Friday, July 10, 2020
FOLLOW US ON

Entertainment

ਗਾਇਕ ਸ਼ਾਹ ਮਾਨ ਦੇ ਟਰੈਕ 'ਪੰਜਾਬ ਪੁਲਿਸ' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

May 08, 2020 04:56 PM

ਗਾਇਕ ਸ਼ਾਹ ਮਾਨ ਦੇ ਟਰੈਕ 'ਪੰਜਾਬ ਪੁਲਿਸ' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਬਠਿੰਡਾ 8 ਮਈ (ਗੁਰਬਾਜ ਗਿੱਲ) -ਪੰਜਾਬੀ ਸੰਗੀਤਕ ਖੇਤਰ ਵਿੱਚ ਆਪਣੀ ਬੁਲੰਦ ਤੇ ਸ਼ੁਰੀਲੀ ਅਵਾਜ਼ ਨਾਲ, ਆਪਣੇ ਪਹਿਲੇ ਟਰੈਕ 'ਯਾਦ ਕਰੇਗੀ’ ਨਾਲ ਵਿਲੱਖਣ ਪਹਿਚਾਣ ਬਣਾਉਣ ਵਾਲਾ ਗਾਇਕ ਸ਼ਾਹ ਮਾਨ, ਅੱਜ ਕਿਸੇ ਬਹੁਤੀ ਕਿਸੇ ਜਾਣ ਪਹਿਚਾਣ ਦੇ ਮੁਹਤਾਜ ਨਹੀਂ, ਕਿਉਕਿ ਹੁਣ ਤੱਕ ਉਹ ਅਨੇਕਾਂ ਹੀ ਸਟੇਜ ਪ੍ਰੋਗਰਾਮਾਂ ਰਾਹੀਂ ਸਰੋਤਿਆਂ ਦੇ ਦਿਲਾਂ ਵਿਚ ਆਪਣੀ ਜਗ੍ਹਾਂ ਬਣਾ ਚੁੱਕਾ ਐ। ਗਾਇਕ ਸ਼ਾਹ ਮਾਨ ਜੀ ਨੇ ਆਪਣੇ ਇਸ ਨਵੇਂ ਟਰੈਕ 'ਪੰਜਾਬ ਪੁਲਿਸ' ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ‘ਪੰਜਾਬ ਪੁਲਿਸ ਦੀ ਬਹਾਦਰੀ, ਹਲੀਮੀ, ਹੌਸਲੇ ਅਤੇ ਜਜਬੇ ਨੂੰ ਸਮਰਪਿਤ ਮੇਰੇ ਆਪਣੇ ਖ਼ੁਦ ਦੇ ਲਿਖੇ ਇਸ ਗੀਤ ਸੰਗੀਤਕਾਰ ਡੀ ਮਹਿਰਾ ਜੀ ਨੇ ਸੰਗੀਤ-ਬੱਧ ਕੀਤਾ ਹੈ’। ਸ਼ਾਹ ਰਿਕਾਰਡਜ਼ ਵੱਲੋਂ ਰਿਲੀਜ਼ ਇਸ ਗੀਤ ਨੂੰ ਉਹਨਾਂ ਦੇ ਚਾਹੁੰਣ ਵਾਲਿਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਲਈ ਉਹ ਆਪਣੇ ਚਹੇਤਿਆਂ ਦੇ ਸਦਾ ਧੰਨਵਾਦੀ ਨੇ, ਜਿੰਨ੍ਹਾਂ ਨੇ ਖੂਬ ਪਿਆਰ ਸਤਿਕਾਰ ਦੇ ਕੇ ਸਾਡੇ ਇਸ ਪ੍ਰੋਜੈਕਟ ਨੂੰ ਨਿਵਾਜਿਆਂ ਹੈ।

Have something to say? Post your comment

More Entertainment News

ਗਾਇਕ ਦੀਪਾ ਅਰਸ਼ੀ ਦੀ ਅਵਾਜ ਵਿੱਚ ਸੁਪਰ ਹਿੱਟ ਗੀਤ,''ਨੰਬਰ ਬਲੌਕ'' ਰੀਲੀਜ਼ ਅਜੋਕੇ ਸਮੇਂ ‘ਤੇ ਕਰਾਰੀ ਚੋਟ ਕਰਦੀ, ਇੱਕ ਮੈਸੇਜ ਭਰਪੂਰ ਸੋਰਟ ਫਿਲਮ ‘ਸਿਆਣੇ’ ਦਾ ਸ਼ੂਟ ਮੁਕੰਮਲ ਪੁਆਂਇਟ ਸੈਵਨ ਵੱਲੋਂ ਭਲਕੇ ਰਿਲੀਜ਼ ਹੋਵੇਗਾ, ਸੋਮੀ ਤੁੰਗਵਾਲੀਆ ਤੇ ਕੰਵਲਜੀਤ ਕੰਵਲ ਦਾ ਟਰੈਕ ‘ਸਰਾਬੀ ਵਰਸਿਜ਼ ਸਰਕਾਰਾਂ’ ਪ੍ਰੀਤ ਸਿਆਂ ਦਾ ਗੀਤ "ਪੈਰ ਦੀ ਮਿੱਟੀ" ਜਲਦ ਰਿਲੀਜ਼ ਹੋਣ ਵਾਲਾ ਹੈ ਜੋਤੀ ਗਿੱਲ ਦਾ ਨਵਾਂ ਲੋਕ ਤੱਥ ਗਾਣਾ 'ਕਲੀਨ ਚਿੱਟ ' ਹੋਇਆ ਰਿਲੀਜ਼, ਹਰਮਨ ਸ਼ਾਹ ਦਾ ਗੀਤ, ''ਕਿੱਥੇ ਗਿਆ ਕਰੋਨਾ'' ਰੀਲੀਜ਼ ਪੰਜਾਬੀ ਵਿਰਸੇ ਨਾਲ ਸਬੰਧਿਤ, ਗਾਇਕ ਗੁਰਨਾਮ ਮੁਸਾਫ਼ਿਰ ਦੇ ਗੀਤ 'ਨਜ਼ਾਰਾ' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਭਲਕੇ ਰਿਲੀਜ਼ ਹੋਵੇਗਾ, ਗਾਇਕ ਗਿੱਲ ਕਮਲ ਦਾ ਗੀਤ ‘ਟੀਸੀ ਵਾਲਾ ਬੇਰ ਮੀਤ ਭਿੰਡਰ ਕਲਾਂ ਇੰਡਸਟਰੀ ਵਿੱਚ ਛਾਹ ਗਿਆ ਚੰਦਰੀ ਦੇ ਲਾਰੇ '' ਗੀਤ ਨਾਲ ਸਰੋਤਿਆਂ ਦੇ ਸਨਮੁੱਖ ਹੋਇਆ ਸੁਰੀਲੀਂ ਅਵਾਜ਼ ਦਾ ਮਾਲਕ--ਬਲਜੀਤ ਬੰਗੜ
-
-
-