Monday, April 06, 2020
FOLLOW US ON

News

ਵਰਿੰਦਰ ਪਾਰਕ ਵਿਖੇ ਲਾਈਟਾਂ ਬਾਰੇ ਮੈਮੋਰੈਨਡੰਮ ਦਿੱਤਾ।

March 22, 2020 12:41 AM

 

ਫਗਵਾੜਾ,  ਵਰਿੰਦਰ ਪਾਰਕ ਵੈੱਲਫੇਅਰ ਸੋਸਾਇਟੀ (ਰਜਿਸਟਡ) ਸੁਖਚੈਨ ਸਾਹਿਬ ਰੋਡ ਫਗਵਾੜਾ ਦੇ ਪ੍ਰਧਾਨ ਅਮਰਜੀਤ ਸਿੰਗ ਬਸੂਟਾ ਦੀ ਅਗਵਾਈ ਵਿੱਚ ਮਾਨਯੋਗ ਬਲਵਿੰਦਰ ਸਿੰਘ ਧਾਲੀਵਾਲ ਹਲਕਾ ਫਗਵਾੜਾ ਨੂੰ ਐੱਸ. ਐੱਲ. ਏ. ਜੀ ਨੂੰ ਮੈਮੋਰੈਨਡੰਮ ਦਿੱਤਾ ਗਿਆ। ਜਿਸ ਵਿੱਚ ਵਰਿੰਦਰ ਪਾਰਕ ਦੀਆ ਬਹੁਤ ਲੰਬੇ ਸਮੇਂ ਤੋਂ ਬੰਦ ਪਈਆ ਲਾਈਟਾਂ ਨੂੰ ਚਾਲੂ ਕਰਨਝੁਲੇ ਆਦਿ ਦੀ ਮੁਰੰਮਤ ਅਤੇ ਡੰਡ ਆਦਿ ਮੁਹੱਈਆ ਕਰਵਾਉਣ ਵਾਸਤੇ ਬੇਨਤੀ ਕੀਤੀ ਗਈ। ਸੁਸਾਇਟੀ ਦੇ ਜੁਆਇੰਟ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਯਾਦ ਦੁਆਇਆ ਗਿਆ ਕਿ ਇਸ ਸਬੰਧੀ ਮਿਊਨੀਸੀਪਲ ਕਾਰਪੋਰੇਸ਼ਨ ਦੇ ਕਮਿਸ਼ਨਰ ਰਾਹੀ ਸਬੰਧਤ ਅਫਸਰਾਂ ਨੂੰ ਕਈ ਬਾਰ ਲਿਖਤੀ ਬੇਨਤੀ ਕੀਤੀ ਗਈ ਹੈ ਪਰ ਕੋਈ ਠੋਸ ਕਾਰਵਾਈ ਨਹੀ ਕੀਤੀ ਗਈ। ਇਲੈਕਸ਼ਨ ਤੋਂ ਪਹਿਲਾਂ ਵਾਰਡ ਨੰ: 6 ਵਿੱਚ ਵਰਿੰਦਰ ਪਾਰਕ ਵਾਸਤੇ 1 ਢੇਢ ਲੱਖ ਦੀ ਰਾਸ਼ੀ ਵੀ ਪੰਜਾਬ ਸਰਕਾਰ ਵੱਲੋਂ ਮੰਨਜੂਰ ਕੀਤੀ ਗਈ ਸੀ ਉੁਹ ਵੀ ਲੱਭ ਨਹੀ ਰਹੀ।

 ਐੱਮ. ਐੱਲ. ਏ ਸਾਹਿਬ ਨੇ ਸਾਰੇ ਕੰਮ ਜਲਦੀ ਕਰਵਾਉਣ ਦਾ ਭਰੋਸਾ ਦਿਵਾਇਆ ਅਤੇ ਤੁਰੰਤ ਹੀ ਪਾਰਕ ਦੀਆਂ ਲਾਈਟਾ ਚਾਲੂ ਕਰਨ ਵਾਸਤੇ ਸਬੰਧਤ ਅਫਸਰ ਨੂੰ ਹਦਾਇਤ ਕੀਤੀ ਗਈ।

 ਇਸ ਮੌਕੇ ਵਰਿੰਦਰ ਪਾਰਕ ਵੈੱਲਫੇਅਰ ਸੋਸਾਇਟੀ ਦੇ ਸਕੱਤਰ ਦੇਵ ਕਾਲੀਆਂਕੈਸ਼ੀਅਰ ਹਰਭਜਨ ਸਿੰਘਰਣਜੀਤ ਸਿੰਘ ਨਾਗਲਾਚਮਨ ਲਾਲ ਖੋਸਲਾ ਆਦਿ ਮੈਂਬਰ ਹਾਜ਼ਰ ਸਨ।  

Have something to say? Post your comment

More News News

ਬਾਬਾ ਸੋਨੀ ਸੇਵਾ ਆਸਰਮ ਦੀ ਲੰਗਰ ਸੇਵਾ ਵਾਲੀ ਗੱਡੀ ਨੂੰ ਸ੍ਰੀ ਸੰਦੀਪ ਕੁਮਾਰ ਏ ਡੀ ਸੀ ਸਾਹਿਬ ਤੇ ਸਤੀਸ਼ ਕੁਮਾਰ ਐਸ ਐਮ ਓ ਨੇ ਕੀਤਾ ਰਵਾਨਾ ਕੋਰੋਨਾ ਬਿਮਾਰੀ ਦੇ ਖ਼ਤਰੇ ਦੇ ਖ਼ਤਮ ਹੋਣ ਤੱਕ ਜ਼ਿਲ੍ਹੇ ਅੰਦਰ ਵਰਤੀਆਂ ਜਾਣ ਸਾਵਧਾਨੀਆਂ - ਰਵਿੰਦਰ ਕੁਮਾਰ ਕੌਸ਼ਿਕ ਵਿਦਿਆਰਥੀਆਂ ਦੀ ਫੀਸ ਜਮ•ਾਂ ਕਰਾਉਣ ਲਈ ਮਾਪਿਆਂ ਨੂੰ ਰਾਹਤ ਲੁਧਿਆਣਾ ਵਿੱਚ ਕੋਵਿਡ ਕੰਟਰੋਲ ਆਈਸੋਲੇਸ਼ਨ ਸੈਂਟਰ ਸਥਾਪਤ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕਟਾਈ ਅਤੇ ਬਿਜਾਈ ਦੀ ਛੋਟ ਨਿਊਜ਼ੀਲੈਂਡ 'ਚ ਕੋਰੋਨਾਵਾਇਰਸ ਦੇ 67 ਨਵੇਂ ਕੇਸ, ਕੁੱਲ ਗਿਣਤੀ 1106 ਉੱਤੇ ਪੁੱਜੀ-ਜਾਨਾਂ ਦਾ ਅਜੇ ਬਚਾਅ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਿਲਾਫ਼ ਐਫ਼.ਆਈ.ਆਰ ਰੱਦ ਕਰਨ ਦੀ ਕੀਤੀ ਮੰਗ ਮਹਾਨ ਦੇਸ਼/ਲਘੂ ਕਥਾ /ਗੁਰਮੀਤ ਸਿੰਘ ਸਿੱਧੂ ਕਾਨੂੰਗੋ ਮਹਾਨ ਦੇਸ਼/ਲਘੂ ਕਥਾ /ਗੁਰਮੀਤ ਸਿੰਘ ਸਿੱਧੂ ਕਾਨੂੰਗੋ ਕਰੋਨਾ ਵਾਇਰਸ ਦੇ ਚਲਦਿਆਂ ਗਰਭਵਤੀ ਔਰਤਾਂ ਤੇ ਮੇਜਰ ਬਿਮਾਰੀਆਂ ਦੇ ਮਰੀਜ਼ਾਂ ਨੂੰ ਫਰੀ ਸਹਿਤ ਸਹੂਲਤਾਂ ਸਰਕਾਰ ਮੁਹੱਈਆ ਕਰਵਾਏ - ਬੁਰਜਹਮੀਰਾ
-
-
-