Friday, July 10, 2020
FOLLOW US ON

News

ਫਰਾਂਸ ਦੀਆ ਲੋਕਲ ਚੋਣਾਂ ਵਿੱਚ ਹਿੱਸਾ ਲੈ ਰਹੇ ਗੁਰਸਿੱਖ ਨੌਜਵਾਨ ਹਰਪਾਲ ਸਿੰਘ ਨੂੰ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ: ਸਿੱਖ ਕਮਿਊਨਿਟੀ ਬੈਨੇਲੁਕਸ ਹਾਲੈਂਡ

June 27, 2020 10:08 PM

ਫਰਾਂਸ ਦੀਆ ਲੋਕਲ ਚੋਣਾਂ ਵਿੱਚ ਹਿੱਸਾ ਲੈ ਰਹੇ ਗੁਰਸਿੱਖ ਨੌਜਵਾਨ ਹਰਪਾਲ ਸਿੰਘ ਨੂੰ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ: ਸਿੱਖ ਕਮਿਊਨਿਟੀ ਬੈਨੇਲੁਕਸ
ਹਾਲੈਂਡ

ਨੀਦਰਲੈਂਡ ਡੈਨਹਾਂਗ 27 ਜੂਨ : ਹਰਜੀਤ ਸਿੰਘ ਗਿੱਲ/ ਹਰਜੋਤ ਸੰਧੂ

ਸਿੱਖ ਕਮਿਊਨਿਟੀ ਬੈਨੇਲੁਕਸ ਨੇ ਫਰਾਂਸ ਵਸਦੇ ਪੰਜਾਬੀ ਭਾਈਚਾਰੇ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ

ਭਾਈ ਪ੍ਰਿਥੀਪਾਲ ਸਿੰਘ ਵਰਿਆਨਾ ਫਰਾਂਸ ਨਿਵਾਸੀ ਦੇ ਪੁੱਤਰ ਹਰਪਾਲ ਸਿੰਘ ਵਲੋਂ ਮੌਜੂਦਾ ਮੇਅਰ ਮਿਸਟਰ ਆਲਾਂ ਲੂਈ ਜੋ ਮੇਅਰ ਦਾ ਉਮੀਦਵਾਰ ਹੈ ਉਸ ਦੀ ਪਾਰਟੀ ਵਲੋਂ ਚੋਣਾਂ ਵਿੱਚ ਹਿੱਸਾ ਲੈ ਰਿਹਾ ਹੈ, ਸਿੱਖੀ ਸਰੂਪ ਦੀ ਪਹਿਚਾਣ ਲਈ ਇਹ ਛੋਟਾ ਜਿਹਾ ਯਤਨ ਕੀਤਾ ਹੈ ਗੁਰੂ ਮੇਹਰ ਕਰੇ।
ਸੰਮੂਹ ਫਰਾਂਸ ਵਿੱਚ ਵਸਦੇ ਇਲਾਕੇ ਦੇ ਪੰਜਾਬੀ ਪਰਿਵਾਰਾਂ ਨੂੰ ਬੇਨਤੀ ਹੈ ਕਿ ਹਰਪਾਲ ਸਿੰਘ ਦੀ ਮਦਦ ਕੀਤੀ ਜਾਵੇ। ਇਸ ਨਾਲ ਸਿੱਖੀ ਦੀ ਪਹਿਚਾਣ ਹੋਰ ਵਧੇਗੀ।
ਸਿੱਖ ਕਮਿਊਨਿਟੀ ਬੈਨੇਲੁਕਸ
ਹਰਜੀਤ ਸਿੰਘ ਗਿੱਲ,ਹਰਜੋਤ ਸਿੰਘ ਸੰਧੂ ਪੰਜਾਬੀ ਇਨ ਹਾਲੈਂਡ ਹਰਵਿੰਦਰ ਸਿੰਘ, ਜਸਵਿੰਦਰ ਸਿੰਘ, ਚਰਨ ਸਿੰਘ, ਕੁਲਦੀਪ ਸਿੰਘ ਬੈਲਜੀਅਮ, ਹਰਜਿੰਦਰ ਸਿੰਘ ਬੈਲਜੀਅਮ।

Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-