Friday, July 10, 2020
FOLLOW US ON

News

ਸ੍ਰੀ ਮਦਨ ਲਾਲ ਬੱਗਾ ਦੇ ਵਪਾਰ ਅਤੇ ਉਦਯੋਗ ਵਿੰਂਗ ਦੇ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਬੈਲਜ਼ੀਅਮ ਦੇ ਅਕਾਲੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ

June 26, 2020 02:52 AM

ਸ੍ਰੀ ਮਦਨ ਲਾਲ ਬੱਗਾ ਦੇ ਵਪਾਰ ਅਤੇ ਉਦਯੋਗ ਵਿੰਂਗ ਦੇ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਬੈਲਜ਼ੀਅਮ ਦੇ ਅਕਾਲੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਨਵੇਂ ਢਾਂਚੇ ਦਾ ਐਲਾਨ ਕੀਤਾ ਗਿਆ ਹੈ। ਪਿਛਲੇ ਸਮੇਂ ਦੌਰਾਂਨ ਸ੍ਰੀ ਮਦਨ ਲਾਲ ਬੱਗਾ ਜੀ ਦੀਆਂ ਵੱਡਮੁੱਲੀਆਂ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਨੇ ਉਹਨਾਂ ਨੂੰ ਵਪਾਰ ਅਤੇ ਉਦਯੋਗ ਵਿੰਂਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ੍ਰੀ ਬੱਗਾ ਦੀ ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਵਾ ਕਰਦਿਆਂ ਬੈਲਜ਼ੀਅਮ 'ਚੋਂ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਸਮੱਰਥਕ ਸੁਰਿੰਦਰਪਾਲ ਸਿੰਘ ਮੱਕੜ ਨੇ ਸਮੂਹ ਅਕਾਲੀ ਸਮਰੱਥਕਾਂ ਵੱਲੋਂ ਖੁਸ਼ੀ ਦਾ ਇਜਹਾਰ ਕਰਦਿਆਂ ਬੱਗਾ ਜੀ ਨੂੰ ਵਧਾਈ ਦਿੰਦਿਆਂ ਆਸ ਕੀਤੀ ਹੈ ਕਿ ਬੱਗਾ ਜੀ ਦੀ ਇਸ ਨਿਯੁਕਤੀ ਨਾਲ ਅਕਾਲੀ ਦਲ ਨੂੰ ਵਪਾਰੀ ਵਰਗ ਵਿਚ ਹੋਰ ਮਜਬੂਤੀ ਮਿਲੇਗੀ ਤੇ ਅਗਲੀਆਂ ਚੋਣਾ ਵਿੱਚ ਅਕਾਲੀ ਦਲ ਬਹੁਮਤ ਪ੍ਰਾਪਤ ਕਰ ਪਹਿਲਾਂ ਦੀ ਤਰਾਂ ਪੰਜਾਬ ਨੂੰ ਮੁੜ ਤਰੱਕੀ ਦੀਆਂ ਬੁਲੰਦੀਆਂ ਤੇ ਪਹੁੰਚਾ ਦੇਵੇਗਾ।

Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-