Friday, July 10, 2020
FOLLOW US ON

News

ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 02 ਜੂਨ ਪਟਿਆਲਾ ਪਾਵਰਕਾਮ ਹੈੰਡ ਆਫਿਸ ਵਿਖੇ ਧਰਨੇ ਦਾ ਨੋਟਸ ਪੰਜਾਬ ਸਰਕਾਰ ਨੂੰ ਸੋਪਿਆ

May 29, 2020 05:00 PM
ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ  02 ਜੂਨ ਪਟਿਆਲਾ ਪਾਵਰਕਾਮ ਹੈੰਡ ਆਫਿਸ ਵਿਖੇ ਧਰਨੇ ਦਾ ਨੋਟਸ ਪੰਜਾਬ ਸਰਕਾਰ ਨੂੰ ਸੋਪਿਆ 
---------------------------------
ਸ਼ਾਹਕੋਟ, 29 ਮਈ( ਲਖਵੀਰ ਵਾਲੀਆ ) :--  ਪਾਵਰਕਾਮ ਐਂਡ ਟ੍ਰਾਸਕੋੰ ਕਿਰਤ ਵਿਭਾਗ ਤੇ ਮਨੇਜਮੈੰਟ ਵਿਚਕਾਰ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਦਾ ਕੋਈ ਹੱਲ ਨਾ ਨਿਕਲਣ ਤੇ ਜੰਥੇਬੰਦੀ  ਵਲੋਂ  ਮਨੇਜਮੈੰਟ ਤੇ   ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ  ਸੂਬਾ ਪ੍ਰਧਾਨ ਬਲਿਹਾਰ ਸਿੰਘ ਸਰਕਲ ਪ੍ਰਧਾਨ ਹਰਮੀਤ ਸਿੰਘ  ਨੇ ਦੱਸਿਆ ਪਾਵਰਕਾਮ ਸੀ.ਅੈੱਚ.ਬੀ ਠੇਕਾ ਕਾਮਿਆਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਕਿ ਕਰੋਨਾ ਕਹਿਰ ਦੌਰਾਨ ਐਮਰਜੈਂਸੀ ਡਿਊਟੀਆਂ ਨਿਭਾ ਰਹੇ ਸਨ । ਸੀ ਐੱਚ ਬੀ ਕਾਮਿਆਂ  ਦਾ ਹੌਸਲਾ ਅਫ਼ਜ਼ਾਈ ਤਾਂ ਕੀ ਕਰਨਾ ਸੀ ਉਲਟ ਪਾਵਰਕਾਮ ਸੀ ਐੱਚ ਵੀ ਠੇਕਾ ਕਾਮਿਆਂ ਨੂੰ ਨਵੀਂ ਐਲਮ ਭਰਤੀ ਕਰਨ ਕਰਕੇ ਸੀ ਐਚ ਬੀ ਕਾਮਿਆਂ ਨੂੰ ਸਰਕਲ ਮੁਕਤਸਰ ਸਾਹਿਬ ਤੇ ਸਰਕਲ ਖੰਨਾ ਵਿੱਚ ਕੰਮ ਤੋਂ ਕੱਢਣ ਦੇ ਫਰਮਾਨ ਜਾਰੀ ਕੀਤੇ ਜਾ ਰਹੇ ਹਨ।  ਕਰੋਨਾ ਕਹਿਰ ਦੌਰਾਨ ਤਨਖਾਹ ਜਾਰੀ ਨਹੀਂ ਕੀਤੀਆਂ ਜਾ ਰਹੀਆਂ । ਇੱਕ ਪਾਸੇ ਸਰਕਾਰ ਤੇ ਕਿਰਤ ਵਿਭਾਗ ਨੋਟੀਫਿਕੇਸ਼ਨ ਦੀਆਂ ਕਾਪੀਆਂ ਜਾਰੀ ਕਰ ਰਹੇ ਸਿੱਕੇ ਕਰੋਨਾ ਕਹਿਰ ਦੌਰਾਨ ਕਿਸੇ ਵੀ ਕਾਮੇ ਦੀ ਛਾਂਟੀ ਨਹੀਂ ਕੀਤੀ ਜਾਵੇਗੀ ਤੇ ਨਾ ਹੀ ਕਿਸੇ ਕਾਮੇ ਦੀ ਤਨਖ਼ਾਹ ਰੋਕੀ ਜਾਵੇਗੀ ਸਰਕਾਰ ਦੇ ਕਾਗਜ਼ਾਂ ਦੀਆਂ ਧੱਜੀਆਂ ਉੱਡਦੀਆਂ ਸਾਫ ਦਿਖਾਈ ਦੇ ਰਹੇ ਹਨ   ਕਰੋਨਾ ਕਹਿਰ ਦੋਰਾਨ ਬਿਜਲੀ ਦਾ ਕੰਮ ਕਰਦਿਆਂ ਕਈ ਕਾਮੇ ਗੈਰ-ਘਾਤਕ ਤੇ ਘਾਤਕ ਹਾਦਸੇ ਵਾਪਰੇ ਹਨ ਕਈ ਕਾਮੇ ਮੌਤ ਦੇ ਮੂੰਹ ਪੈ ਚੁੱਕੇ ਹਨ ਤੇ ਕਈ ਕਾਮੇ ਦੋਹਾਂ ਬਾਹਾਂ ਤੋਂ ਅਪੰਗ ਹੋ ਗਏ ਹਾਂ ਪਰ ਉਨ੍ਹਾਂ ਨੂੰ ਕੋਈ ਬੀਮਾ ਜਾਂ ਪੰਜਾਹ ਲੱਖ ਰੁਪਏ ਦੇ ਕੀਤੇ ਨੋਟੀਫਿਕੇਸ਼ਨ ਵਿੱਚ ਨਹੀਂ ਪਾਇਆ ਜਾ ਰਿਹਾ ਤੇ ਨਾ ਹੀ ਮਨੇਜਮੈੰਟ ਤੇ ਸਰਕਾਰ ਵਲੋਂ ਪਰਿਵਾਰਕ ਮੈਂਬਰ ਨੂੰ ਕੋਈ ਸਹਾਇਤਾ ਨਹੀਂ ਦਿੱਤੀ ਜਾ ਰਹੀ । ਉਨ੍ਹਾਂ ਦੱਸਿਆ ਕਿ ਕਿਰਤ ਵਿਭਾਗ ਮੰਤਰੀ ਤੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਚਲ ਰਿਹਾ ਹੈ ਉਨ੍ਹਾਂ  ਸਰਕਾਰ ਤੇ ਮਨੇਜਮੈੰਟ ਤੋਂ ਮੰਗ ਕੀਤੀ ਕਿ 50 ਲੱਖ ਕਰੰਟ ਨਾਲ ਹਾਦਸਾ ਪੀੜਤ ਕਾਮਿਆਂ ਦੇ ਪਰਿਵਾਰਕ ਮੈੰਬਰ ਨੂੰ ਦਿੱਤਾ ਜਾਵੇ,ਸਰਕਾਰੀ ਨੋਕਰੀ ਦਾ ਪ੍ਰਬੰਧ ਕੀਤਾ ਜਾਵੇ,  ਛਾਟੀਆਂ ਦੀ ਨੀਤੀ ਰੱਦ ਕੀਤੀ ਜਾਵੇ ਕੱਢੇ ਕਾਮੇ ਬਹਾਲ ਕੀਤੇ ਜਾਣ, ਬਰਨਾਲਾ ਸਰਕਲ ਵਰਕਓਡਰ ਜਾਰੀ ਕੀਤਾ ਜਾਵੇ, ਕਾਮਿਆਂ ਨੂੰ ਵਿਭਾਗ ਵਿੱਚ ਲੈ ਕੇ ਰੈਗੂਲਰ ਕੀਤਾ ਜਾਵੇ। ਛਾਟੀਆਂ ਦੀ ਨੀਤੀ ਰੱਦ ਕੀਤੀ ਜਾਵੇ  ਤੇ ਹੋਰ ਮੰਗਾਂ ਦਾ ਹੱਲ ਨਾ ਕੀਤਾ । ਇਨ੍ਹਾਂ ਸਾਰੀਆਂ ਮੰਗਾਂ ਨੂੰ ਲੈ ਕੇ ਕਿਰਤ ਵਿਭਾਗ ਸਹਾਇਕ ਕਿਰਤ ਕਮਿਸ਼ਨਰ ਪਟਿਆਲਾ ਵੱਲੋਂ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ  ਪਰ ਉਨ੍ਹਾਂ ਦਾ ਕਿਸੇ ਕਾਰਨਾ ਕਰਕੇ ਮੀਟਿੰਗ ਨਾ ਹੋ ਸਕੀ ਤੇ ਇੱਕ ਜੂਨ ਦਾ ਸਮਾਂ ਦਿੱਤਾ ਗਿਆ ਪਰ ਜਥੇਬੰਦੀ ਵੱਲੋਂ ਆਪਣੇ ਸੰਘਰਸ਼ ਨੂੰ ਜਾਰੀ ਰੱਖਣ ਦਾ ਐਲਾਨ ਕਰਦੇ ਹੋਏ   ਮਿਤੀ 2 ਜੂਨ 2020 ਨੂੰ ਪਟਿਆਲਾ ਹੈੰਡ ਆਫਿਸ ਵਿਖੇ ਪੰਜਾਬ ਪੱਧਰੀ ਧਰਨਾ ਤੇ ਮੁਜ਼ਾਹਰਾ ਐਲਾਨ ਕੀਤਾ
Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-