News

ਐਸ.ਐਸ.ਪੀ ਜਲੰਧਰ ਨੇ ਥਾਣਾ ਸ਼ਾਹਕੋਟ,ਲੋਹੀਆਂ ਖਾਸ, ਮਹਿਤਪੁਰ ਦੇ ਮੁਲਾਜ਼ਮਾਂ ਨੂੰ ਵਰਦੀਆ ਵੰਡੀਆ

May 23, 2020 02:11 AM
ਐਸ.ਐਸ.ਪੀ ਜਲੰਧਰ ਨੇ  ਥਾਣਾ ਸ਼ਾਹਕੋਟ,ਲੋਹੀਆਂ ਖਾਸ, ਮਹਿਤਪੁਰ  ਦੇ ਮੁਲਾਜ਼ਮਾਂ ਨੂੰ ਵਰਦੀਆ ਵੰਡੀਆ
---------------------------
ਸ਼ਾਹਕੋਟ 22 ਮਈ ( ਲਖਵੀਰ ਵਾਲੀਆ) :- ਮਾਡਲ ਥਾਣਾ ਸ਼ਾਹਕੋਟ ਵਿਖੇ ਐਸ.ਐਸ.ਪੀ ਨਵਜੋਤ ਸਿੰਘ ਮਾਹਲ ਵੱਲੋ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਮੌਜੂਦਗੀ ਵਿੱਚ ਥਾਣਾ ਸ਼ਾਹਕੋਟ,ਲੋਹੀਆਂ ਖਾਸ, ਮਹਿਤਪੁਰ  ਦੇ  ਪੁਲਿਸ ਮੁਲਾਜ਼ਮਾਂ ਨੂੰ ਵਰਦੀਆ ਦਿੱਤੀਆ ਗਈਆ। ਇਸ ਮੌਕੇ ਸ੍ਰੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਚਲਦਿਆ ਪੰਜਾਬ ਪੁਲਿਸ ਮੁਲਾਜ਼ਮਾਂ ਨੇ ਤਨਦੇਹੀ ਨਾਲ ਡਿਉਟੀ ਨਿਭਾਈ ਹੈ ਇਸ ਲਈ ਸਰਕਾਰ ਨੇ ਇਨਾਂ ਮੁਲਾਜ਼ਮਾਂ ਦੇ ਹੌਸਲਾ ਅਫਜਾਈ ਵਜੋ ਇਨਾਂ ਨੂੰ ਵਰਦੀਆ ਦੇ ਨਾਲ ਸੈਨੇਟਾਈਜ਼ਰ, ਮਾਸਕ,ਸਾਬਣ,ਦਸਤਾਨੇ ਅਤੇ ਹੋਰ ਵੀ ਕਈ ਲੋੜਦੀਆਂ ਵਸਤੂਆਂ ਦਿੱਤੀਆ ਗਈਆ ਹਨ। ਇਸ ਮੌਕੇ ਸ੍ਰੀ ਮਾਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਪੁਲਿਸ ਦੇ ਜਵਾਨਾਂ ਤੇ ਮਾਣ ਵੀ ਹੈ ਜੋ ਆਪਣੀ ਡਿੳੂਟੀ ਬਹੁਤ ਹੀ ਇਨਾਮਦਾਰੀ ਨਾਲ ਨਿਭਾਉਦੇ ਹਨ। ਇਸ ਮੌਕੇ  ਐਸ.ਪੀ.ਡੀ ਸਰਬਜੀਤ ਸਿੰਘ ਦਾਹੀਆ,ਡੀ.ਐਸ.ਪੀ ਸਪੈਸ਼ਲ ਬ੍ਰਾਚ ਸਰਬਜੀਤ ਰਾਏ,ਡੀ.ਐਸ.ਪੀ ਸ਼ਾਹਕੋਟ ਸ ਪਿਆਰਾ ਸਿੰਘ ਥਿੰਦ,ਐਸ.ਐਚ.ਓ ਸ਼ਾਹਕੋਟ ਸੁਰਿੰਦਰ ਕੁਮਾਰ ਕੰਬੋਜ਼, ਐਸ.ਐਚ.ਓ ਲੋਹੀਆ ਖਾਸ ਸੁਖਦੇਵ ਸਿੰਘ ਤੋ ਇਲਾਵਾ ਪੁਲਿਸ ਮੁਲਾਜ਼ਮ ਹਾਜ਼ਰ ਸਨ। 
Have something to say? Post your comment
 

More News News

ਜਾਤ ਪਾਤ ਦੇ ਨਾਂ ਉਪਰ ਮਜੵਬੀ ਸਿੱਖਾ ਨਾਲ ਕੀਤੇ ਜਾਂਦੇ ਵਿਤਕਰੇ ਦੀ ਸਖਤ ਨਿਖੇਧੀ ਸਿੱਖ ਧਰਮ ਵਿੱਚ ਜਾਤ ਪਾਤ ਦੀ ਕੋਈ ਥਾਂ ਨਹੀਂ : ਜਥੇਦਾਰ ਕਰਮ ਸਿੰਘ ਹਾਲੈਂਡ ਹੁਣ ਬਦਲ ਜਾਣਗੇ ਪ੍ਰਾਈਵੇਟ ਸਕੂਲਾਂ ਦੇ ਪੜ੍ਹਾਈ ਦੇ ਤਰੀਕੇ,ਵੱਖ ਵੱਖ ਬੈਠਣ ਦੀ ਹੋਵੇਗੀ ਵਿਵਸਥਾ। ਗਾਇਕ ਗੁਰਮੀਤ ਮੀਤ ਦਾ ਗੀਤ ‘ਇਹ ਜੰਗ ਜਿੱਤਣੀ’ ਹਰ ਪਾਸੇ ਚਰਚਾ ‘ਚ ਟਿੰਕੂ ਧਾਨੀਆ ਦੀ ਅਵਾਜ ਵਿੱਚ, ''ਆਜਾ ਬਾਬਾ ਨਾਨਕਾ '' ਸਿੰਗਲ ਟਰੈਕ ਰਿਲੀਜ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਦਿਲਰਾਜ ਸਿੰਘ ਭੂੰਦੜ ਕਾਂਗਰਸ ਸਰਕਾਰ ਤੇ ਬਰੇ, ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 02 ਜੂਨ ਪਟਿਆਲਾ ਪਾਵਰਕਾਮ ਹੈੰਡ ਆਫਿਸ ਵਿਖੇ ਧਰਨੇ ਦਾ ਨੋਟਸ ਪੰਜਾਬ ਸਰਕਾਰ ਨੂੰ ਸੋਪਿਆ ਨਿਊਜ਼ੀਲੈਂਡ 'ਚ 7ਵੇਂ ਲਗਾਤਾਰ ਦਿਨ ਕਰੋਨਾ ਦਾ ਕੋਈ ਨਵਾਂ ਕੇਸ ਨਹੀਂ ਆਇਆ-ਇਕ ਕੇਸ ਰਹਿ ਗਿਆ ਐਕਟਿਵ ਪੰਜਾਬ ਯੂਥ ਵਿਕਾਸ ਬੋਰਡ ਵੱਲੋ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ-ਬਿੰਦਰਾ , ਆਹਲੂਵਾਲੀਆ ਸ਼ਹੀਦ ਭਾਈ ਮਹਿੰਦਰ ਸਿੰਘ ਖਾਲਸਾ ਭਾਈ ਹਿੰਮਤ ਸਿੰਘ ਅਮਰੀਕਾ ਵਾਲਿਆਂ ਦੇ ਪਿਤਾ ਗੁਰਬਖਸ਼ ਸਿੰਘ ਜੀ ਅਕਾਲ ਚਲਾਣਾ ਕਰ ਗਏ: ਸਿੱਖ ਕਮਿਊਨਿਟੀ ਬੈਨੇਲੁਕਸ ਵਲੋ ਦੁੱਖ ਦਾ ਪ੍ਰਗਟਾਵਾ
-
-
-