Saturday, September 26, 2020
FOLLOW US ON
BREAKING NEWS
ਜੇਕਰ ਖੇਤੀਬਾੜੀ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਮੋਦੀ ਦੀ ਬੀਜੇਪੀ ਸਰਕਾਰ ਦਾ ਜਾਣਾ ਤਹਿ ਕਿਸਾਨ ਤੇ ਵਪਾਰ ਜਥੇਬੰਦੀਆਂਕਿਰਤੀ ਅਤੇ ਮਿਹਨਤੀ ਕਿਸਾਨ ਪੰਜਾਬ ਦੇ ਸਾਰੇ ਮਸਲਿਆਂ ਦੇ ਹੱਲ ਨੂੰ ਪੰਜਾਬ ਦੀ ਆਜ਼ਾਦੀ ਵਿੱਚੋਂ ਦੇਖਣ: ਹਰਦੀਪ ਸਿੰਘ ਨਿੱਝਰਪੰਜਾਬ ਆਜ਼ਾਦੀ ਬਗੈਰ ਬਚ ਨਹੀਂ ਸਕਦਾ ਅੱਜ ਨਹੀਂ ਭਲਕੇ ਪੰਜਾਬੀਆਂ ਨੂੰ ਇਸ ਗੱਲ ਤੇ ਸਹਿਮਤ ਹੋਣਾ ਹੀ ਪਵੇਗਾ: ਸੁਰਿੰਦਰ ਸਿੰਘ  ਭਾਰਤ ਦੀ ਪਾਲਿਸੀ ਪੰਜਾਬ ਦੀ ਕਿਸਾਨੀ ਨੌਜਵਾਨੀ ਨੂੰ ਤਬਾਹ ਕਰਨਾ ਹੈ ਅੱਜ ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਵਿੱਚ ਡਾਕਟਰ ਭਗਵਾਨ ਸਿੰਘ ਵੱਲੋਆਪਣੇ ਬਿਆਨ ਦਰਜ ਕਰਵਾਏ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨਖੇਤੀ ਆਰਡੀਨੈਂਸ ਲਿਆ ਕੇ ਨਰਿੰਦਰ ਮੋਦੀ ਅੱਗ ਨਾਲ ਖੇਡ ਰਿਹਾ -ਸਿੱਖ ਲੀਗਲ ਵਿੰਗ ਪੰਜਾਬ

News

ਪੋਲਿੰਗ ਬੂਥਾਂ ਤੇ ਨੈਸ਼ਨਲ ਵੋਟਰ ਦਿਵਸ ਮਨਾਇਆ

January 26, 2020 09:51 AM
ਪੋਲਿੰਗ ਬੂਥਾਂ ਤੇ ਨੈਸ਼ਨਲ ਵੋਟਰ ਦਿਵਸ ਮਨਾਇਆ
ਰਾਜਪੁਰਾ- 25 ਜਨਵਰੀ

ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਅੱਜ ਸਤਨਾਮ ਸਿੰਘ ਮੱਟੂ ਸਹਾਇਕ ਇੰਜੀਨੀਅਰ ਕਮ ਚੋਣ ਸੁਪਰਵਾਈਜ਼ਰ ਦੀ ਰਹਿਨੁਮਾਈ ਹੇਠ ਵਿਧਾਨ ਸਭਾ ਹਲਕੇ ਦੇ  55 ਤੋਂ 67 ਨੰਬਰ ਬੂਥਾਂ ਤੇ 10ਵਾਂ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਸੁਪਰਵਾਈਜ਼ਰ ਸਤਨਾਮ ਸਿੰਘ ਮੱਟੂ ਨੇ ਦੱਸਿਆ ਕਿ ਪਿੰਡ ਆਲਮਪੁਰ, ਥੂਹਾ, ਗਾਰਦੀਨਗਰ, ਮੋਹੀ ਕਲਾਂ, ਮੋਹੀ ਖੁਰਦ, ਖੇੇੇੜੀ ਬਰਨਾ, ਬਾਸਮਾਂ, ਨੰਦਗੜ੍ਹ, ਸੂਰਜਗੜ੍ਹ ਆਦਿ ਪਿੰਡਾਂ ਚ ਬੀ ਐਲ ਓਜ਼ ਰਾਜ ਰਾਣੀ, ਜਸਵੀਰ ਸਿੰਘ, ਸਰਬਜੀਤ ਸਿੰਘ, ਹਰਜੀਤ ਕੌਰ, ਗੁਲਜ਼ਾਰ ਸਿੰਘ, ਪਰਵਿੰਦਰ ਸਿੰਘ, ਸੁਨੀਤਾ ਸੈਣੀ, ਬਲਜਿੰਦਰ ਕੌਰ, ਰਮਨਦੀਪ ਸਿੰਘ,ਮਿਲਨ ਚੌਹਾਨ, ਸੁਖਜੀਤ ਕੌਰ ਨੇ ਆਪਣੇ ਆਪਣੇ ਪੋਲਿੰਗ ਬੂਥਾਂ ਬੈੈਠ ਕੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਅਤੇ ਵੋਟਰ ਲਿਸਟਾਂ ਚ ਸ਼ਾਮਿਲ ਨੌਜਵਾਨਾਂ ਵੋਟਰਾਂ ਦੇ

ਵੋਟਰ ਕਾਰਡ ਵੰਡੇ ਅਤੇ ਨਵੀਆਂ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ। ਸੁਪਰਵਾਈਜ਼ਰ ਮੱਟੂ ਨੇ 
ਹਰੇਕ ਬੀ ਐਲ ਓਜ਼ ਵੱਲੋਂ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਸ਼ਲਾਘਾ ਕੀਤੀ ਹੈ।
ਫੋਟੋ-ਸਤਨਾਮ ਸਿੰਘ ਮੱਟੂ ਸੁਪਰਵਾਈਜ਼ਰ ਪੋਲਿੰਗ ਸਟੇਸ਼ਨ ਥੂਹਾ ਵਿਖੇ ਵੋਟਰ ਕਾਰਡ ਤਕਸੀਮ ਕਰਦੇ ਹੋਏ
 
Have something to say? Post your comment
 

More News News

" ਕਿਸਾਨ ਦੇ ਬੋਲ " ਗਾਇਕ ਰਿਆਨ ਗਿੱਲ ਦੇ ਟਰੈਕ 'ਵਿਲੇਂਜਰ ਕਿੰਗ' ਦਾ ਪੋਸਟਰ ਰਿਲੀਜ਼ ਜੇਕਰ ਖੇਤੀਬਾੜੀ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਮੋਦੀ ਦੀ ਬੀਜੇਪੀ ਸਰਕਾਰ ਦਾ ਜਾਣਾ ਤਹਿ ਕਿਸਾਨ ਤੇ ਵਪਾਰ ਜਥੇਬੰਦੀਆਂ ਗਾਇਕਾ ਅਨੀਸਾ ਵਾਲੀਆ ਜਲਦੀ ਹੀ ਆਪਣੇ ਟਰੈਕ ‘ਸੁਣ ਮੇਰੇ ਢੋਲਣਾਂ’ ਨਾਲ ਹਾਜ਼ਰੀ ਲਵਾਏਗੀ – ਪ੍ਰੋਡਿਊਸਰ ਪੀ ਐਸ ਮਿੱਠਾ ਕਿਸਾਨ ਆਰਥਿਕ ਪੱਖੋਂ ਦੇਸ਼ ਦੀ ਰੀੜ੍ਹ ਦੀ ਹੱਡੀ ਹਨ-ਐਡਵੋਕੇਟ ਪਰਮਜੀਤ ਸਿੰਘ ਕੇਂਦਰ ਸਰਕਾਰ ਨੇ ਗੈਰਜਮਹੂਰੀ ਢੰਗ ਨਾਲ ਖੇਤੀਬਾੜੀ ਸਬੰਧਿਤ ਕਾਨੂੰਨ ਪਾਸ ਕੀਤੇ-ਜਥੇਦਾਰ ਵਡਾਲਾ ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਬਿੱਲ ਦੇ ਰੋਸ ਵਜੋਂ ਲਗਾਇਆ ਧਰਨਾ ਮੈਂ ਕਿਸਾਨ ਦਾ ਪੁੱਤ ਹਾਂ ਤੇ ਕਿਸਾਨਾਂ ਨਾਲ ਖੜੇ ਆਂ ਤੇ ਖੜਾਂਗਾ- ਚੁਸਪਿੰਦਰਬੀਰ ਸਿੰਘ ਚਹਿਲ  ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਪੰਜਾਬ ਭਰ ’ਚ ‘ਚੱਕਾ ਜਾਮ’ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮੁੱਖ ਮੰਤਰੀ ਸਾਰੇ ਸੂਬੇ ਨੂੰ ਸਰਕਾਰੀ ਮੰਡੀ ਐਲਾਨਣ ਲਈ ਆਰਡੀਨੈਂਸ ਜਾਰੀ ਕਰਨ ਤੇ ਕਾਨੂੰਨ ਲੈ ਕੇ ਆਉਣ : ਸੁਖਬੀਰ ਸਿੰਘ ਬਾਦਲ ,, ਮੁੱਖ ਮੰਤਰੀ ਨੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ : ਹਰਸਿਮਰਤ ਕੌਰ ਬਾਦਲ ਨਸ਼ਾ ਤਸਕਰਾਂ ਦੀ ਅੱਖ ਹੁਣ ਨਵੇਂ ਉੱਭਰ ਰਹੇ ਨੌਜਵਾਨਾਂ ਤੇ ਸਰਗਰਮੀਆਂ ਤੇਜ਼ ਚਹਿਲ ਨੇ ਆਪਣੇ ਯੂਥ ਦੇ ਵਰਕਰਾਂ ਸਮੇਤ  31 ਕਿਸਾਨ ਜਥੇਬੰਦੀਆਂ ਨੂੰ ਮਾਨਸਾ ਜ਼ਿਲ੍ਹੇ ਵਿੱਚ ਦਿੱਤਾ ਸਮਰਥਨ , ਹੋਮ ਆਈਸੋਲੇਸ਼ਨ ਵਾਲੇ ਮਰੀਜ਼ਾਂ ਦੀ ਕਾਊਂਸਲਿੰਗ ਲਈ ਮਾਹਿਰਾਂ ਦੀ ਤਾਇਨਾਤੀ 
-
-
-