Friday, July 10, 2020
FOLLOW US ON

News

ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਵਾਧੇ ਨਾਲ ਮੱਚੀ ਹਾਹਾਕਾਰ - ਐਡਵੋਕੇਟ ਗੋਰਵ ਗੋਇਲ ਤੇ ਤਰਸੇਮ ਜਖੇਪਲ

June 27, 2020 11:06 PM

ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਵਾਧੇ ਨਾਲ ਮੱਚੀ ਹਾਹਾਕਾਰ - ਐਡਵੋਕੇਟ ਗੋਰਵ ਗੋਇਲ ਤੇ ਤਰਸੇਮ ਜਖੇਪਲ

ਬਠਿੰਡਾ 27 ਜੂਨ (ਗੁਰਬਾਜ ਗਿੱਲ) –ਕੇਂਦਰ ਸਰਕਾਰ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਪੈਟਰੋਲੀਅਮ ਦੀਆਂ ਕੀਮਤਾਂ ਵਧਾਏ ਜਾਣ ਨੂੰ ਲੈ ਕੇ ਹਰ ਵਰਗ ਵਿੱਚ ਰੋਸ ਵੇਖਣ ਨੂੰ ਮਿਲ ਰਿਹਾ ਹੈ। ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਲਹਿਰਾਂ ਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ ਜੀ ਦੇ ਰਾਂਹੀ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪ੍ਰਸਿੱਧ ਉਦਯੋਗਪਤੀ ਸਮਾਜ ਸੇਵੀ ਐਡਵੋਕੇਟ ਗੋਰਵ ਗੋਇਲ ਜਿਲ੍ਹਾ ਪ੍ਰਧਾਨ ਅਗਰਵਾਲ ਸਭਾ ਯੂਥ ਅਤੇ ਠੇਕੇਦਾਰ ਤਰਸੇਮ ਸਿੰਗਲਾ ਜਖੇਪਲ ਨੇ ਕਿਹਾ ਕਿ ‘ਕੋਰੋਨਾ ਵਾਇਰਸ ਦੇ ਨਾਜ਼ੁਕ ਸਮੇਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੇ ਹਰੇਕ ਵਰਗ ਦੀਆਂ ਮੁਸ਼ਕਿਲਾਂ ਵਧਾ ਦਿੱਤੀ ਹਨ। ਕੱਚੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਦੇ ਬਾਵਜੂਦ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਤੋ ਕਿਸਾਨ ਵਰਗ ਅਤੇ ਵਪਾਰੀ ਵਰਗ ਬਹੁਤ ਜਿਆਦਾ ਦੁਖੀ ਹੈ। ਜਿੱਥੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਤੇ ਟਰਾਂਸਪੋਰਟਰਾਂ ਦੇ ਕੰਮ ਧੰਦੇ ਕੋਰੋਨਾ ਵਾਇਰਸ ਦੇ ਕਾਰਨ ਠੱਪ ਪਏ ਹਨ ਉਥੇ ਹੀ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਧਾਏ ਜਾਣ ਨੂੰ ਲੈ ਹਰ ਵਰਗ ਦੁਖੀ ਹੈ’। ਉਹਨਾਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਤੋਂ ਮੰਗ ਕੀਤੀ ਕਿ ‘ਦੇਸ਼ ਵਿਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਪਹਿਲ ਦੇ ਆਧਾਰ ਉੱਤੇ ਵਾਪਸ ਲਵੇ’।

Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-