Friday, July 10, 2020
FOLLOW US ON

News

ਹਲਕਾ ਸਰਦੂਲਗੜ੍ਹ ਦੇ ਵਿਧਾਇਕ ਦਿਲਰਾਜ ਸਿੰਘ ਭੂੰਦੜ ਕਾਂਗਰਸ ਸਰਕਾਰ ਤੇ ਬਰੇ,

May 29, 2020 05:01 PM
ਹਲਕਾ ਸਰਦੂਲਗੜ੍ਹ ਦੇ ਵਿਧਾਇਕ ਦਿਲਰਾਜ ਸਿੰਘ ਭੂੰਦੜ ਕਾਂਗਰਸ ਸਰਕਾਰ ਤੇ ਬਰੇ,
 
 
ਮਾਨਸਾ, 29 ਮਈ (ਬਿਕਰਮ ਸਿੰਘ ਵਿੱਕੀ):- ਹਲਕਾ ਸਰਦੂਲਗੜ੍ਹ ਦੇ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਕਿਹਾ ਕਿ ਪੰਜਾਬ ਦੇ ਵਿੱਚ ਕਾਂਗਰਸ ਦੀ ਸਰਕਾਰ ਨੂੰ ਸਾਢੇ ਤਿੰਨ ਸਾਲ ਤੋਂ ਉਪਰ ਹੋ ਗਏ ਹਨ,ਤੇ ਵਿਕਾਸ ਨਾ ਦੀ ਕੋਈ ਵੀ ਚੀਜ ਨਹੀ ਕੀਤੀ ਪੰਜਾਬ ਵਿੱਚ ਕੋਈ ਯੂਨੀਵਰਸਿਟੀ, ਮਿੱਲ ਲਿਆਂਦੀ ਹੋਈ ਤਾਂ ਮੈਨੂੰ ਦੱਸੋ ਉਹਨਾਂ ਨੇ ਇੱਥੇ ਤੱਕ ਕਿਹਾ ਕਿ ਜੋ ਗਰੀਬਾਂ ਨੂੰ ਰਾਸ਼ਨ ਕਾਰਡ ਤੇ ਸਹੂਲਤਾਂ ਦਿੱਤੀਆਂ ਜਾਦੀਆਂ ਹਨ,ਉਹ ਨਹੀ ਮਿਲ ਰਹੀਆਂ,ਸਗੋ ਉਹਨਾਂ ਦੇ ਨਾਮ ਰਾਸ਼ਨ ਕਾਰਡ ਤੋਂ ਵੱਡੇ ਪੱਧਰ ਤੇ ਕੱਟੇ ਗਏ ਹਨ,ਜਦੋ ਕਿ ਇਸ ਦੀਆਂ ਸਹੂਲਤਾਂ ਵੱਡੇ ਲੋਕ ਲੈ ਰਹੇ ਹਨ, ਉਹਨਾਂ ਨੇ ਕਿਹਾ ਕਿ ਜੇ ਲੌਕਡਾਊਨ ਨਾ ਲੱਗਦਾ ਤਾਂ ਮੈਂ ਜਿੰਨਾਂ ਲੋਕਾਂ ਦੇ ਰਾਸ਼ਨਾ ਵਿੱਚੋਂ ਨਾ ਕੱਟੇ ਗਏ ਹਨ ਉਹਨਾਂ ਦੀ ਮੰਗ ਨੂੰ ਲੈ ਕੇ ਸਰਕਾਰ ਖਿਲਾਫ਼ ਧਰਨਾ ਲਗਾਉਣਾ ਸੀ, ਉਹਨਾਂ ਕਿਹਾ ਕਿ ਜਿਹੜਾ ਲੌਕਡਾਊਨ ਨੂੰ ਲੈ ਕੇ ਸਰਕਾਰ ਵੱਲੋਂ ਰਾਸ਼ਨ ਵੰਡਿਆਂ ਗਿਆ ਸੀ ਉਹ ਲੋਕਾਂ ਤੱਕ ਨਹੀ ਪੁੱਜਿਆ ।
Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-