Friday, July 10, 2020
FOLLOW US ON

News

ਟਿੰਕੂ ਧਾਨੀਆ ਦੀ ਅਵਾਜ ਵਿੱਚ, ''ਆਜਾ ਬਾਬਾ ਨਾਨਕਾ '' ਸਿੰਗਲ ਟਰੈਕ ਰਿਲੀਜ

May 29, 2020 05:05 PM

ਟਿੰਕੂ ਧਾਨੀਆ ਦੀ ਅਵਾਜ ਵਿੱਚ, ''ਆਜਾ ਬਾਬਾ ਨਾਨਕਾ '' ਸਿੰਗਲ ਟਰੈਕ ਰਿਲੀਜ


ਚੰਡੀਗੜ (ਪ੍ਰੀਤਮ ਲੁਧਿਆਣਵੀ), 29 ਮਈ, 2020 : ਗਾਇਕ ਟਿੰਕੂ ਧਾਨੀਆ ਦੀ ਅਵਾਜ ਵਿੱਚ ਧਾਰਮਿਕ ਗੀਤ ''ਆਜਾ ਬਾਬਾ ਨਾਨਕਾ '' ਨੂੰ ''ਵੀ ਟੂ ਵੀ ਕੰਪਨੀ'' ਵਲੋਂ ਰਿਲੀਜ ਕੀਤਾ ਗਿਆ। ਵਿੱਕੀ ਸਿੰਘ ਸ਼ਹਿਨਸ਼ਾਹ ਦੀ ਪੇਸ਼ਕਸ਼ ਇਸ ਗੀਤ ਨੂੰ ਕਲਮਬੱਧ ਕੀਤਾ ਹੈ, ਗੀਤਕਾਰ ਦੀਦਾਰ ਸਿੰਘ ਨੇ ਅਤੇ ਇਸ ਨੂੰ ਸੰਗੀਤ-ਬੱਧ ਕੀਤਾ ਹੈ ਸੰਗੀਤਕਾਰ ਐੱਮ ਸਿੰਘ ਨੇ।
ਗੀਤਕਾਰੀ ਹਲਕਿਆਂ ਦੀ ਸਖਸ਼ੀਅਤ ਰਾਜੂ ਨਾਹਰ ਵਾਸੀਆਂ ਵੈਦਵਾਨ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਗੀਤ ਤੋਂ ਗਾਇਕ ਟਿੰਕੂ ਧਾਨੀਆਂ, ਗੀਤਕਾਰ ਦੀਦਾਰ ਸਿੰਘ ਅਤੇ ਪੂਰੀ ਟੀਮ ਨੂੰ ਬਹੁਤ ਉਮੀਦਾ ਹਨ। ਵਾਹਿਗੁਰੂ ਟੀਮ ਨੂੰ ਤਰੱਕੀਆ ਬਖਸ਼ੇ।

Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-