Monday, April 06, 2020
FOLLOW US ON

News

ਪੰਜਾਬੀ ਲੋਕ ਗਾਇਕ ਮੋਹਨ ਹੋਡਲਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

March 26, 2020 06:49 PM

ਪੰਜਾਬੀ ਲੋਕ ਗਾਇਕ ਮੋਹਨ ਹੋਡਲਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ


ਬਠਿੰਡਾ 26 ਮਾਰਚ (ਗੁਰਬਾਜ ਗਿੱਲ) -ਪਿਛਲੇ ਦਿਨੀਂ ਮਾਨਸਾ ਜ਼ਿਲੇ ਦੇ ਪਿੰਡ ਹੋਡਲਾ ਦੇ ਪੰਜਾਬੀ ਲੋਕ ਗਾਇਕ ਮੋਹਨ ਹੋਡਲਾ ਦੀ ਹੋਈ ਬੇਵਕਤੀ ਮੌਤ ਨੂੰ ਲੈ ਕੇ ਕਸਬਾ ਜੋਗਾ ਦੇ ਸਮੂਹ ਗਾਇਕ, ਗੀਤਕਾਰ ਤੇ ਸੰਗੀਤ ਪ੍ਰੇਮੀਆਂ ਵੱਲੋਂ ਇੱਕ ਮੀਟਿੰਗ ਕਰਕੇ 2 ਮਿੰਟ ਦਾ ਮੋਨ ਧਾਰ ਕੇ ਇਸ ਵਿਛੜੀ ਰੂਹ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਮੀਟਿੰਗ ਵਿੱਚ ਗਾਇਕ ਹਰਜੀਤ ਜੋਗਾ ਨੇ ਆਖਿਆ ਕਿ ਗਾਇਕ ਮੋਹਨ ਹੋਡਲਾ ਨਿੱਘੇ ਸੁਭਾਅ ਦੇ ਮਾਲਕ ਸਨ, ਉਹਨਾਂ ਲੱਗਭਗ 20 ਸਾਲ ਪੰਜਾਬ ਪੁਲਿਸ ਚ’ ਹੌਲਦਾਰ ਦੀ ਸਰਵਿਸ ਵੀ ਕੀਤੀ, ਉਹ ਆਪਣੇ ਪਿੱਛੇ ਆਪਣੇ ਇਕ ਬੇਟੇ ਤੇ ਪਤਨੀ ਨੂੰ ਛੱਡ ਗਏ ਹਨ। ਇਸ ਮੌਕੇ ਪ੍ਰਸਿੱਧ ਐਂਕਰ ਜਗਦੀਪ ਜੋਗਾ, ਗੀਤਕਾਰ ਜਗਦੇਵ ਮਾਹੂ, ਐਂਕਰ ਰਾਜੂ ਜੋਗਾ, ਸੰਦੀਪ ਸਿੱਧੂ ਅਕਲੀਆ ਆਦਿ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Have something to say? Post your comment

More News News

ਬਾਬਾ ਸੋਨੀ ਸੇਵਾ ਆਸਰਮ ਦੀ ਲੰਗਰ ਸੇਵਾ ਵਾਲੀ ਗੱਡੀ ਨੂੰ ਸ੍ਰੀ ਸੰਦੀਪ ਕੁਮਾਰ ਏ ਡੀ ਸੀ ਸਾਹਿਬ ਤੇ ਸਤੀਸ਼ ਕੁਮਾਰ ਐਸ ਐਮ ਓ ਨੇ ਕੀਤਾ ਰਵਾਨਾ ਕੋਰੋਨਾ ਬਿਮਾਰੀ ਦੇ ਖ਼ਤਰੇ ਦੇ ਖ਼ਤਮ ਹੋਣ ਤੱਕ ਜ਼ਿਲ੍ਹੇ ਅੰਦਰ ਵਰਤੀਆਂ ਜਾਣ ਸਾਵਧਾਨੀਆਂ - ਰਵਿੰਦਰ ਕੁਮਾਰ ਕੌਸ਼ਿਕ ਵਿਦਿਆਰਥੀਆਂ ਦੀ ਫੀਸ ਜਮ•ਾਂ ਕਰਾਉਣ ਲਈ ਮਾਪਿਆਂ ਨੂੰ ਰਾਹਤ ਲੁਧਿਆਣਾ ਵਿੱਚ ਕੋਵਿਡ ਕੰਟਰੋਲ ਆਈਸੋਲੇਸ਼ਨ ਸੈਂਟਰ ਸਥਾਪਤ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕਟਾਈ ਅਤੇ ਬਿਜਾਈ ਦੀ ਛੋਟ ਨਿਊਜ਼ੀਲੈਂਡ 'ਚ ਕੋਰੋਨਾਵਾਇਰਸ ਦੇ 67 ਨਵੇਂ ਕੇਸ, ਕੁੱਲ ਗਿਣਤੀ 1106 ਉੱਤੇ ਪੁੱਜੀ-ਜਾਨਾਂ ਦਾ ਅਜੇ ਬਚਾਅ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਿਲਾਫ਼ ਐਫ਼.ਆਈ.ਆਰ ਰੱਦ ਕਰਨ ਦੀ ਕੀਤੀ ਮੰਗ ਮਹਾਨ ਦੇਸ਼/ਲਘੂ ਕਥਾ /ਗੁਰਮੀਤ ਸਿੰਘ ਸਿੱਧੂ ਕਾਨੂੰਗੋ ਮਹਾਨ ਦੇਸ਼/ਲਘੂ ਕਥਾ /ਗੁਰਮੀਤ ਸਿੰਘ ਸਿੱਧੂ ਕਾਨੂੰਗੋ ਕਰੋਨਾ ਵਾਇਰਸ ਦੇ ਚਲਦਿਆਂ ਗਰਭਵਤੀ ਔਰਤਾਂ ਤੇ ਮੇਜਰ ਬਿਮਾਰੀਆਂ ਦੇ ਮਰੀਜ਼ਾਂ ਨੂੰ ਫਰੀ ਸਹਿਤ ਸਹੂਲਤਾਂ ਸਰਕਾਰ ਮੁਹੱਈਆ ਕਰਵਾਏ - ਬੁਰਜਹਮੀਰਾ
-
-
-