Friday, July 10, 2020
FOLLOW US ON

Entertainment

ਗਾਇਕ ਜੋੜੀ ਗੁਰਦਾਸ ਕੈੜਾ ਅਤੇ ਕੰਚਨ ਬਾਵਾ ਦਾ ਸਿੰਗਲ ਟਰੈਕ, ''ਜੱਟ ਸਾਧਾਂ ਦੇ ਨਾਲ ''

May 26, 2020 06:15 PM

ਗਾਇਕ ਜੋੜੀ ਗੁਰਦਾਸ ਕੈੜਾ ਅਤੇ ਕੰਚਨ ਬਾਵਾ ਦਾ ਸਿੰਗਲ ਟਰੈਕ, ''ਜੱਟ ਸਾਧਾਂ ਦੇ ਨਾਲ ''


ਚੰਡੀਗੜ੍ਹ (ਪ੍ਰੀਤਮ ਲੁਧਿਆਣਵੀ), 26 ਮਈ, 2020 : ਗਾਇਕ ਜੋੜੀ ਗੁਰਦਾਸ ਕੈੜਾ ਅਤੇ ਕੰਚਨ ਬਾਵਾ ਦੀ ਬੁਲੰਦ ਅਵਾਜ ਵਿੱਚ ਡਿਊਟ ਗੀਤ, ''ਜੱਟ ਸਾਧਾਂ ਦੇ ਨਾਲ '' ਐਚ ਪੀ ਐਸ ਕੰਪਨੀ ਦੁਆਰਾ ਰਿਲੀਜ ਕੀਤਾ ਗਿਆ।
 ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਨਾਮਵਰ ਗੀਤਕਾਰ ਰਾਜੂ ਨਾਹਰ ਨੇ ਦੱਸਿਆ ਕਿ ਇਸ ਨੂੰ ਪੇਸ਼ ਕੀਤਾ ਹੈ ਕਰਮਜੀਤ ਕੰਮੂ ਗੋਨਿਆਣਾ ਨੇ ਅਤੇ ਇਸ ਗੀਤ ਨੂੰ ਕਲਮਬੱਧ ਕੀਤਾ ਹੈ ਗੀਤਕਾਰ ਅਮਰਜੀਤ ਨੇ।  ਇਸ ਨੂੰ  ਸੰਗੀਤ ਨਾਲ ਸ਼ਿੰਗਾਰਿਆ ਹੈ ਸੰਗੀਤਕਾਰ ਜੋੜੀ ਕਰਨ ਪ੍ਰਿੰਸ ਨੇ।  ਇਸ ਗੀਤ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Have something to say? Post your comment

More Entertainment News

ਗਾਇਕ ਦੀਪਾ ਅਰਸ਼ੀ ਦੀ ਅਵਾਜ ਵਿੱਚ ਸੁਪਰ ਹਿੱਟ ਗੀਤ,''ਨੰਬਰ ਬਲੌਕ'' ਰੀਲੀਜ਼ ਅਜੋਕੇ ਸਮੇਂ ‘ਤੇ ਕਰਾਰੀ ਚੋਟ ਕਰਦੀ, ਇੱਕ ਮੈਸੇਜ ਭਰਪੂਰ ਸੋਰਟ ਫਿਲਮ ‘ਸਿਆਣੇ’ ਦਾ ਸ਼ੂਟ ਮੁਕੰਮਲ ਪੁਆਂਇਟ ਸੈਵਨ ਵੱਲੋਂ ਭਲਕੇ ਰਿਲੀਜ਼ ਹੋਵੇਗਾ, ਸੋਮੀ ਤੁੰਗਵਾਲੀਆ ਤੇ ਕੰਵਲਜੀਤ ਕੰਵਲ ਦਾ ਟਰੈਕ ‘ਸਰਾਬੀ ਵਰਸਿਜ਼ ਸਰਕਾਰਾਂ’ ਪ੍ਰੀਤ ਸਿਆਂ ਦਾ ਗੀਤ "ਪੈਰ ਦੀ ਮਿੱਟੀ" ਜਲਦ ਰਿਲੀਜ਼ ਹੋਣ ਵਾਲਾ ਹੈ ਜੋਤੀ ਗਿੱਲ ਦਾ ਨਵਾਂ ਲੋਕ ਤੱਥ ਗਾਣਾ 'ਕਲੀਨ ਚਿੱਟ ' ਹੋਇਆ ਰਿਲੀਜ਼, ਹਰਮਨ ਸ਼ਾਹ ਦਾ ਗੀਤ, ''ਕਿੱਥੇ ਗਿਆ ਕਰੋਨਾ'' ਰੀਲੀਜ਼ ਪੰਜਾਬੀ ਵਿਰਸੇ ਨਾਲ ਸਬੰਧਿਤ, ਗਾਇਕ ਗੁਰਨਾਮ ਮੁਸਾਫ਼ਿਰ ਦੇ ਗੀਤ 'ਨਜ਼ਾਰਾ' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਭਲਕੇ ਰਿਲੀਜ਼ ਹੋਵੇਗਾ, ਗਾਇਕ ਗਿੱਲ ਕਮਲ ਦਾ ਗੀਤ ‘ਟੀਸੀ ਵਾਲਾ ਬੇਰ ਮੀਤ ਭਿੰਡਰ ਕਲਾਂ ਇੰਡਸਟਰੀ ਵਿੱਚ ਛਾਹ ਗਿਆ ਚੰਦਰੀ ਦੇ ਲਾਰੇ '' ਗੀਤ ਨਾਲ ਸਰੋਤਿਆਂ ਦੇ ਸਨਮੁੱਖ ਹੋਇਆ ਸੁਰੀਲੀਂ ਅਵਾਜ਼ ਦਾ ਮਾਲਕ--ਬਲਜੀਤ ਬੰਗੜ
-
-
-