Entertainment

ਅੱਜ ਰਿਲੀਜ਼ ਹੋਵੇਗਾ, ਗਾਇਕ ਗਿੱਲ ਜਗਤਾਰ ਦਾ ਟਰੈਕ ‘ਬਿਰਧ ਆਸ਼ਰਮ’

May 07, 2020 06:39 PM

ਅੱਜ ਰਿਲੀਜ਼ ਹੋਵੇਗਾ, ਗਾਇਕ ਗਿੱਲ ਜਗਤਾਰ ਦਾ ਟਰੈਕ ‘ਬਿਰਧ ਆਸ਼ਰਮ’
ਬਠਿੰਡਾ 7 ਮਈ (ਗੁਰਬਾਜ ਗਿੱਲ) –ਸੰਗੀਤ ਜਗਤ ਦੀ ਦੁਨੀਆਂ ਵਿੱਚ ਆਪਣੀ ਆਵਾਜ਼ ਤੇ ਅੰਦਾਜ਼ ਨਾਲ ਦਰਸ਼ਕਾਂ ਦੇ ਦਿਲਾਂ ‘ਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਗਾਇਕ ਗਿੱਲ ਜਗਤਾਰ ਦਾ ਨਵਾਂ ਟਰੈਕ ‘ਬਿਰਧ ਆਸ਼ਰਮ’ ਅੱਜ 8 ਮਈ ਨੂੰ ਗੁਰੂ ਕਿਰਪਾ ਫਿਲਮਜ਼ ਵੱਲੋਂ ਜਸਪਾਲ ਸਿੰਘ ਜੱਸੀ ਦੀ ਮਾਣਮੱਤੀ ਪੇਸ਼ਕਸ਼ ਹੇਠ ਬੜੇ ਪੱਧਰ ‘ਤੇ ਵਰਲਡ ਵਾਈਡ ਰਿਲੀਜ਼ ਕੀਤਾ ਜਾਵੇਗਾ। ਗਾਇਕ ਗਿੱਲ ਜਗਤਾਰ ਨੇ ਆਪਣੇ ਇਸ ਨਵੇਂ ਟਰੈਕ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ‘ਗੀਤਕਾਰ ਹੈਪੀ 61 ਦੇ ਲਿਖੇ ਇਸ ਗੀਤ ਦਾ ਮਿਊਜ਼ਿਕ ਐਮ4ਯੂ ਪ੍ਰੋਡਕਸ਼ਨ ਨੇ ਬੜੀ ਰੂਹ ਨਾਲ ਤਿਆਰ ਕੀਤਾ ਹੈ। ਮਨਜੀਤ ਮੀਤਾ ਜੀ ਦੇ ਵਿਸ਼ੇਸ਼ ਸਹਿਯੋਗ ਨਾਲ ਤਿਆਰ ਕੀਤੇ ਇਸ ਪ੍ਰੋਜੈਕਟ ਦਾ ਵੀਡੀਓ ਰਵਿੰਦਰ ਰਵੀ ਸਮਾਣਾ ਜੀ ਵੱਲੋਂ ਗੀਤ ਦੀ ਡੀਮਾਂਡ ਅਨੁਸਾਰ ਵੱਖ-ਵੱਖ ਖੂਬਸੂਰਤ ਲੋਕੇਸ਼ਨਾਂ ‘ਤੇ ਫਿਲਮਾਂਕਣ ਕਰਕੇ ਤਿਆਰ ਕੀਤਾ ਗਿਆ ਹੈ। ਬਾਕੀ ਇਸ ਗੀਤ ਨੂੰ ਤਿਆਰ ਕਰਨ ਲਈ ਪੂਰੀ ਟੀਮ ਨੇ ਤਨਦੇਹੀ ਨਾਲ ਕੰਮ ਕੀਤਾ ਹੈ ਅਤੇ ਸਾਨੂੰ ਉਮੀਦ ਹੈ ਕਿ ਇਹ ਗੀਤ ਦਰਸ਼ਕਾਂ ਦੇ ਦਿਲਾਂ ਤੇ ਆਪਣਾ ਅਸਰ ਜ਼ਰੂਰ ਛੱਡ ਕੇ ਜਾਵੇਗਾ ਅਤੇ ਹਰ ਵਰਗ ਦੀ ਪਸੰਦ ਬਣੇਗਾ’।

Have something to say? Post your comment
 

More Entertainment News

ਗਾਇਕ ਜੋੜੀ ਗੁਰਪ੍ਰੀਤ ਵਿੱਕੀ ਅਤੇ ਜਸਪ੍ਰੀਤ ਜੱਸੀ ਦਾ ਸਿੰਗਲ-ਟਰੈਕ, ''ਚੰਨ ਵਰਗੀ'' ਰਿਲੀਜ਼ ਪ੍ਰਸਿੱਧ ਗਾਇਕ ਬੱਲੀ ਸਿੰਘ ਰੋਪੜ ਦਾ ਸਿੰਗਲ-ਟਰੈਕ ਗੀਤ ''ਪਰਪੋਜ਼'' ਰਿਲੀਜ਼ 'ਗੱਲ ਗੱਲ ਤੇ ਨਾ ਰੁੱਸਿਆ ਕਰ'' ਗਾਇਕ ਜੈਲੇ ਸ਼ੇਖੂਪੁਰੀਏ ਦਾ ਨਵਾਂ ਗੀਤ ਰਿਲੀਜ਼ ਗਾਇਕ ਸੁਖਰਾਜ ਬਰਕੰਦੀ ਦੇ ਟਰੈਕ ‘ਬੰਬੀਹਾ ਬੋਲੇ-2’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਪੰਜਾਬੀ ਗਾਇਕ ਮਨਪ੍ਰੀਤ ਮੰਨਾਂ ਦਾ ਨਵਾਂ ਗੀਤ ‘ ਮੋਟੋ ਮੋਟੋ 28 ਜੁਲਾਈ ਅੱਜ ਰਿਲੀਜ ਹੋਵੇਗਾ ਸੱਚੀਆਂ ਘਟਨਾਵਾਂ ਅਧਾਰਤ ਅਨੋਖੀ ਫ਼ਿਲਮ ਹੈ ' ਸੀ ਇਨ ਕੋਰਟ'- ਨਿਰਮਾਤਰੀ ਡਾ ਆਸੂ ਪ੍ਰਿਆ' ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ ਗਾਇਕ ਦੀਪਾ ਅਰਸ਼ੀ ਦੀ ਅਵਾਜ ਵਿੱਚ ਸੁਪਰ ਹਿੱਟ ਗੀਤ,''ਨੰਬਰ ਬਲੌਕ'' ਰੀਲੀਜ਼ ਅਜੋਕੇ ਸਮੇਂ ‘ਤੇ ਕਰਾਰੀ ਚੋਟ ਕਰਦੀ, ਇੱਕ ਮੈਸੇਜ ਭਰਪੂਰ ਸੋਰਟ ਫਿਲਮ ‘ਸਿਆਣੇ’ ਦਾ ਸ਼ੂਟ ਮੁਕੰਮਲ ਪੁਆਂਇਟ ਸੈਵਨ ਵੱਲੋਂ ਭਲਕੇ ਰਿਲੀਜ਼ ਹੋਵੇਗਾ, ਸੋਮੀ ਤੁੰਗਵਾਲੀਆ ਤੇ ਕੰਵਲਜੀਤ ਕੰਵਲ ਦਾ ਟਰੈਕ ‘ਸਰਾਬੀ ਵਰਸਿਜ਼ ਸਰਕਾਰਾਂ’
-
-
-