Friday, July 10, 2020
FOLLOW US ON

News

ਪੰਜਾਬ ਯੂਥ ਵਿਕਾਸ ਬੋਰਡ ਵੱਲੋ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ-ਬਿੰਦਰਾ , ਆਹਲੂਵਾਲੀਆ

May 29, 2020 04:56 PM
ਪੰਜਾਬ ਯੂਥ ਵਿਕਾਸ ਬੋਰਡ ਵੱਲੋ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ-ਬਿੰਦਰਾ , ਆਹਲੂਵਾਲੀਆ
 
ਮਾਨਸਾ,29 ਮਈ (ਬਿਕਰਮ ਸਿੰਘ ਵਿੱਕੀ  )ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਅਤੇ ਮਾਨਸਾ ਤੋ ਯੂਥ ਆਗੂ ਸਤਿੰਦਰ ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਹੇਠ ਪੰਜਾਬ ਯੂਥ ਵਿਕਾਸ ਬੋਰਡ ਵੱਲੋ ਕੋਰੋਨਾ ਮਹਾਮਾਰੀ ਦੇ ਸਮੇ  ਦੋਰਾਨ ਜੋ ਕੰਮ ਕੀਤੇ ਜਾ ਰਹੇ ਹਨ ਉਹ ਬੇਹੱਦ ਸ਼ਲਾਘਾਯੋਗ ਹੈ ਬੋਰਡ ਦੇ ਚੇਅਰਮੈਨ ਬਿੰਦਰਾ ਨੇ ਦੱਸਿਆਂ ਕਿ ਬੋਰਡ ਵੱਲੋ ਇਸ ਕੋਰੋਨਾ ਮਹਾਂਮਾਰੀ ਦੇ ਸਕੰਟ ਦੋਰਾਨ ਤਕਰੀਬਨ 1000 ਦੇ ਕਰੀਬ ਪੀ ਪੀ ਈ ਕੀਟਾਂ ਡਾਕਟਰਾ ਅਤੇ ਪੁਲਿਸ ਮੁਲਾਜਮਾਂ ਨੂੰ ਦਿੱਤੀਆ ਜਾ ਰਹੀਆ ਹਨ ਇਸ ਤੋਂ ਇਲਾਵਾ ਕੱਲਬਾ ਅਤੇ ਸੰਸਥਾਵਾਂ ਦੇ ਸਹਿਯੋਗ ਨਾਲ ਲੰਗਰ,ਰਾਸ਼ਨ ਦੀ ਸੇਵਾ ਵੀ ਬੋਰਡ ਵੱਲੋ ਕੀਤੀ ਜਾ ਰਹੀ ਹੈ ਉਨ੍ਹਾਂਾ  ਅੱਗੇ ਦੱਸਿਆ ਕਿ ਜੋ ਇਸ ਮਹਾਂਮਾਰੀ ਦੋਰਾਨ ਆਪਣੀ ਜਾਣ ਦੀ ਪ੍ਰਵਾਹ ਨਾ ਕਰਦੇ ਹੋਏ ਲੋਕ  ਸੇਵਾ ਕਰ ਰਹੇ ਨੇ ਅਤੇ ਆਪਣੀ ਜਾਣ ਦੀ ਪ੍ਰਵਾਹ ਨਾ ਕਰਦੇ ਹੋਏ ਡਿਊਟੀ ਜਾ ਲੋਕ ਸੇਵਾ ਕਰ ਰਹੇ ਨੇ ਪੰਜਾਬ ਯੂਥ ਬੋਰਡ ਉਨਾ ਨੂੰ ਪ੍ਰਸ਼ੰਸਾ ਪੱਤਰ ਵੀ ਦਿੱਤੇ ਜਾ ਰਹੇ ਹਨ,।ਇਸ ਮੌਕੇ ਤੇ ਯੂਥ ਆਗੂ ਸਤਿੰਦਰ ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਵੱਲੋ ਕੀਤੇ ਜਾ ਰਹੇ ਅਨੇਕਾਂ ਕਾਰਜ ਸ਼ਲਾਘਾਯੋਗ ਹੈ ਅਤੇ ਉਨ੍ਹਾਂਾ  ਨੇ ਕਿਹਾ ਕਿ ਚੇਅਰਮੈਨ  ਬਿੰਦਰਾ  ਦੀ  ਅਗਵਾਈ ਹੇਠ  ਪਿੰਡਾਂ ਵਿੱਚ ਸਪੋਰਟਸ ਗਤੀਵਿਧੀਆਂ ਤੇਜ਼ ਲਈਂ ਬੋਰਡ ਜਲਦ ਹੀ ਯੂਥ ਕੱਲਬਾ ਨੂੰ ਗਰਾਂਟਾ ਅਤੇ ਸਪੋਰਟਸ ਕਿੱਟਾਂ   ਮੁੱਹਈਆ ਕਰਵਾਇਆਂ ਜਾਣਗੀਆਂ ।
Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-