Monday, April 06, 2020
FOLLOW US ON

News

ਨੀਦਰਲੈਂਡ ਸਰਕਾਰ ਨੇ ਟੈਲੀਫੋਨ ਮੈਸਜ ਰਾਹੀਂ ਭੇਜਿਆ ਲੋਕਾਂ ਨੂੰ ਸੁਚੇਤ ਰਹਿਣ ਦਾ ਸੁਨੇਹਾ

March 22, 2020 05:46 PM

ਨੀਦਰਲੈਂਡ ਸਰਕਾਰ ਨੇ ਟੈਲੀਫੋਨ ਮੈਸਜ ਰਾਹੀਂ ਭੇਜਿਆ ਲੋਕਾਂ ਨੂੰ ਸੁਚੇਤ ਰਹਿਣ ਦਾ ਸੁਨੇਹਾ

ਨੀਦਰਲੈਂਡ 22 ਮਾਰਚ :
ਹਰਜੀਤ ਸਿੰਘ ਗਿੱਲ/ ਹਰਜੋਤ ਸੰਧੂ

ਨੀਦਰਲੈਂਡ ਸਰਕਾਰ ਨੇ ਅੱਜ ਸਵੇਰੇ 11:30 ਵਜੇ ਆਪਣੇ ਦੇਸ਼ ਦੇ ਸਾਰੇ ਲੋਕਾਂ ਨੂੰ ਉਹਨਾਂ ਦੇ ਟੈਲੀਫੋਨ ਮੈਸਜ ਰਾਹੀਂ ਉਹਨਾਂ ਨੂੰ ਕਰੋਨਾ ਬਿਮਾਰੀ ਤੋਂ ਸੁਚੇਤ ਕੀਤਾ ਅਤੇ ਮੈਸਜ ਵਿੱਚ ਸੁਨੇਹਾ ਭੇਜਿਆ ਕਿ ਉਹ ਹਰ ਇੱਕ ਤੋ 1,5 ਮੀਟਰ ਦੀ ਦੂਰੀ ਬਣਾ ਕੇ ਰੱਖਣ । ਨੀਦਰਲੈਂਡ ਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਬਿਨਾ ਕੰਮ ਤੋਂ ਘਰੋਂ ਬਾਹਰ ਨਾ ਨਿਕਲਣ ।

Have something to say? Post your comment

More News News

ਬਾਬਾ ਸੋਨੀ ਸੇਵਾ ਆਸਰਮ ਦੀ ਲੰਗਰ ਸੇਵਾ ਵਾਲੀ ਗੱਡੀ ਨੂੰ ਸ੍ਰੀ ਸੰਦੀਪ ਕੁਮਾਰ ਏ ਡੀ ਸੀ ਸਾਹਿਬ ਤੇ ਸਤੀਸ਼ ਕੁਮਾਰ ਐਸ ਐਮ ਓ ਨੇ ਕੀਤਾ ਰਵਾਨਾ ਕੋਰੋਨਾ ਬਿਮਾਰੀ ਦੇ ਖ਼ਤਰੇ ਦੇ ਖ਼ਤਮ ਹੋਣ ਤੱਕ ਜ਼ਿਲ੍ਹੇ ਅੰਦਰ ਵਰਤੀਆਂ ਜਾਣ ਸਾਵਧਾਨੀਆਂ - ਰਵਿੰਦਰ ਕੁਮਾਰ ਕੌਸ਼ਿਕ ਵਿਦਿਆਰਥੀਆਂ ਦੀ ਫੀਸ ਜਮ•ਾਂ ਕਰਾਉਣ ਲਈ ਮਾਪਿਆਂ ਨੂੰ ਰਾਹਤ ਲੁਧਿਆਣਾ ਵਿੱਚ ਕੋਵਿਡ ਕੰਟਰੋਲ ਆਈਸੋਲੇਸ਼ਨ ਸੈਂਟਰ ਸਥਾਪਤ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕਟਾਈ ਅਤੇ ਬਿਜਾਈ ਦੀ ਛੋਟ ਨਿਊਜ਼ੀਲੈਂਡ 'ਚ ਕੋਰੋਨਾਵਾਇਰਸ ਦੇ 67 ਨਵੇਂ ਕੇਸ, ਕੁੱਲ ਗਿਣਤੀ 1106 ਉੱਤੇ ਪੁੱਜੀ-ਜਾਨਾਂ ਦਾ ਅਜੇ ਬਚਾਅ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਿਲਾਫ਼ ਐਫ਼.ਆਈ.ਆਰ ਰੱਦ ਕਰਨ ਦੀ ਕੀਤੀ ਮੰਗ ਮਹਾਨ ਦੇਸ਼/ਲਘੂ ਕਥਾ /ਗੁਰਮੀਤ ਸਿੰਘ ਸਿੱਧੂ ਕਾਨੂੰਗੋ ਮਹਾਨ ਦੇਸ਼/ਲਘੂ ਕਥਾ /ਗੁਰਮੀਤ ਸਿੰਘ ਸਿੱਧੂ ਕਾਨੂੰਗੋ ਕਰੋਨਾ ਵਾਇਰਸ ਦੇ ਚਲਦਿਆਂ ਗਰਭਵਤੀ ਔਰਤਾਂ ਤੇ ਮੇਜਰ ਬਿਮਾਰੀਆਂ ਦੇ ਮਰੀਜ਼ਾਂ ਨੂੰ ਫਰੀ ਸਹਿਤ ਸਹੂਲਤਾਂ ਸਰਕਾਰ ਮੁਹੱਈਆ ਕਰਵਾਏ - ਬੁਰਜਹਮੀਰਾ
-
-
-