Saturday, September 26, 2020
FOLLOW US ON
BREAKING NEWS
ਜੇਕਰ ਖੇਤੀਬਾੜੀ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਮੋਦੀ ਦੀ ਬੀਜੇਪੀ ਸਰਕਾਰ ਦਾ ਜਾਣਾ ਤਹਿ ਕਿਸਾਨ ਤੇ ਵਪਾਰ ਜਥੇਬੰਦੀਆਂਕਿਰਤੀ ਅਤੇ ਮਿਹਨਤੀ ਕਿਸਾਨ ਪੰਜਾਬ ਦੇ ਸਾਰੇ ਮਸਲਿਆਂ ਦੇ ਹੱਲ ਨੂੰ ਪੰਜਾਬ ਦੀ ਆਜ਼ਾਦੀ ਵਿੱਚੋਂ ਦੇਖਣ: ਹਰਦੀਪ ਸਿੰਘ ਨਿੱਝਰਪੰਜਾਬ ਆਜ਼ਾਦੀ ਬਗੈਰ ਬਚ ਨਹੀਂ ਸਕਦਾ ਅੱਜ ਨਹੀਂ ਭਲਕੇ ਪੰਜਾਬੀਆਂ ਨੂੰ ਇਸ ਗੱਲ ਤੇ ਸਹਿਮਤ ਹੋਣਾ ਹੀ ਪਵੇਗਾ: ਸੁਰਿੰਦਰ ਸਿੰਘ  ਭਾਰਤ ਦੀ ਪਾਲਿਸੀ ਪੰਜਾਬ ਦੀ ਕਿਸਾਨੀ ਨੌਜਵਾਨੀ ਨੂੰ ਤਬਾਹ ਕਰਨਾ ਹੈ ਅੱਜ ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਵਿੱਚ ਡਾਕਟਰ ਭਗਵਾਨ ਸਿੰਘ ਵੱਲੋਆਪਣੇ ਬਿਆਨ ਦਰਜ ਕਰਵਾਏ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨਖੇਤੀ ਆਰਡੀਨੈਂਸ ਲਿਆ ਕੇ ਨਰਿੰਦਰ ਮੋਦੀ ਅੱਗ ਨਾਲ ਖੇਡ ਰਿਹਾ -ਸਿੱਖ ਲੀਗਲ ਵਿੰਗ ਪੰਜਾਬ

Entertainment

ਗਾਇਕ ਪ੍ਰੀਤ ਜੋਨੇਵਾਲ ਆਪਣੇ ਨਵੇਂ ਟਰੈਕ ‘ਬੇਬੇ ਦੀ ਨੂੰਹ’ ਨਾਲ ਖੂਬ ਚਰਚਾ ‘ਚ

April 22, 2020 08:52 PM

ਗਾਇਕ ਪ੍ਰੀਤ ਜੋਨੇਵਾਲ ਆਪਣੇ ਨਵੇਂ ਟਰੈਕ ‘ਬੇਬੇ ਦੀ ਨੂੰਹ’ ਨਾਲ ਖੂਬ ਚਰਚਾ ‘ਚ
ਬਠਿੰਡਾ 22 ਅਪ੍ਰੈਲ (ਗੁਰਬਾਜ ਗਿੱਲ) -ਇਤਿਹਾਸਿਕ ਤੇ ਪਵਿੱਤਰ ਸਥਾਨ ਮਾਛੀਵਾੜਾ ਸਾਹਿਬ ਦੀ ਗੋਦ ਚ’ ਵਸੇ ਪਿੰਡ ਜੋਨੇਵਾਲ (ਲੁਧਿਆਣਾ), ਨੇੜੇ ਸਤਲੁਜ ਦਰਿਆ ਦਾ ਵਸ਼ਨੀਕ ਅਤੇ ਪੰਜਾਬੀ ਸਭਿਆਚਾਰਕ ਗਾਇਕੀ ਦਾ ਮੁੱਦਈ ਪ੍ਰੀਤ ਜੋਨੇਵਾਲੀਆ, ਅੱਜਕੱਲ੍ਹ ਆਪਣੇ ਨਵੇਂ ਗੀਤ ‘ਬੇਬੇ ਦੀ ਨੂੰਹ’ ਨਾਲ ਖੂਬ ਚਰਚਾ ‘ਚ ਐ। ਗਾਇਕ ਪ੍ਰੀਤ ਜੋਨੇਵਾਲ ਨੇ ਆਪਣੇ ਇਸ ਟਰੈਕ ਬਾਰੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ‘ਕਿ ਉਸਤਾਦ ਬਿੱਟੂ ਜੀ ਦੀ ਸ੍ਰਪਰਸਤੀ ਅਤੇ ਪ੍ਰਸਿੱਧ ਗਾਇਕਾ ਸਤਵਿੰਦਰ ਬਿੱਟੀ ਜੀ ਦੇ ਅਸ਼ੀਰਵਾਦ ਹੇਠ ਜੈਜ ਮਿਊਜ਼ਿਕ ਯੂ ਕੇ ਵੱਲੋਂ ਰਿਲੀਜ਼ ਕੀਤੇ ਇਸ ਟਰੈਕ ਦੇ ਗੀਤਕਾਰ ਸੋਨੀ ਜਸਵੀਰ ਬੂਥਗੜ ਜੱਟਾਂ ਦੇ ਲਿਖੇ ਇਸ ਗੀਤ ਨੂੰ ਪ੍ਰਸਿੱਧ ਸੰਗੀਤਕਾਰ ਕਰਨ ਪ੍ਰਿੰਸ ਨੇ ਬੜੀ ਰੂਹ ਨਾਲ ਸੰਗੀਤ-ਬੱਧ ਕੀਤਾ ਹੈ। ਰਾਠੌਰ ਫਿਲਮਜ਼ ਵੱਲੋਂ ਪ੍ਰੋਡਿਊਸਰ ਜਸਪ੍ਰੀਤ ਭੁੱਲਰ ਜੀ ਦੀ ਰਹਿਨੁਮਾਈ ਹੇਠ ਬਲਜੀਤ ਬੰਗੜ, ਸਾਬੀ ਬੀ ਪੀ ਤੇ ਪਰਮਜੀਤ ਦੇ ਵਿਸ਼ੇਸ਼ ਸਹਿਜ਼ੋਗ ਨਾਲ ਡਾਇਰੈਕਟਰ ਗੁਰਵਿੰਦਰ ਰਾਠੌਰ ਜੀ ਨੇ ਆਪਣੀ ਟੀਮ ਨਾਲ ਵੱਖ-ਵੱਖ ਖੂਬਸੂਰਤ ਲੋਕੇਸ਼ਨਾਂ ‘ਤੇ ਫਿਲਮਾਂਕਣ ਕਰਕੇ ਤਿਆਰ ਕੀਤਾ ਹੈ, ਜਿਸ ਨੂੰ ਉਹਨਾਂ ਦੇ ਚਹੇਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ।
ਫੋਟੋ ਕੈਪਸ਼ਨ:- ਗਾਇਕ ਪ੍ਰੀਤ ਜੋਨੇਵਾਲ ਦੇ ਟਰੈਕ ‘ਬੇਬੇ ਦੀ ਨੂੰਹ’ ਦਾ ਪੋਸਟਰ
ਫੋਟੋ ਤੇ ਵੇਰਵਾ;- ਗੁਰਬਾਜ ਗਿੱਲ ਬਠਿੰਡਾ

Have something to say? Post your comment
 

More Entertainment News

ਗਾਇਕ ਜੋੜੀ ਗੁਰਪ੍ਰੀਤ ਵਿੱਕੀ ਅਤੇ ਜਸਪ੍ਰੀਤ ਜੱਸੀ ਦਾ ਸਿੰਗਲ-ਟਰੈਕ, ''ਚੰਨ ਵਰਗੀ'' ਰਿਲੀਜ਼ ਪ੍ਰਸਿੱਧ ਗਾਇਕ ਬੱਲੀ ਸਿੰਘ ਰੋਪੜ ਦਾ ਸਿੰਗਲ-ਟਰੈਕ ਗੀਤ ''ਪਰਪੋਜ਼'' ਰਿਲੀਜ਼ 'ਗੱਲ ਗੱਲ ਤੇ ਨਾ ਰੁੱਸਿਆ ਕਰ'' ਗਾਇਕ ਜੈਲੇ ਸ਼ੇਖੂਪੁਰੀਏ ਦਾ ਨਵਾਂ ਗੀਤ ਰਿਲੀਜ਼ ਗਾਇਕ ਸੁਖਰਾਜ ਬਰਕੰਦੀ ਦੇ ਟਰੈਕ ‘ਬੰਬੀਹਾ ਬੋਲੇ-2’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਪੰਜਾਬੀ ਗਾਇਕ ਮਨਪ੍ਰੀਤ ਮੰਨਾਂ ਦਾ ਨਵਾਂ ਗੀਤ ‘ ਮੋਟੋ ਮੋਟੋ 28 ਜੁਲਾਈ ਅੱਜ ਰਿਲੀਜ ਹੋਵੇਗਾ ਸੱਚੀਆਂ ਘਟਨਾਵਾਂ ਅਧਾਰਤ ਅਨੋਖੀ ਫ਼ਿਲਮ ਹੈ ' ਸੀ ਇਨ ਕੋਰਟ'- ਨਿਰਮਾਤਰੀ ਡਾ ਆਸੂ ਪ੍ਰਿਆ' ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ ਗਾਇਕ ਦੀਪਾ ਅਰਸ਼ੀ ਦੀ ਅਵਾਜ ਵਿੱਚ ਸੁਪਰ ਹਿੱਟ ਗੀਤ,''ਨੰਬਰ ਬਲੌਕ'' ਰੀਲੀਜ਼ ਅਜੋਕੇ ਸਮੇਂ ‘ਤੇ ਕਰਾਰੀ ਚੋਟ ਕਰਦੀ, ਇੱਕ ਮੈਸੇਜ ਭਰਪੂਰ ਸੋਰਟ ਫਿਲਮ ‘ਸਿਆਣੇ’ ਦਾ ਸ਼ੂਟ ਮੁਕੰਮਲ ਪੁਆਂਇਟ ਸੈਵਨ ਵੱਲੋਂ ਭਲਕੇ ਰਿਲੀਜ਼ ਹੋਵੇਗਾ, ਸੋਮੀ ਤੁੰਗਵਾਲੀਆ ਤੇ ਕੰਵਲਜੀਤ ਕੰਵਲ ਦਾ ਟਰੈਕ ‘ਸਰਾਬੀ ਵਰਸਿਜ਼ ਸਰਕਾਰਾਂ’
-
-
-