Friday, July 10, 2020
FOLLOW US ON

News

ਕੈਨੇਡਾ (ਕੈਲਗਰੀ) ਤੋਂ ਪੰਜਾਬ ਗਏ ਬਜ਼ੁਰਗ ਜੋੜੇ ਦਾ ਫਗਵਾੜਾ ਵਿਖੇ ਕਤਲ

May 31, 2020 04:31 PM

ਕੈਨੇਡਾ (ਕੈਲਗਰੀ) ਤੋਂ ਪੰਜਾਬ ਗਏ ਬਜ਼ੁਰਗ ਜੋੜੇ ਦਾ ਫਗਵਾੜਾ ਵਿਖੇ ਕਤਲ

ਮ੍ਰਿਤਕਾ ਦੀ ਪਛਾਣ ਕਿਰਪਾਲ ਸਿੰਘ ਮਿਨਹਾਸ (67) ਅਤੇ ਉਨਾਂ ਦੀ ਪਤਨੀ ਦਵਿੰਦਰ ਕੌਰ ਮਿਨਹਾਸ (65) ਵਜੋਂ ਹੋਈ ਹੈ

ਕੁਲਤਰਨ ਸਿੰਘ ਪਧਿਆਣਾ

ਕੈਨੇਡਾ (ਕੈਲਗਰੀ) ਤੋਂ ਪੰਜਾਬ ਗਏ ਇੱਕ ਬਜ਼ੁਰਗ ਜੋੜੇ ਦਾ ਸ਼ਨੀਵਾਰ ਰਾਤ ਨੂੰ ਫਗਵਾੜਾ ਦੇ ਓਂਕਾਰ ਨਗਰ ਵਿਖੇ ਉਨ੍ਹਾਂ ਦੀ ਸਥਾਨਕ ਰਿਹਾਇਸ਼ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਸੀਨੀਅਰ ਪੁਲਿਸ ਕਪਤਾਨ ਸਤਿੰਦਰ ਸਿੰਘ ਨੇ ਦੱਸਿਆ ਕਿ ਐਸਐਚਓ (ਸਿਟੀ) ਓਂਕਾਰ ਸਿੰਘ ਬਰਾੜ ਮੌਕੇ 'ਤੇ ਪਹੁੰਚ ਗਏ ਹਨ ਤੇ ਜਾਂਚ ਕੀਤੀ ਜਾ ਰਹੀ ਹੈ। ਐਸਐਸਪੀ ਨੇ ਦੱਸਿਆ ਕਿ ਮ੍ਰਿਤਕ ਜੋੜੇ ਦੀ ਪਛਾਣ ਕਿਰਪਾਲ ਸਿੰਘ ਮਿਨਹਾਸ (67) ਅਤੇ ਉਨਾਂ ਦੀ ਪਤਨੀ ਦਵਿੰਦਰ ਕੌਰ (65) ਵਜੋਂ ਹੋਈ ਹੈ। ਉਹ ਕੁਝ ਮਹੀਨਿਆਂ ਲਈ ਨਵੰਬਰ 2019 ਵਿੱਚ ਕਨੇਡਾ ਤੋਂ ਫਗਵਾੜਾ ਆਏ ਸਨ। ਲਾਕ ਡਾਉਨ ਹੋਣ ਕਾਰਨ ਉੱਥੇ ਹੀ ਫਸੇ ਹੋਏ ਸਨ ,ਉਹ ਹੁਣ ਵਾਪਸ ਕੈਨੇਡਾ ਜਾਣ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਅਨੁਸਾਰ ਉਸਨੇ ਦੱਸਿਆ ਕਿ ਉਹਨਾਂ ਦਾ ਇੱਕ ਕਿਰਾਏਦਾਰ ਜੱਸੀ ਢੋਲੀ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਆਈਪੀਸੀ ਦੀ ਧਾਰਾ 302 ਅਧੀਨ ਕੇਸ ਦਰਜ ਕਰਕੇ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਭੇਜ ਦਿੱਤਾ ਹੈ।

Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-