇ ਵਿੱਚ ਹੀ ਸਿਖਰਾਂ ਨੂੰ ਛੂਹ ਦੀ 2020 ਰੈਫਰੈਂਡਮ ਦੀ ਲਹਿਰ ਨੇ ਭਾਰਤ ਸਰਕਾਰ ਦੀਆਂ ਚੂਲਾਂ ਹਿਲਾ ਕੇ ਰੱਖ ਦਿੱਤੀਆਂ ਹਨ

ਕਿਉਂ ਕਿ ਭਾਰਤ ਦੇ ਨਕਸ਼ੇ ਅੰਦਰ ਹਰ ਸਟੇਟ ਵਿੱਚ ਸਰਕਾਰ ਦੀਆਂ ਨੀਤੀਆਂ ਅਤੇ ਵਧੀਕੀਆਂ ਖਿਲਾਫ ਮੁਜ਼ਾਹਰੇ-ਧਰਨੇ ਲੱਗ ਰਹੇ ਹੋਣ ਕਰਕੇ ਹੁਣ ਵਕੀਲ ਗੁਰਪਤਵੰਤ ਸਿੰਘ ਪੰਨੂ ਜਿੱਥੇ ਵੀ ਇਲਕਟ੍ਰੋਨਿਕ ਮੀਡੀਏ,ਪ੍ਰਿੰਟ ਮੀਡੀਏ ਜਾ ਸੋਸ਼ਲ ਮੀਡੀਏ ਤੇ ਟਵਿੱਟਰ ਰਾਹੀ ਭਾਰਤ ਦੀਆਂ ਰਗਾਂ ਤੇ ਹੱਥ ਲਾਉਦੇ ਹੈ ਉੱਥੇ ਹੀ ਭਾਰਤ ਦੇ ਬ੍ਰਹਮਣਵਾਦ ਦੇ ਦੱਰਦਾਂ ਸ਼ੁਰੂ ਹੋ ਜਾਂਦੀਆਂ।


ਭਾਰਤੀ ਹਾਕਮ ਨੇ "ਸਿੱਖਸ ਫਾਰ ਜਸਟਿਸ" ਤੇ ਪਾਬੰਦੀ ਲਾਉਣ ਤੋਂ ਬਾਅਦ ਆਪਣੀ ਚਾਣਕਿਆ ਨੀਤੀ ਨਾਲ ਉੱਘੇ ਵਕੀਲ ਗੁਰਪਤਵੰਤ ਸਿੰਘ ਪੰਨੂ ਦੇ ਸੋਸ਼ਲ ਮੀਡੀਏ ਤੇ 21 ਦਿੰਨਾਂ ਵਿੱਚ 12 ਟਵਿੱਟਰ ਦੇ ਅਕਾਊਂਟ ਬੰਦ ਕਰ ਦਿੱਤੇ ਹਨ,
ਭਾਰਤੀ ਹਾਕਮ ਆਪਣੀ ਚਾਣਕਿਆ ਨੀਤੀ ਨਾਲ ਦੇਸ਼ ਵਿਰੁੱਧ ਬਗ਼ਾਵਤ ਕਰਨ ਵਾਲਿਆਂ ਵਾਂਗ ਕਨੂੰਨ ਦੇ ਦਾਇਰੇ ਵਿੱਚ ਰਹਿ ਕੇ ਆਜ਼ਾਦੀ ਦੀ ਲੜਾਈ ਲੜ ਰਹੀ "ਸਿਖਸ ਫਾਰ ਜਸਟਿਸ"ਵੱਲੋਂ ਸ਼ੁਰੂ ਕੀਤੀ 2020 ਰੈਫਰੈਂਡਮ ਦੀ ਲਹਿਰ ਨੂੰ ਵੀ ਹਰ ਹਰਬਾ ਵਰਤ ਕੇ ਦਬਾਉਣ ਲਈ ਯਤਨਸ਼ੀਲ ਹੋ ਗਈ ਹੈ।

ਹੈਰਾਨੀ ਇਸ ਗੱਲ ਦੀ ਹੈ ਕਿ ਜਿਹੜੀ ਸਰਕਾਰ ਦੁੰਨੀਆਂ ਭਰ ਵਿੱਚ ਝੂਠਾ ਪ੍ਰਚਾਰ ਕਰ ਤੇ ਕਰਵਾ ਰਹੀ ਹੈ ਅਖੇ ਪੰਜਾਬ ਵਿੱਚ ਕੋਈ ਵੀ ਖਾਲਿਸਤਾਨ ਧਿਰ 2020ਰੈਫਰੈਂਡਮ ਦੇ ਨਾਲ ਨਹੀ ਹੈ, ਫਿਰ ਭਾਰਤ ਸਰਕਾਰ ਨੂੰ ਡਰ ਕਿਸ ਗੱਲ ਦਾ ਹੈ ਇਹ ਹੁਣ ਤੁਸੀ ਅੰਦਾਜ਼ਾ ਲਗਾ ਸਕਦੇ ਹੋ ਕਿ ਦੁੰਨੀਆਂ ਦ 20 ਦੇਸ਼ਾਂ ਵਿੱਚ 70 ਪੰਜਾਬ ਦੀ ਅਜ਼ਾਦੀ ਲਈ 2020ਰੈਫਰੈਂਡਮ ਦੇ ਕੈਂਪ ਲੱਗੇ ਹਨ ਕੀ ੳੁਹ ਹਿੰਦਾਸਤਾਨ ਜਾ ਹਨ ਜਾ ਖਾਲਿਸਤਾਨ ਦੀ ਅਜ਼ਾਦੀ ਲਈ ਹਨ।

Have something to say? Post your comment
 

More News News

" ਕਿਸਾਨ ਦੇ ਬੋਲ " ਗਾਇਕ ਰਿਆਨ ਗਿੱਲ ਦੇ ਟਰੈਕ 'ਵਿਲੇਂਜਰ ਕਿੰਗ' ਦਾ ਪੋਸਟਰ ਰਿਲੀਜ਼ ਜੇਕਰ ਖੇਤੀਬਾੜੀ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਮੋਦੀ ਦੀ ਬੀਜੇਪੀ ਸਰਕਾਰ ਦਾ ਜਾਣਾ ਤਹਿ ਕਿਸਾਨ ਤੇ ਵਪਾਰ ਜਥੇਬੰਦੀਆਂ ਗਾਇਕਾ ਅਨੀਸਾ ਵਾਲੀਆ ਜਲਦੀ ਹੀ ਆਪਣੇ ਟਰੈਕ ‘ਸੁਣ ਮੇਰੇ ਢੋਲਣਾਂ’ ਨਾਲ ਹਾਜ਼ਰੀ ਲਵਾਏਗੀ – ਪ੍ਰੋਡਿਊਸਰ ਪੀ ਐਸ ਮਿੱਠਾ ਕਿਸਾਨ ਆਰਥਿਕ ਪੱਖੋਂ ਦੇਸ਼ ਦੀ ਰੀੜ੍ਹ ਦੀ ਹੱਡੀ ਹਨ-ਐਡਵੋਕੇਟ ਪਰਮਜੀਤ ਸਿੰਘ ਕੇਂਦਰ ਸਰਕਾਰ ਨੇ ਗੈਰਜਮਹੂਰੀ ਢੰਗ ਨਾਲ ਖੇਤੀਬਾੜੀ ਸਬੰਧਿਤ ਕਾਨੂੰਨ ਪਾਸ ਕੀਤੇ-ਜਥੇਦਾਰ ਵਡਾਲਾ ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਬਿੱਲ ਦੇ ਰੋਸ ਵਜੋਂ ਲਗਾਇਆ ਧਰਨਾ ਮੈਂ ਕਿਸਾਨ ਦਾ ਪੁੱਤ ਹਾਂ ਤੇ ਕਿਸਾਨਾਂ ਨਾਲ ਖੜੇ ਆਂ ਤੇ ਖੜਾਂਗਾ- ਚੁਸਪਿੰਦਰਬੀਰ ਸਿੰਘ ਚਹਿਲ  ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਪੰਜਾਬ ਭਰ ’ਚ ‘ਚੱਕਾ ਜਾਮ’ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮੁੱਖ ਮੰਤਰੀ ਸਾਰੇ ਸੂਬੇ ਨੂੰ ਸਰਕਾਰੀ ਮੰਡੀ ਐਲਾਨਣ ਲਈ ਆਰਡੀਨੈਂਸ ਜਾਰੀ ਕਰਨ ਤੇ ਕਾਨੂੰਨ ਲੈ ਕੇ ਆਉਣ : ਸੁਖਬੀਰ ਸਿੰਘ ਬਾਦਲ ,, ਮੁੱਖ ਮੰਤਰੀ ਨੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ : ਹਰਸਿਮਰਤ ਕੌਰ ਬਾਦਲ ਨਸ਼ਾ ਤਸਕਰਾਂ ਦੀ ਅੱਖ ਹੁਣ ਨਵੇਂ ਉੱਭਰ ਰਹੇ ਨੌਜਵਾਨਾਂ ਤੇ ਸਰਗਰਮੀਆਂ ਤੇਜ਼ ਚਹਿਲ ਨੇ ਆਪਣੇ ਯੂਥ ਦੇ ਵਰਕਰਾਂ ਸਮੇਤ  31 ਕਿਸਾਨ ਜਥੇਬੰਦੀਆਂ ਨੂੰ ਮਾਨਸਾ ਜ਼ਿਲ੍ਹੇ ਵਿੱਚ ਦਿੱਤਾ ਸਮਰਥਨ , ਹੋਮ ਆਈਸੋਲੇਸ਼ਨ ਵਾਲੇ ਮਰੀਜ਼ਾਂ ਦੀ ਕਾਊਂਸਲਿੰਗ ਲਈ ਮਾਹਿਰਾਂ ਦੀ ਤਾਇਨਾਤੀ 
-
-
-