News

ਘਾੜ ਕਲੱਬ ਵੱਲੋਂ ਡਿਪਟੀ ਕਮਿਸ਼ਨਰ ਸੋਨਿਲੀ ਗਿਰੀ ਨੂੰ ਕੀਤਾ ਵਿਸ਼ੇਸ਼ ਤੋਰ ਤੇ ਸਨਮਾਨਿਤ ।

May 22, 2020 10:09 PM
ਡਿਪਟੀ ਕਮਿਸ਼ਨਰ ਸੋਨਿਲੀ ਗਿਰੀ ਨੂੰ ਵਿਸ਼ੇਸ਼ ਤੋਰ ਤੇ ਸਨਮਾਨਿਤ ਹੋਏ ਸਭਿਆਚਾਰਕ ਅਤੇ ਸਮਾਜ ਭਲਾਈ ਕਲੱਬ ਇਲਾਕਾਂ ਘਾੜ ਜਿਲਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਤੇ ਹੋਰ ਮੈਬਰ।

ਘਾੜ ਕਲੱਬ ਵੱਲੋਂ ਡਿਪਟੀ ਕਮਿਸ਼ਨਰ ਸੋਨਿਲੀ ਗਿਰੀ ਨੂੰ ਕੀਤਾ ਵਿਸ਼ੇਸ਼ ਤੋਰ ਤੇ ਸਨਮਾਨਿਤ ।

ਰੂਪਨਗਰ 22 ਮਈ - ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਦੌਰਾਨ ਜਿਲੇ ਵਿੱਚ ਲੋਕਾਂ ਨੂੰ ਸੁਚੱਜੇ ਢੰਗ ਨਾਲ ਪ੍ਰਸ਼ਾਸ਼ਾਨਿਕ ਸਹੂਲਤਾਂ ਪ੍ਰਦਾਨ ਕਰਨ ਤੇ ਸਭਿਆਚਾਰਕ ਅਤੇ ਸਮਾਜ ਭਲਾਈ ਕਲੱਬ ਇਲਾਕਾਂ ਘਾੜ ਜਿਲਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਸੋਨਿਲੀ ਗਿਰੀ ਨੂੰ ਵਿਸ਼ੇਸ਼ ਤੋਰ ਤੇ ਸਨਮਾਨਿਤ ਕੀਤਾ ਗਿਆ। ਇਸ ਮੋਕੇ ਤੇ ਡਿਪਟੀ ਕਮਿਸ਼ਨਰ ਸੋਨਿਲੀ ਗਿਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਵਰਗੀ ਮਹਾਮਾਰੀ ਨੂੰ ਠੱਲ ਪਾਉਣ ਲਈ ਲੋਕਾਂ ਦਾ ਸਹਿਯੋਗ ਜਰੂਰੀ ਹੈ ਅਤੇ ਸਰਕਾਰ ਵੱਲੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਲੋਕਾ ਨੂੰ ਪਾਲਣਾ ਕਰਰਨੀ ਚਾਹੀਦੀ ਹੈ ਤਾਂ ਹੀ ਇਸ ਮਹਾਮਾਰੀ ਤੋਂ ਬਚਿਆ ਜਾ ਸਕਦਾ ਹੈ। ਸਭਿਆਚਾਰਕ ਅਤੇ ਸਮਾਜ ਭਲਾਈ ਕਲੱਬ ਇਲਾਕਾਂ ਘਾੜ ਜਿਲਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਲੱਬ ਵੱਲੋਂ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਦੌਰਾਨ ਜਿਲੇ ਵਿੱਚ ਲੋਕਾਂ ਨੂੰ ਸੁਚੱਜੇ ਢੰਗ ਨਾਲ ਪ੍ਰਸ਼ਾਸ਼ਾਨਿਕ ਸਹੂਲਤਾਂ ਪ੍ਰਦਾਨ ਕਰਨ ਤੇ ਡਿਪਟੀ ਕਮਿਸ਼ਨਰ ਸੋਨਿਲੀ ਗਿਰੀ ਨੂੰ ਅੱਜ ਵਿਸ਼ੇਸ਼ ਤੋਰ ਤੇ ਸਨਮਾਨਿਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਕਲੱਬ ਵੱਲੋਂ ਘਾੜ ਇਲਾਕੇ ਦੇ ਵੱਖ ਵੱਖ ਪਿੰਡਾਂ ਦੇ ਢਾਈ ਸੋ ਦੇ ਕਰੀਬ ਪਰਿਵਾਰਾਂ ਨੂੰ ਇਸ ਮਹਾਮਾਰੀ ਦੌਰਾਨ ਰਾਸ਼ਨ ਵੀ ਵੰਡਿਆ ਗਿਆ ਹੈ ਅਤੇ ਪਿੰਡ ਫਤਿਹ ਪੁਰ ਵਿਖੇ ਇੱਕ ਲੋੜਵੰਦ ਦੇ ਕਮਰੇ ਤੇ ਲੈਂਟਰ ਤੇ ਹੋਰ ਮੁਰੰਮਤ ਕਰਵਾ ਕੇ ਜਲਦ ਹੀ ਦਿੱਤੀ ਜਾ ਹੀ ਹੈ।

ਇਸ ਮੋਕੇ ਤੇ ਕਲੱਬ ਮੈਬਰ ਸਮਾਜ ਸੇਵੀ ਸੱਜਣ ਸਿੰਘ ਹਰੀਪੁਰ, ਅਵਤਾਰ ਸਿੰਘ ਪੱਪੀ ਬਿੰਦਰਖ, ਜਗਤਾਰ ਸਿੰਘ ਬੜਾ ਪਿੰਡ,ਅੰਕੁਸ਼ ਕੱਕੜ, ਅਮਰਿੰਦਰ ਸਿੰਘ ਬੰਟੀ,ਸਤਪਾਲ ਬੈਂਸ,ਸੁਰਜੀਤ ਸਿੰਘ ਆਦਿ ਹਾਜਰ ਸਨ। 

Have something to say? Post your comment
 

More News News

ਜਾਤ ਪਾਤ ਦੇ ਨਾਂ ਉਪਰ ਮਜੵਬੀ ਸਿੱਖਾ ਨਾਲ ਕੀਤੇ ਜਾਂਦੇ ਵਿਤਕਰੇ ਦੀ ਸਖਤ ਨਿਖੇਧੀ ਸਿੱਖ ਧਰਮ ਵਿੱਚ ਜਾਤ ਪਾਤ ਦੀ ਕੋਈ ਥਾਂ ਨਹੀਂ : ਜਥੇਦਾਰ ਕਰਮ ਸਿੰਘ ਹਾਲੈਂਡ ਹੁਣ ਬਦਲ ਜਾਣਗੇ ਪ੍ਰਾਈਵੇਟ ਸਕੂਲਾਂ ਦੇ ਪੜ੍ਹਾਈ ਦੇ ਤਰੀਕੇ,ਵੱਖ ਵੱਖ ਬੈਠਣ ਦੀ ਹੋਵੇਗੀ ਵਿਵਸਥਾ। ਗਾਇਕ ਗੁਰਮੀਤ ਮੀਤ ਦਾ ਗੀਤ ‘ਇਹ ਜੰਗ ਜਿੱਤਣੀ’ ਹਰ ਪਾਸੇ ਚਰਚਾ ‘ਚ ਟਿੰਕੂ ਧਾਨੀਆ ਦੀ ਅਵਾਜ ਵਿੱਚ, ''ਆਜਾ ਬਾਬਾ ਨਾਨਕਾ '' ਸਿੰਗਲ ਟਰੈਕ ਰਿਲੀਜ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਦਿਲਰਾਜ ਸਿੰਘ ਭੂੰਦੜ ਕਾਂਗਰਸ ਸਰਕਾਰ ਤੇ ਬਰੇ, ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 02 ਜੂਨ ਪਟਿਆਲਾ ਪਾਵਰਕਾਮ ਹੈੰਡ ਆਫਿਸ ਵਿਖੇ ਧਰਨੇ ਦਾ ਨੋਟਸ ਪੰਜਾਬ ਸਰਕਾਰ ਨੂੰ ਸੋਪਿਆ ਨਿਊਜ਼ੀਲੈਂਡ 'ਚ 7ਵੇਂ ਲਗਾਤਾਰ ਦਿਨ ਕਰੋਨਾ ਦਾ ਕੋਈ ਨਵਾਂ ਕੇਸ ਨਹੀਂ ਆਇਆ-ਇਕ ਕੇਸ ਰਹਿ ਗਿਆ ਐਕਟਿਵ ਪੰਜਾਬ ਯੂਥ ਵਿਕਾਸ ਬੋਰਡ ਵੱਲੋ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ-ਬਿੰਦਰਾ , ਆਹਲੂਵਾਲੀਆ ਸ਼ਹੀਦ ਭਾਈ ਮਹਿੰਦਰ ਸਿੰਘ ਖਾਲਸਾ ਭਾਈ ਹਿੰਮਤ ਸਿੰਘ ਅਮਰੀਕਾ ਵਾਲਿਆਂ ਦੇ ਪਿਤਾ ਗੁਰਬਖਸ਼ ਸਿੰਘ ਜੀ ਅਕਾਲ ਚਲਾਣਾ ਕਰ ਗਏ: ਸਿੱਖ ਕਮਿਊਨਿਟੀ ਬੈਨੇਲੁਕਸ ਵਲੋ ਦੁੱਖ ਦਾ ਪ੍ਰਗਟਾਵਾ
-
-
-