Friday, August 07, 2020
FOLLOW US ON
BREAKING NEWS
ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇਆਰ ਐਸ ਐਸ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਸਿੱਖ ਲੱਗਣ ਵਾਲੇ ਕੁੱਝ ਚਿਹਰੇ ਰਾਮ ਮੰਦਰ ਦੇ ਉਦਘਾਟਨੀ ਸਮਾਗਮ ਵਿੱਚ ਹਾਜ਼ਰ ਰਹਿਣ: ਗਜਿੰਦਰ ਸਿੰਘ, ਦਲ ਖਾਲਸਾ

Entertainment

ਸਾਹਿਬਦੀਪ ਗਿੱਲ ਦੇ ਟਰੈਕ ‘ਬਠਿੰਡਾ ਵਰਸਿਜ਼ ਇਸ਼ਕ’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

May 07, 2020 06:40 PM

ਸਾਹਿਬਦੀਪ ਗਿੱਲ ਦੇ ਟਰੈਕ ‘ਬਠਿੰਡਾ ਵਰਸਿਜ਼ ਇਸ਼ਕ’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਬਠਿੰਡਾ 7 ਮਈ (ਗੁਰਬਾਜ ਗਿੱਲ) –ਪੰਜਾਬੀ ਗਾਇਕੀ ਖੇਤਰ ਵਿੱਚ ਆਪਣੀ ਬੁਲੰਦ ਤੇ ਸ਼ੁਰੀਲੀ ਅਵਾਜ਼ ਨਾਲ ਵਿਲੱਖਣ ਪਹਿਚਾਣ ਬਣਾਉਣ ਵਾਲੇ ਗਾਇਕ ਸਾਹਿਬਦੀਪ ਗਿੱਲ ਦੇ ਨਵੇਂ ਟਰੈਕ ‘ਬਠਿੰਡਾ ਵਰਸਿਜ਼ ਇਸ਼ਕ’ ਨੂੰ ਡਰੀਮਜ਼ ਰਿਕਾਰਡ ਵੱਲੋਂ ਸੁਖਵਿੰਦਰ ਮਹਿਬੂਬ ਜੀ ਦੀ ਮਾਣਮੱਤੀ ਪੇਸ਼ਕਸ਼ ਹੇਠ ਰਿਲੀਜ਼ ਕੀਤਾ ਗਿਆ ਹੈ। ਗਾਇਕ ਸਾਹਿਬਦੀਪ ਗਿੱਲ ਨੇ ਆਪਣੇ ਇਸ ਟਰੈਕ ਬਾਰੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ‘ਗੀਤਕਾਰ ਪ੍ਰੀਤ ਉੱਭਾਵਾਲੀਆ ਦੇ ਕਲਮ-ਬੱਧ ਕੀਤੇ ਇਸ ਗੀਤ ਨੂੰ ਸੰਗੀਤ ਨਾਲ ਸਿੰਗਾਰਿਆ ਐ ਪ੍ਰਸਿੱਧ ਸੰਗੀਤਕਾਰ ਬਿੱਕਾ ਮਨਹਾਰ ਜੀ ਨੇ। ਪੂਰੀ ਟੀਮ ਦੀ ਮਿਹਨਤ ਨਾਲ ਤਿਆਰ ਕੀਤੇ ਇਸ ਪ੍ਰੋਜੈਕਟ ਨੂੰ ਉਹਨਾਂ ਦੇ ਚਾਹੁੰਣ ਵਾਲਿਆ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਲਈ ਉਹ ਆਪਣੇ ਚਹੇਤਿਆਂ ਦੇ ਬੜੇ ਧੰਨਵਾਦੀ ਹਨ, ਜਿੰਨ੍ਹਾਂ ਨੇ ਸਾਡੇ ਇਸ ਟਰੈਕ ਨੂੰ ਖੂਬ ਪਿਆਰ ਸਤਿਕਾਰ ਦੇ ਨਿਵਾਜਿਆ ਐ’।

Have something to say? Post your comment
 

More Entertainment News

'ਗੱਲ ਗੱਲ ਤੇ ਨਾ ਰੁੱਸਿਆ ਕਰ'' ਗਾਇਕ ਜੈਲੇ ਸ਼ੇਖੂਪੁਰੀਏ ਦਾ ਨਵਾਂ ਗੀਤ ਰਿਲੀਜ਼ ਗਾਇਕ ਸੁਖਰਾਜ ਬਰਕੰਦੀ ਦੇ ਟਰੈਕ ‘ਬੰਬੀਹਾ ਬੋਲੇ-2’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਪੰਜਾਬੀ ਗਾਇਕ ਮਨਪ੍ਰੀਤ ਮੰਨਾਂ ਦਾ ਨਵਾਂ ਗੀਤ ‘ ਮੋਟੋ ਮੋਟੋ 28 ਜੁਲਾਈ ਅੱਜ ਰਿਲੀਜ ਹੋਵੇਗਾ ਸੱਚੀਆਂ ਘਟਨਾਵਾਂ ਅਧਾਰਤ ਅਨੋਖੀ ਫ਼ਿਲਮ ਹੈ ' ਸੀ ਇਨ ਕੋਰਟ'- ਨਿਰਮਾਤਰੀ ਡਾ ਆਸੂ ਪ੍ਰਿਆ' ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ ਗਾਇਕ ਦੀਪਾ ਅਰਸ਼ੀ ਦੀ ਅਵਾਜ ਵਿੱਚ ਸੁਪਰ ਹਿੱਟ ਗੀਤ,''ਨੰਬਰ ਬਲੌਕ'' ਰੀਲੀਜ਼ ਅਜੋਕੇ ਸਮੇਂ ‘ਤੇ ਕਰਾਰੀ ਚੋਟ ਕਰਦੀ, ਇੱਕ ਮੈਸੇਜ ਭਰਪੂਰ ਸੋਰਟ ਫਿਲਮ ‘ਸਿਆਣੇ’ ਦਾ ਸ਼ੂਟ ਮੁਕੰਮਲ ਪੁਆਂਇਟ ਸੈਵਨ ਵੱਲੋਂ ਭਲਕੇ ਰਿਲੀਜ਼ ਹੋਵੇਗਾ, ਸੋਮੀ ਤੁੰਗਵਾਲੀਆ ਤੇ ਕੰਵਲਜੀਤ ਕੰਵਲ ਦਾ ਟਰੈਕ ‘ਸਰਾਬੀ ਵਰਸਿਜ਼ ਸਰਕਾਰਾਂ’ ਪ੍ਰੀਤ ਸਿਆਂ ਦਾ ਗੀਤ "ਪੈਰ ਦੀ ਮਿੱਟੀ" ਜਲਦ ਰਿਲੀਜ਼ ਹੋਣ ਵਾਲਾ ਹੈ ਜੋਤੀ ਗਿੱਲ ਦਾ ਨਵਾਂ ਲੋਕ ਤੱਥ ਗਾਣਾ 'ਕਲੀਨ ਚਿੱਟ ' ਹੋਇਆ ਰਿਲੀਜ਼,
-
-
-