Friday, July 10, 2020
FOLLOW US ON

News

ਕਰੋਨਾ ਵਾਇਰਸ ਦੇ ਮਰੀਜ਼ਾਂ ਵਾਸਤੇ ਦਵਾਈ ਹੋਈ ਤਿਆਰ

June 25, 2020 08:39 PM

ਕਰੋਨਾ ਵਾਇਰਸ ਦੇ ਮਰੀਜ਼ਾਂ ਵਾਸਤੇ ਦਵਾਈ ਹੋਈ ਤਿਆਰ

ਡੈਨਹਾਗ ਹਾਲੈਂਡ ਹਰਜੀਤ ਸਿੰਘ ਗਿੱਲ/ ਹਰਜੋਤ ਸੰਧੂ 

ਹਾਲੈਂਡ ਦੀ ਨਿਉਜ ਏਜੰਸੀ ਆਰ ਟੀ ਐਲ ਦੇ ਮੁਤਾਬਕ ਇਕ ਦਵਾਈ ਕਰੋਨਾ ਵਾਇਰਸ ਦੇ ਮਰੀਜ਼ਾਂ ਵਾਸਤੇ ਤਿਆਰ ਹੋ ਗਈ ਹੈ। ਹੁਣ ਸਿਰਫ ਯੂਰਪੀਅਨ ਕਮਿਸ਼ਨ ਨੇ ਪਾਸ ਕਰਨੀ ਹੈ। ਇਹ ਦਵਾਈ ਉਹਨਾਂ ਮਰੀਜ਼ਾਂ ਵਾਸਤੇ ਜੋ ਮਰੀਜ਼ ਵੈਨਟੀਲੈਟਰ ਉਪਰ ਹਨ। ਇਸ ਦਵਾਈ ਦੇ ਉਪਯੋਗ ਨਾਲ ਮਰਨ ਦੇ ਚਾਨਸ ਬਹੁਤ ਘੱਟ ਹਨ , ਮਰਜੀ ਛੇਤੀ ਠੀਕ ਹੋਣਗੇ।
ਇਕ ਹੋਰ ਦਵਾਈ ਵਾਸਤੇ ਜਾਂਚ ਹੋ ਰਹੀ ਹੈ ਜੋ ਕਿ ਮਾਂ ਦੇ ਦੁੱਧ ਤੋ ਤਿਆਰ ਹੋਵੇਗੀ। ਆਸ ਹੈ ਜਲਦੀ ਸਾਰਥਕ ਨਤੀਜੇ ਸਾਹਮਣੇ ਆਉਣਗੇ।

Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-