Friday, July 10, 2020
FOLLOW US ON

News

ਸਮਾਰਟ ਸਕੂਲ ਬਾਹਮਣੀਆਂ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਵਜੀਫ਼ਾ ਪ੍ਰੀਖਿਆ ਨੂੰ ਪਾਸ ਕਰਕੇ ਆਪਣੇ ਅਧਿਆਪਕਾਂ ਦਾ ਮਾਣ ਵਧਾਇਆ

June 28, 2020 11:05 PM
ਸਮਾਰਟ ਸਕੂਲ ਬਾਹਮਣੀਆਂ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਵਜੀਫ਼ਾ ਪ੍ਰੀਖਿਆ ਨੂੰ ਪਾਸ ਕਰਕੇ ਆਪਣੇ ਅਧਿਆਪਕਾਂ ਦਾ ਮਾਣ ਵਧਾਇਆ
-------------------------------
ਸ਼ਾਹਕੋਟ 28 ਜੂਨ (ਲਖਵੀਰ ਵਾਲੀਆ) :— ਸਰਕਾਰੀ ਮਿਡਲ ਸਮਾਰਟ ਸਕੂਲ ਬਾਹਮਣੀਆਂ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਪਿਤਾ ਮਨਜੀਤ ਸਿੰਘ ਨੇ ਬਹੁਤ ਹੀ ਮਿਹਨਤ ਕਰਕੇ  ਪਿਰਤ ਨੂੰ ਜਾਰੀ ਰੱਖਦਿਆਂ ਹਮੇਸ਼ਾਂ ਦੀ ਤਰ੍ਹਾਂ NMMS ਵਜੀਫ਼ਾ ਪ੍ਰੀਖਿਆ ਨੂੰ ਪਾਸ ਕਰਕੇ ਆਪਣੇ ਅਧਿਆਪਕਾਂ ਦਾ ਮਾਣ ਵਧਾਇਆ ਹੈ।ਜਦੋਂ ਦੀ ਵਿਭਾਗ ਵੱਲੋਂ ਇਹ ਵਜੀਫ਼ਾ ਪ੍ਰੀਖਿਆ ਸ਼ੁਰੂ ਕੀਤੀ ਗਈ ਹੈ ਇਸ ਸਕੂਲ ਦਾ ਰਿਕਾਰਡ ਰਿਹਾ ਹੈ ਕਿ ਹਮੇਸ਼ਾਂ ਹੀ ਸਕੂਲ ਦੇ ਬੱਚਿਆਂ ਨੇ ਏਸ ਪ੍ਰੀਖਿਆ ਨੂੰ ਪਾਸ ਕਰਕੇ ਆਪਣੇ ਮਾਂ ਬਾਪ ਅਤੇ ਆਪਣੇ ਮਿਹਨਤੀ ਅਧਿਆਪਕਾਂ ਦਾ ਅਤੇ ਆਪਣੇ ਸਕੂਲ ਦਾ ਨਾਮ ਚਮਕਾਇਆ ਹੈ।
 
ਸਰਕਾਰ ਵੱਲੋਂ ਜੋ ਵੀ ਵਿਦਿਆਰਥੀ ਏਸ ਪ੍ਰੀਖਿਆ ਨੂੰ ਪਾਸ ਕਰਦਾ ਹੈ ਇਸਨੂੰ 1000/ ਹਰੇਕ ਮਹੀਨੇ ਬੱਚੇ ਨੂੰ ਵਜੀਫ਼ਾ ਦਿੱਤਾ ਜਾਂਦਾ ਹੈ।ਜੋਂ ਕਿ 12ਵੀ ਜਮਾਤ ਤੱਕ ਮਿਲਦਾ ਹੈ।
 
ਏਸ ਸਮੇਂ ਸਕੂਲ ਇੰਚਾਰਜ ਮੈਡਮ ਰਮਨਜੀਤ ਕੌਰ,ਵੀਰ ਪਾਲ ਸ਼ਰਮਾ,ਹਰਜੋਤ ਕੌਰ,ਰਾਜਵੀਰ ਕੌਰ ਮਨਪ੍ਰੀਤ ਕੌਰ,ਹਰਪਿੰਦਰ ਕੌਰ,ਦਲੀਪ ਕੁਮਾਰ,ਮਨੀਸ਼ ਕੁਮਾਰ  ਸਮੂਹ ਸਟਾਫ ਨੇ ਏਸ ਮਿਹਨਤੀ ਬੱਚੀ ਨੂੰ ਅਤੇ ਉਸਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਸਕੂਲ ਦੇ ਸਮੂਹ ਸਟਾਫ ਨੂੰ ਏਸ ਮਿਹਨਤੀ ਬੱਚੀ ਤੇ ਮਾਣ ਮਹਿਸੂਸ ਹੋ ਰਿਹਾ ਹੈ।
Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-