News

ਹਾਲੈਂਡਾ ਦੇ ਸਿੱਖਾਂ ਵਲੋ ਅਫਗਾਨਿਸਤਾਨ ਵਿੱਚ ਗੁਰਦੁਆਰਾ ਸਾਹਿਬ ਉਪਰ ਆਤਮਘਾਤੀ ਹਮਲੇ ਦੀ ਸਖਤ ਨਿਖੇਧੀ ਜਥੇਦਾਰ ਕਰਮ ਸਿੰਘ ਹਾਲੈਂਡ

March 25, 2020 11:21 PM

ਹਾਲੈਂਡਾ ਦੇ ਸਿੱਖਾਂ ਵਲੋ ਅਫਗਾਨਿਸਤਾਨ ਵਿੱਚ ਗੁਰਦੁਆਰਾ ਸਾਹਿਬ ਉਪਰ ਆਤਮਘਾਤੀ ਹਮਲੇ ਦੀ ਸਖਤ ਨਿਖੇਧੀ ਜਥੇਦਾਰ ਕਰਮ ਸਿੰਘ ਹਾਲੈਂਡ
    ਨੀੀਦਰਲੈਂਡ 25 ਮਾਰਚ :  ਹਰਜੋਤ ਸੰਧੂ 

ਅੱਜ 25 ਮਾਰਚ ਨੂੰ ਅਫਗਾਨਿਸਤਾਨ ਵਿੱਚ ਗੁਰਦੁਆਰਾ ਸਾਹਿਬ ਉਪਰ ਆਤਮਘਾਤੀ ਹਮਲੇ ਵਿੱਚ 27 ਬੇਦੋਸ਼ੇ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ। ਇਹ ਇਕ ਅਤੀ ਘਿਨਾਉਣੀ ਹਰਕਤ ਹੈ। ਅਸੀ ਇਸ ਦੀ ਸਖਤ ਨਖੇਧੀ ਕਰਦੇ ਹਾਂ। ਇਹ ਸਭ ਉਹਨਾਂ ਤਾਕਤਾਂ ਵਲੋ ਕੀਤਾ ਗਿਆ ਜੋ ਅਫਗਾਨਿਸਤਾਨ ਵਿੱਚ ਸ਼ਾਂਤੀ ਨਹੀ ਰਹਿਣ ਦੇਣਾ ਚਾਹੁੰਦੀਆ।

       ਹੁਣੇ ਅਮਰੀਕਾ ਅਤੇ ਤਾਲਿਬਾਨ ਵਿੱਚ ਸਮਝੋਤਾ ਵੀ ਹੋਇਆ ਸੀ ਜਿਸਨੂੰ ਫੇਹਲ ਕਰਨ ਲਈ ਇਹ ਬੁਜਦਿਲਾ ਹਰਕਤ ਕਰਕੇ ਅਫਗਾਨਿਸਤਾਨ ਦੇ ਸਿੱਖਾਂ ਨੂੰ ਭੈ ਭੀਤ ਕਰਨ ਦੀ ਕੋਸ਼ਿਸ਼ ਹੈ। ਅਸੀ ਆਪਣੇ ਅਫਗਾਨਿਸਤਾਨੀ ਸਿਖ ਭਰਾਵਾਂ ਦਾ ਨਾਲ ਹਾ ਅਤੇ ਉਹਨਾਂ ਸਾਰੇ ਪਰਿਵਾਰਾਂ ਦੇ ਦੁੱਖ ਵਿੱਚ ਸ਼ਰੀਕ ਹਾਂ। ਇਹ ਸ਼ਬਦ ਜਥੇਦਾਰ ਕਰਮ ਸਿੰਘ ਹਾਲੈਂਡ ਨੇ ਕਹੇ। ਅਤੇ ਦੱਸਿਆ ਕਿ ਜੇ ਅੱਜ ਸਿੱਖ ਕੌਮ ਦਾ ਆਪਣਾ ਰਾਜ ਹੁੰਦਾ ਤਾਂ ਅਫਗਾਨਿਸਤਾਨ ਵਿੱਚ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਲਈ ਅੰਤਰਰਾਸ਼ਟਰੀ ਪੱਧਰ ਤੇ ਦਬਾਅ ਪਾਇਆ ਜਾਂਦਾ। ਸਿੱਖ ਕੌਮ ਦੇ ਆਪਣੇ ਰਾਜ ਖਾਲਿਸਤਾਨ ਲਈ ਸ਼ੰਘਰਸ਼ ਜਾਰੀ ਹੈ। ਪੂਰੀ ਸਿੱਖ ਕੌਮ ਇਕ ਨਿਸ਼ਾਨ ਸਾਹਿਬ ਇਕੱਠੀ ਹੋਵੇ।

Have something to say? Post your comment
 

More News News

ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਕੈਪਟਨ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਹਰੇਕ ਵਾਅਦੇ ਨੂੰ ਕੀਤਾ ਜਾਵੇਗਾ ਪੂਰਾ-ਸੋਨੀ ਬਹੁਜਨ ਸਮਾਜ ਪਾਰਟੀ ਵੱਲੋਂ ਕਮਲਜੀਤ ਕੌਰ ਨੂੰ ਸਨਮਾਨਿਤ ਨਿਊਜ਼ੀਲੈਂਡ 'ਚ ਕਰੋਨਾ ਦੇ ਮਰੀਜ਼ਾਂ ਵਿਚ ਹੋ ਰਿਹਾ ਹੈ ਵਾਧਾ-14 ਕੇਸ ਆਏ ਨਵੇਂ-ਕੁੱਲ ਕੇਸ ਹੋ ਗਏ 36 ਠੇਕਾ ਮੁਲਾਜ਼ਮਾਂ ਨੇ ਕਾਲੇ ਚੋਲੇ ਪਾਕੇ ਗੁਲਾਮੀ ਦਿਵਸ ਵਜੋਂ ਮਨਾਇਆ ਆਜ਼ਾਦੀ ਦਿਵਸ ਜ਼ਹਿਰੀਲੀ ਸ਼ਰਾਬ ਨਾਲ ਪੰਜਾਬ ਵਿੱਚ ਹੋਈਆਂ ਮੌਤਾਂ ਦੇ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ, 15 ਅਗਸਤ ਸਿੱਖਾਂ ਦੀ ਗੁਲਾਮੀ ਦਾ ਦਿਨਾ ਹੈ, ਇਸ ਦਿਨ ਨੂੰ ਸਿੱਖ ਕਾਲ਼ੇ ਦਿਨ ਵਜੋਂ ਮਨਾਉਣਗੇ।:- ਹਰਦੀਪ ਸਿੰਘ ਨਿੱਝਰ
-
-
-