Friday, July 10, 2020
FOLLOW US ON

News

ਸ਼ਾਹਕੋਟ ਦੇ ਪਿੰਡ ਬਿੱਲੀ ਚਾਓ ਦੇ ਵਿਕਾਸ ਲਈ ਐਮ ਐਲ ਏ ਲਾਡੀ ਸੇਰੋਵਾਲੀਆ ਨੇ ਦਿੱਤਾ ਸਾਢੇ ਚੌਤਾਲੀ ਲੱਖ ਰੁਪਏ

June 28, 2020 10:56 PM
ਸ਼ਾਹਕੋਟ ਦੇ ਪਿੰਡ ਬਿੱਲੀ ਚਾਓ ਦੇ ਵਿਕਾਸ ਲਈ ਐਮ ਐਲ ਏ ਲਾਡੀ ਸੇਰੋਵਾਲੀਆ ਨੇ ਦਿੱਤਾ ਸਾਢੇ ਚੌਤਾਲੀ ਲੱਖ ਰੁਪਏ
------------------------------
ਸ਼ਾਹਕੋਟ 28 ਜੂਨ (ਲਖਵੀਰ ਵਾਲੀਆ) :— ਹਲਕਾ ਸ਼ਾਹਕੋਟ ਦੇ ਪਿੰਡ ਬਿੱਲੀ ਚਾਓ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਰਪੰਚ ਬਲਜਿੰਦਰ ਕੌਰ ਦੀ ਦੇਖ-ਰੇਖ ਵਿੱਚ ਪਿੰਡ ਦਾ ਇਕੱਠ ਸੋਸ਼ਲ ਡਿਸ਼ਟੈਂਸਿੰਗ ਨੂੰ ਰੱਖਦੇ ਹੋਏ ਕੀਤਾ ਗਿਆ ਇਸ ਮੌਕੇ ਹਲਕਾ ਵਿਦਾਇਕ ਹਰਦੇਵ ਸਿੰਘ ਲਾਡੀ ਸੇਰੋਵਾਲੀਆ ਨੇ ਸੰਬੋਧਨ ਕਰਦਿਆ ਕਿਹਾ ਕਿ ਜਿਮਨੀ ਚੋਣ ਸਮੇਂ ਪਿੰਡ ਦੇ ਵਿਕਾਸ ਵਾਸਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਜੀ ਨੇ ਜੋ ਵਾਅਦੇ ਕੀਤੇ ਸਨ ਉਹਨਾਂ ਵਾਦਿਆ ਨੂੰ ਪੂਰਾ ਕਰਦੇ ਹੋਏ ਅੱਜ ਪਿੰਡ ਬਿੱਲੀ ਚਾਓ ਦੇ ਸਰਪੰਚ ਗਾ੍ਮ ਪੰਚਾਇਤ ਨੂੰ 40 ਲੱਖ ਰੁਪਏ ਦਾ ਚੈਂਕ ਦਿੱਤਾ ਗਿਆ ਅਤੇ ਸਾਢੇ ਚਾਰ ਲੱਖ ਰੁਪਏ ਦੀ ਗਰਾਂਟ ਆਨ-ਲਾਈਨ ਪਾ ਦਿਤੀ ਜਾਵੇਗੀ ਜੋ ਸਾਢੇ ਚੌਤਾਲੀ ਲੱਖ ਰੁਪਏ ਪਿੰਡ ਦੇ ਵਿਕਾਸ ਵਾਸਤੇ ਦਿਤੇ ਗਏ ਅਤੇ ਇਸ ਮੌਕੇ ਪੱਤਰਕਾਰਾਂ ਨਾਲ ਗੱਲ੍ਹ ਕਰਦਿਆ ਕਿਹਾ ਕਿ ਇਲਾਕੇ ਦੇ ਹੋਰ ਵੀ ਪਿੰਡਾਂ ਵਿੱਚ ਜਿਵੇ ਪਿੰਡ ਈਦਾ, ਪਿੰਡ ਪੰਧੇਰ ਅਤੇ ਪਿੰਡ ਨਰੰਗਪੁਰ ਆਦਿ ਪਿੰਡਾਂ ਨੂੰ ਅੱਜ ਗਰਾਂਟਾਂ ਦਿਤੀਆ ਗਈਆ ਅਤੇ ਇਸ ਮੌਕੇ ਹਲਕਾ ਵਿਦਾਇਕ ਹਰਦੇਵ ਸਿੰਘ ਲਾਡੀ ਸੇਰੋਵਾਲੀਆ ਦੇ ਨਾਲ ਜਿੱਲਾਂ ਪਰੀਸ਼ਦ ਦੇ ਚੇਅਰਮੈਨ ਬੀਬੀ ਸੁਰਜੀਤ ਕੌਰ ਦੇ ਪਤੀ ਜਰਮਨ ਸਿੰਘ ਕੁਲਾਰ, ਸੋਨੂੰ ਕੰਗ ਪੀ ਏ, ਚੈਚਲ ਸਿੰਘ ਮੱਲੀ, ਜਗਤਾਰ ਸਿੰਘ ਧਾਲੀਵਾਲ, ਬਿੱਕਰ ਸਿੰਘ ਨੰਬਰਦਾਰ, ਲਖਵੀਰ ਸਿੰਘ ਵਾਲੀਆ, ਬਲਜੀਤ ਸਿੰਘ ਮੱਲੀ, ਸੋਹਣ ਸਿੰਘ ਨੰਬਰਦਾਰ, ਗੁਰਦਿਆਲ ਸਿੰਘ ਮੈਂਬਰ ਪੰਚਾਇਤ, ਦਾਰਾ ਸਿੰਘ ਨੰਬਰਦਾਰ, ਸੁਰਿੰਦਰ ਸਿੰਘ ਝੀਤਾ, ਜੋਗਾ ਸਿੰਘ ਧਾਲੀਵਾਲ, ਲਖਵਿੰਦਰ ਸਿੰਘ ਧਾਲੀਵਾਲ, ਮੋਹਣ ਸਿੰਘ ਝੀਤਾ, ਸਰਬਣ ਸਿੰਘ ਧਾਲੀਵਾਲ, ਸੰਤੋਖ ਸਿੰਘ ਧਾਲੀਵਾਲ, ਸੰਤੋਖ ਸਿੰਘ ਮੱਲੀ, ਭਜਨ ਸਿੰਘ ਮੱਲੀ, ਗੁਰਚਰਨ ਸਿੰਘ ਮੱਲੀ, ਦਰਸ਼ਣ ਸਿੰਘ ਵਾਲੀਆ, ਦਲਜੀਤ ਸਿੰਘ ਮੱਲੀ, ਅਮਿ੍ਤ ਸਿੰਘ ਮੱਲੀ, ਚਰਨਜੀਤ ਸਿੰਘ ਵਾਲੀਆ, ਭਾਗ ਸਿੰਘ ਝੀਤਾ, ਨਿਰਮਲ ਸਿੰਘ ਵਾਲੀਆ, ਰਵਿੰਦਰ ਸਿੰਘ ਧਾਲੀਵਾਲ, ਗੁਰਮੇਲ ਸਿੰਘ ਧਾਲੀਵਾਲ, ਗੁਰਮੇਲ ਸਿੰਘ ਮੱਲੀ ਅਤੇ ਸੁਖਵਿੰਦਰ ਸਿੰਘ ਮੈਂਬਰ ਪੰਚਾਇਤ ਆਦਿ ਹਾਜ਼ਰ ਸਨ
Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-