Friday, July 10, 2020
FOLLOW US ON

News

ਭਾਈ ਹਿੰਮਤ ਸਿੰਘ ਅਮਰੀਕਾ ਵਾਲਿਆਂ ਦੇ ਪਿਤਾ ਗੁਰਬਖਸ਼ ਸਿੰਘ ਜੀ ਅਕਾਲ ਚਲਾਣਾ ਕਰ ਗਏ: ਸਿੱਖ ਕਮਿਊਨਿਟੀ ਬੈਨੇਲੁਕਸ ਵਲੋ ਦੁੱਖ ਦਾ ਪ੍ਰਗਟਾਵਾ

May 29, 2020 01:43 AM

ਭਾਈ ਹਿੰਮਤ ਸਿੰਘ ਅਮਰੀਕਾ ਵਾਲਿਆਂ ਦੇ ਪਿਤਾ ਗੁਰਬਖਸ਼ ਸਿੰਘ ਜੀ ਅਕਾਲ ਚਲਾਣਾ ਕਰ ਗਏ: ਸਿੱਖ ਕਮਿਊਨਿਟੀ ਬੈਨੇਲੁਕਸ ਵਲੋ ਦੁੱਖ ਦਾ ਪ੍ਰਗਟਾਵਾ

ਡੈਨਹਾਗ ਹਾਲੈਂਡ: 28 ਮਈ : ਹਰਜੋਤ ਸੰਧੂ 

ਘਲੇ ਆਵਿਹ ਨਾਨਕਾ ਸਦੇ ਉਠੀ ਜਾਹਿ ॥

ਅੱਜ ਸਵੇਰੇ ਮਈ 28, 2020 ਨੂੰ ਸਰਦਾਰ ਗੁਰਬਖਸ਼ ਸਿੰਘ ਜੀ ਜੋ ਪਿਛਲੇ ਕੁੱਝ ਦਿਨਾਂ ਤੌ ਅਚਾਨਕ ਬਿਮਾਰ ਚੱਲ ਰਹੇ ਸਨ ਤਿੰਨ ਦਿਨਾਂ ਤੌ SALT LAKE UT ਵਿਖੇ ਹਸਪਤਾਲ ਵਿੱਚ ਜੇਰੇ ਇਲਾਜ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ ।

ਇਸ ਦੁੱਖ ਭਰੀ ਖਬਰ ਸੁਣ ਕਿ ਸੰਸਾਰ ਭਰ ਦੀਆ ਸਾਰੀਆਂ ਪੰਥਕ ਧਿਰਾਂ ਵਿੱਚ ਉਸ ਵੇਲੇ ਸ਼ੋਕ ਦੀ ਲਹਿਰ ਦੌੜ ਗਈ ਜਦੋਂ ਪਤਾ ਲੱਗਾ ਕਿ ਸਰਦਾਰ ਹਿੰਮਤ ਸਿੰਘ ਕੋਅਰਡੀਨੇਟਰ ਵਰਲਡ ਸਿੱਖ ਪਾਰਲੀਮੈਟ ਦੇ ਪਿਤਾ ਜੀ ਸਰਦਾਰ ਗੁਰਬਖਸ਼ ਸਿੰਘ ਜੀ ਅਕਾਲ ਚਲਾਣਾ ਕਰ ਗਏ ਹਨ ।

ਬੇਸ਼ਕ ਜੋ ਆਇਆ ਹੈ ਉਸਨੇ ਆਪਣੇ ਸਵਾਸ ਭੁਗਤਕੇ ਚਲੇ ਜਾਣਾ ਹੈ ਪਰ ਪਿਤਾ ਦਾ ਵਿਛੋੜਾ ਸਰਦਾਰ ਹਿੰਮਤ ਸਿੰਘ ਅਤੇ ਪਰਿਵਾਰ ਦੇ ਲਈ ਅਸਿਹ ਹੈ ।
ਇਸ ਔਖੀ ਘੜੀ ਵਿੱਚ ਅਸੀਂ ਸਾਰੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ ਅਤੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਜੀ ॥ ਸਿੱਖ ਕਮਿਊਨਿਟੀ ਬੈਨੇਲੁਕਸ ਵਲੋ ਹਾਲੈਂਡ ਤੋ ਭਾਈ ਹਰਜੀਤ ਸਿੰਘ ਗਿੱਲ, ਭਾਈ ਚਰਨ ਸਿੰਘ, ਭਾਈ ਜਸਵਿੰਦਰ ਸਿੰਘ,ਭਾਈ ਹਰਜੋਤ ਸਿੰਘ ਸੰਧੂ ਪੰਜਾਬੀ ਇਨ ਹਾਲੈਂਡ, ਭਾਈ ਕੁਲਦੀਪ ਸਿੰਘ ਬੈਲਜੀਅਮ, ਭਾਈ ਹਰਜਿੰਦਰ ਸਿੰਘ ਕਾਲਾ ਆਦਿ ਸਾਰੇ ਸਿੰਘਾਂ ਵਲੋ ਕਿਹਾ ਗਿਆ ਕਿ ਅਸੀਂ
ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹਾਂ ਜੀ । ਸਿੱਖ ਕਮਿਊਨਿਟੀ ਬੈਨੇਲੁਕਸ ਪ੍ਰੀਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦੀ।

Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-