Friday, July 10, 2020
FOLLOW US ON

Entertainment

ਇੰਟਰਨੈਸ਼ਨਲ ਗਾਇਕ ਦਲਵਿੰਦਰ ਦਿਆਲਪੁਰੀ, ਗੁਲਸ਼ਨ ਕੋਮਲ ਦਾ ਵੀਡੀਓ ਕਾਲ ਦੋਗਾਣਾ ਹੋਇਆ ਰਿਲੀਜ਼

April 21, 2020 07:23 PM
ਇੰਟਰਨੈਸ਼ਨਲ ਗਾਇਕ ਦਲਵਿੰਦਰ ਦਿਆਲਪੁਰੀ, ਗੁਲਸ਼ਨ ਕੋਮਲ ਦਾ ਵੀਡੀਓ ਕਾਲ ਦੋਗਾਣਾ ਹੋਇਆ ਰਿਲੀਜ਼ 
-----------------
 ਸਾਹਕੋਟ  21, ਅਪ੍ਰੈਲ  (ਲਖਵੀਰ ਵਾਲੀਆ) :—  ਇੰਟਰਨੈਸ਼ਨਲ ਗਾਇਕ ਮੇਲਿਆਂ ਦੇ ਬਾਦਸ਼ਾਹ ਗਾਇਕ ਦਲਵਿੰਦਰ ਦਿਆਲਪੁਰੀ ਤੇ ਮੈਡਮ ਗੁਲਸ਼ਨ ਕੋਮਲ ਦਾ ਦੋਗਾਣਾ ਵੀਡੀਓ ਕਾਲ ਐਰੋਵਰਡ ਕੰਪਨੀ ਦੇ ਪ੍ਰੋਡਿਊਸਰ ਮੇਜਰ ਧੀਰਾ ਵੱਲੋਂ ਰਿਲੀਜ਼ ਕੀਤਾ ਗਿਆ l ਪ੍ਰੈਸ ਨੂੰ ਜਾਣਕਾਰੀ ਦਿੰਦੇ ਨੇ ਮੇਜਰ ਧੀਰਾ ਨੇ ਕਿਹਾ ਕਿ ਇਸ ਗੀਤ ਨੂੰ ਰਸ਼ਪਾਲ ਮਾਹਲਾਂ ਦੀ ਕਲਮ ਨੇ ਲਿਖਿਆ ਹੈ ਅਤੇ ਜਦਕਿ ਮਿਊਜ਼ਿਕ ਦੀਆਂ ਮਿੱਠੀਆਂ ਸੁਰਾਂ ਜੇ ਐੱਲ ਸਟੂਡੀਓ ਵੱਲੋਂ ਸ਼ਿੰਗਾਰਿਆ ਗਿਆ, ਉਨ੍ਹਾਂ ਕਿਹਾ ਕਿ ਇਸ ਗੀਤ ਨੂੰ ਵੀਡੀਓ ਡਾਇਰੈਕਟਰ ਅਸ਼ੋਕ ਖ਼ੁਰਾਣਾ ਵੱਲੋਂ ਵੱਖ ਵੱਖ ਲੋਕੇਸ਼ਨਾਂ ਦੌਰਾਨ ਤਿਆਰ ਕੀਤਾ ਗਿਆ ਅਖੀਰ ਵਿੱਚ ਉਹਨਾਂ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਿੰਗਲ ਟਰੈਕ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ 
 
Have something to say? Post your comment

More Entertainment News

ਗਾਇਕ ਦੀਪਾ ਅਰਸ਼ੀ ਦੀ ਅਵਾਜ ਵਿੱਚ ਸੁਪਰ ਹਿੱਟ ਗੀਤ,''ਨੰਬਰ ਬਲੌਕ'' ਰੀਲੀਜ਼ ਅਜੋਕੇ ਸਮੇਂ ‘ਤੇ ਕਰਾਰੀ ਚੋਟ ਕਰਦੀ, ਇੱਕ ਮੈਸੇਜ ਭਰਪੂਰ ਸੋਰਟ ਫਿਲਮ ‘ਸਿਆਣੇ’ ਦਾ ਸ਼ੂਟ ਮੁਕੰਮਲ ਪੁਆਂਇਟ ਸੈਵਨ ਵੱਲੋਂ ਭਲਕੇ ਰਿਲੀਜ਼ ਹੋਵੇਗਾ, ਸੋਮੀ ਤੁੰਗਵਾਲੀਆ ਤੇ ਕੰਵਲਜੀਤ ਕੰਵਲ ਦਾ ਟਰੈਕ ‘ਸਰਾਬੀ ਵਰਸਿਜ਼ ਸਰਕਾਰਾਂ’ ਪ੍ਰੀਤ ਸਿਆਂ ਦਾ ਗੀਤ "ਪੈਰ ਦੀ ਮਿੱਟੀ" ਜਲਦ ਰਿਲੀਜ਼ ਹੋਣ ਵਾਲਾ ਹੈ ਜੋਤੀ ਗਿੱਲ ਦਾ ਨਵਾਂ ਲੋਕ ਤੱਥ ਗਾਣਾ 'ਕਲੀਨ ਚਿੱਟ ' ਹੋਇਆ ਰਿਲੀਜ਼, ਹਰਮਨ ਸ਼ਾਹ ਦਾ ਗੀਤ, ''ਕਿੱਥੇ ਗਿਆ ਕਰੋਨਾ'' ਰੀਲੀਜ਼ ਪੰਜਾਬੀ ਵਿਰਸੇ ਨਾਲ ਸਬੰਧਿਤ, ਗਾਇਕ ਗੁਰਨਾਮ ਮੁਸਾਫ਼ਿਰ ਦੇ ਗੀਤ 'ਨਜ਼ਾਰਾ' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਭਲਕੇ ਰਿਲੀਜ਼ ਹੋਵੇਗਾ, ਗਾਇਕ ਗਿੱਲ ਕਮਲ ਦਾ ਗੀਤ ‘ਟੀਸੀ ਵਾਲਾ ਬੇਰ ਮੀਤ ਭਿੰਡਰ ਕਲਾਂ ਇੰਡਸਟਰੀ ਵਿੱਚ ਛਾਹ ਗਿਆ ਚੰਦਰੀ ਦੇ ਲਾਰੇ '' ਗੀਤ ਨਾਲ ਸਰੋਤਿਆਂ ਦੇ ਸਨਮੁੱਖ ਹੋਇਆ ਸੁਰੀਲੀਂ ਅਵਾਜ਼ ਦਾ ਮਾਲਕ--ਬਲਜੀਤ ਬੰਗੜ
-
-
-