Saturday, September 26, 2020
FOLLOW US ON
BREAKING NEWS
ਜੇਕਰ ਖੇਤੀਬਾੜੀ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਮੋਦੀ ਦੀ ਬੀਜੇਪੀ ਸਰਕਾਰ ਦਾ ਜਾਣਾ ਤਹਿ ਕਿਸਾਨ ਤੇ ਵਪਾਰ ਜਥੇਬੰਦੀਆਂਕਿਰਤੀ ਅਤੇ ਮਿਹਨਤੀ ਕਿਸਾਨ ਪੰਜਾਬ ਦੇ ਸਾਰੇ ਮਸਲਿਆਂ ਦੇ ਹੱਲ ਨੂੰ ਪੰਜਾਬ ਦੀ ਆਜ਼ਾਦੀ ਵਿੱਚੋਂ ਦੇਖਣ: ਹਰਦੀਪ ਸਿੰਘ ਨਿੱਝਰਪੰਜਾਬ ਆਜ਼ਾਦੀ ਬਗੈਰ ਬਚ ਨਹੀਂ ਸਕਦਾ ਅੱਜ ਨਹੀਂ ਭਲਕੇ ਪੰਜਾਬੀਆਂ ਨੂੰ ਇਸ ਗੱਲ ਤੇ ਸਹਿਮਤ ਹੋਣਾ ਹੀ ਪਵੇਗਾ: ਸੁਰਿੰਦਰ ਸਿੰਘ  ਭਾਰਤ ਦੀ ਪਾਲਿਸੀ ਪੰਜਾਬ ਦੀ ਕਿਸਾਨੀ ਨੌਜਵਾਨੀ ਨੂੰ ਤਬਾਹ ਕਰਨਾ ਹੈ ਅੱਜ ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਵਿੱਚ ਡਾਕਟਰ ਭਗਵਾਨ ਸਿੰਘ ਵੱਲੋਆਪਣੇ ਬਿਆਨ ਦਰਜ ਕਰਵਾਏ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨਖੇਤੀ ਆਰਡੀਨੈਂਸ ਲਿਆ ਕੇ ਨਰਿੰਦਰ ਮੋਦੀ ਅੱਗ ਨਾਲ ਖੇਡ ਰਿਹਾ -ਸਿੱਖ ਲੀਗਲ ਵਿੰਗ ਪੰਜਾਬ

Entertainment

ਪ੍ਰਸਿੱਧ ਗਾਇਕ ਗੋਰਾ ਚੱਕ ਵਾਲਾ ਆਪਣੇ ਨਿਵੇਕਲੇ ਸਾਹਿਤਕ ਕਾਰਜ ‘ਜਜ਼ਬਾਤਾਂ ਦੀ ਪਗਡੰਡੀ’ (ਡਿਜੀਟਲ ਕਿਤਾਬ) ਨਾਲ ਖੂਬ ਚਰਚਾ ‘ਚ

May 25, 2020 10:42 PM

ਪ੍ਰਸਿੱਧ ਗਾਇਕ ਗੋਰਾ ਚੱਕ ਵਾਲਾ ਆਪਣੇ ਨਿਵੇਕਲੇ ਸਾਹਿਤਕ ਕਾਰਜ ‘ਜਜ਼ਬਾਤਾਂ ਦੀ ਪਗਡੰਡੀ’ (ਡਿਜੀਟਲ ਕਿਤਾਬ) ਨਾਲ ਖੂਬ ਚਰਚਾ ‘ਚ
ਬਠਿੰਡਾ 25 ਮਈ (ਗੁਰਬਾਜ ਗਿੱਲ) –ਪੰਜਾਬੀ ਗਾਇਕੀ ਖੇਤਰ ‘ਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ, ਹਰਦਿਲ ਅਜ਼ੀਜ ਪ੍ਰਸਿੱਧ ਗਾਇਕ ਗੋਰਾ ਚੱਕ ਵਾਲਾ ਨੇ ਜਿੱਥੇ ਸੰਗੀਤ ਜਗਤ ਵਿੱਚ ਆਪਣੀਆਂ ਐਲਬੰਮਾ ਤੇ ਸਿੰਗਲ ਟਰੈਕਸ਼ ਨਾਲ ਲੱਖਾਂ ਦਿਲਾਂ ‘ਚ ਆਪਣੀ ਜਗ੍ਹਾਂ ਬਣਾਈ ਐ, ਉੱਥੇ ਹੁਣ ਉਸ ਨੇ ਇੱਕ ਨਿਵੇਕਲਾ ਸਾਹਿਤਕ ਕਾਰਜ ‘ਜਜ਼ਬਾਤਾਂ ਦੀ ਪਗਡੰਡੀ’ (ਡਿਜੀਟਲ ਕਿਤਾਬ) ਸਿਰਜ ਕੇ ਆਪਣਾ ਦਾਇਰਾ ਹੋਰ ਵਿਸ਼ਾਲ ਕੀਤਾ ਹੈ। ‘ਬੰਦਸ਼ਾਂ ‘ਚ ਬੰਨੇ ਪਏ ਨੇ ਕੁੜੀਆਂ ਦੇ ਚਾਅ’, ‘ਧੀਆਂ ਧਿਆਣੀਆਂ ਦਰਦ ਕਹਾਣੀਆਂ’, ‘ਸਾਨੂੰ ਕੀ ਜਵਾਨੀ ਦਾ ਚਾਅ’ ਅਤੇ ‘ਪਹਿਨਣ ਨਹੀਂ ਦਿੰਦੀਆਂ ਕਬੀਲਦਾਰੀਆਂ’ ਆਦਿ ਇਹਨਾਂ ਤੋ ਇਲਾਵਾ ਹੋਰ ਵੀ ਉਹਨਾਂ ਦੇ ਬਹੁਤ ਸਾਰੇ ਸਾਹਿਤਕ ਗੀਤ ਹਨ। ਜਿੱਥੇ ਗਾਇਕ ਗੋਰਾ ਚੱਕ ਵਾਲਾ ਨੇ ਹਮੇਸਾਂ ਆਪਣੇ ਗੀਤਾਂ ਨੂੰ ਸਾਹਿਤਕ ਟੱਚ ਹੀ ਦੇਣ ਦੀ ਕੋਸਿਸ਼ ਕੀਤੀ ਐ, ਉੱਥੇ ਉਸ ਦੁਆਰਾ ਸਿਰਜੇ ਹੋਏ ਗੀਤਾਂ ਵਿੱਚ ਮੋਲਿਕ ਠੇਠਤਾ ਵੀ ਹੁੰਦੀ ਹੈ। ਇਸੇ ਤਰ੍ਹਾਂ ਹੀ ਇੱਕ ਨਿਵੇਕਲੇ ਸਾਹਿਤਕ ਰੰਗ ‘ਚ ਰੰਗੀਂ ਐ ਇਹ ਡਿਜੀਟਲ ਕਿਤਾਬ ‘ਜਜ਼ਬਾਤਾਂ ਦੀ ਪਗਡੰਡੀ’। ਜੀ ਸੀ ਡਬਲਯੂ ਕੰਪਨੀ ਦੇ ਬੈਨਰ ਹੇਠ ਰਿਲੀਜ਼ ਇਸ ਡਿਜੀਟਲ ਕਿਤਾਬ ‘ਜਜ਼ਬਾਤਾਂ ਦੀ ਪਗਡੰਡੀ’ ਵਿੱਚ ਗਾਇਕ ਗੋਰੇ ਚੱਕ ਵਾਲੇ ਨੇ ਵੱਖ-ਵੱਖ ਸਾਹਿਤਕ ਕਿਰਤਾਂ ‘ਸੇਅਰ, ਗੀਤ, ਗ਼ਜ਼ਲ ਤੇ ਕਵਿਤਾਵਾਂ ਆਦਿ ਨੂੰ ਛੋਹਿਆ ਅਤੇ ਤੁਰੰਨਮ ਵਿੱਚ ਗਾਇਆ ਹੈ ਉਹ ਲੇਖਣੀ ਤੇ ਪੇਸ਼ਕਾਰੀ ਪੱਖੋਂ ਬਾ-ਕਮਾਲ ਐ। ਜਿਸ ਲਈ ਗਾਇਕ ਗੋਰਾ ਚੱਕ ਵਾਲਾ ਵਧਾਈ ਦਾ ਹੱਕਦਾਰ ਹੈ।

Have something to say? Post your comment
 

More Entertainment News

ਗਾਇਕ ਜੋੜੀ ਗੁਰਪ੍ਰੀਤ ਵਿੱਕੀ ਅਤੇ ਜਸਪ੍ਰੀਤ ਜੱਸੀ ਦਾ ਸਿੰਗਲ-ਟਰੈਕ, ''ਚੰਨ ਵਰਗੀ'' ਰਿਲੀਜ਼ ਪ੍ਰਸਿੱਧ ਗਾਇਕ ਬੱਲੀ ਸਿੰਘ ਰੋਪੜ ਦਾ ਸਿੰਗਲ-ਟਰੈਕ ਗੀਤ ''ਪਰਪੋਜ਼'' ਰਿਲੀਜ਼ 'ਗੱਲ ਗੱਲ ਤੇ ਨਾ ਰੁੱਸਿਆ ਕਰ'' ਗਾਇਕ ਜੈਲੇ ਸ਼ੇਖੂਪੁਰੀਏ ਦਾ ਨਵਾਂ ਗੀਤ ਰਿਲੀਜ਼ ਗਾਇਕ ਸੁਖਰਾਜ ਬਰਕੰਦੀ ਦੇ ਟਰੈਕ ‘ਬੰਬੀਹਾ ਬੋਲੇ-2’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਪੰਜਾਬੀ ਗਾਇਕ ਮਨਪ੍ਰੀਤ ਮੰਨਾਂ ਦਾ ਨਵਾਂ ਗੀਤ ‘ ਮੋਟੋ ਮੋਟੋ 28 ਜੁਲਾਈ ਅੱਜ ਰਿਲੀਜ ਹੋਵੇਗਾ ਸੱਚੀਆਂ ਘਟਨਾਵਾਂ ਅਧਾਰਤ ਅਨੋਖੀ ਫ਼ਿਲਮ ਹੈ ' ਸੀ ਇਨ ਕੋਰਟ'- ਨਿਰਮਾਤਰੀ ਡਾ ਆਸੂ ਪ੍ਰਿਆ' ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ ਗਾਇਕ ਦੀਪਾ ਅਰਸ਼ੀ ਦੀ ਅਵਾਜ ਵਿੱਚ ਸੁਪਰ ਹਿੱਟ ਗੀਤ,''ਨੰਬਰ ਬਲੌਕ'' ਰੀਲੀਜ਼ ਅਜੋਕੇ ਸਮੇਂ ‘ਤੇ ਕਰਾਰੀ ਚੋਟ ਕਰਦੀ, ਇੱਕ ਮੈਸੇਜ ਭਰਪੂਰ ਸੋਰਟ ਫਿਲਮ ‘ਸਿਆਣੇ’ ਦਾ ਸ਼ੂਟ ਮੁਕੰਮਲ ਪੁਆਂਇਟ ਸੈਵਨ ਵੱਲੋਂ ਭਲਕੇ ਰਿਲੀਜ਼ ਹੋਵੇਗਾ, ਸੋਮੀ ਤੁੰਗਵਾਲੀਆ ਤੇ ਕੰਵਲਜੀਤ ਕੰਵਲ ਦਾ ਟਰੈਕ ‘ਸਰਾਬੀ ਵਰਸਿਜ਼ ਸਰਕਾਰਾਂ’
-
-
-