Thursday, December 03, 2020
FOLLOW US ON

Entertainment

ਪ੍ਰੀਤ ਸਿਆਂ ਦਾ ਗੀਤ "ਪੈਰ ਦੀ ਮਿੱਟੀ" ਜਲਦ ਰਿਲੀਜ਼ ਹੋਣ ਵਾਲਾ ਹੈ

July 06, 2020 02:37 PM
ਪ੍ਰੀਤ ਸਿਆਂ ਦਾ ਗੀਤ "ਪੈਰ ਦੀ ਮਿੱਟੀ" ਜਲਦ ਰਿਲੀਜ਼ ਹੋਣ ਵਾਲਾ ਹੈ

ਸਰੋਤਿਆਂ ਦੀ ਕਚਹਿਰੀ ਵਿੱਚ ਇੱਕ ਬਹੁਤ ਵਧੀਆ ਗੀਤ ,ਪੈਰ ਦੀ ਮਿੱਟੀ, ਗਾਇਕ ਪ੍ਰੀਤ ਸਿਆਂ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ। ਇਹ ਗੀਤ ਕਸ਼ਮੀਰ ਸਿੰਘ ਸੋਹਲ ਹੋਗਕੋਗ ਵੱਲੋਂ ਪ੍ਰਫਡਿਊਸ ਕੀਤਾ ਗਿਆ ਹੈ  ।ਲੈਬਲ ਸਟਰਾਂਗ ਏਨਟਰਟੇਨ ਕੰਪਨੀ ਵੱਲੋਂ ਬਹੁਤ ਜਲਦ  ਵੱਡੇ ਪਰਦੇ ਤੇ ਰਿਲੀਜ਼ ਕੀਤਾ ਜਾ ਰਿਹਾ ਹੈ। ਜਿਸ ਦਾ ਵੀਡੀਓ ਵੀਸੋ ਫੇਮਸ ਡਰੈਕਟਰ ਬੰਟੀ ਅਰੋੜਾ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਨੂੰ ਗਾਇਆ ਹੈ ਪ੍ਰੀਤ ਸਿਆਂ ਤੇ ਪ੍ਰੀਤ ਕਰਕੋ  ਨੇ ਹੀ ਮਿਊਜ਼ਿਕ ਕਰੱਸ ਵੱਲੋਂ ਰੀਝ ਨਾਲ਼ ਤਿਆਰ ਕੀਤਾ ਗਿਆ ਹੈ।  ਇਸ ਗੀਤ ਮਨੀ ਸਵਾਜਮਾਜਰਾ ਵੱਲੋਂ ਲਿਖਿਆਂ ਗਿਆ ਹੈ।ਇਸ ਗੀਤ ਵਿੱਚ ਜ਼ਿੰਦਗੀ ਦੀ ਸਾਰੀ ਮੇਹਨਤ ਨੂੰ ਦਿਖਾਇਆ ਗਿਆ ਹੈ। ਸਟਰਾਂਗ ਏਨਟਰਟੇਨ ਵੱਲੋਂ ਬਹੁਤ ਵੱਡੇ ਲੈਵਲ ਤੇ ਤਿਆਰ ਕੀਤਾ ਗਿਆ ਹੈ।ਪ੍ਰੀਤ ਸਿਆਂ ਨੇ ਦੱਸਿਆਂ ਕੇ ਇਹ ਗੀਤ ਉਹਨਾਂ ਦੀ ਜ਼ਿੰਦਗੀ ਦਾ ਬਹੁਤ ਵੱਡਾ ਤੇ ਅਹਿਮ ਹੈ।ਇਹ ਗੀਤ ਹਰ ਇੱਕ ਮੇਹਨਤ ਕਰਨ ਵਾਲੀ ਜ਼ਿੰਦਗੀ ਨੂੰ ਸਮਰਪਿਤ ਹੈ।
ਸੁਖਚੈਨ ਸਿੰਘ,ਠੱਠੀ ਭਾਈ,
8437932924
Have something to say? Post your comment
 

More Entertainment News

ਗਾਇਕ ਜੋੜੀ ਗੁਰਪ੍ਰੀਤ ਵਿੱਕੀ ਅਤੇ ਜਸਪ੍ਰੀਤ ਜੱਸੀ ਦਾ ਸਿੰਗਲ-ਟਰੈਕ, ''ਚੰਨ ਵਰਗੀ'' ਰਿਲੀਜ਼ ਪ੍ਰਸਿੱਧ ਗਾਇਕ ਬੱਲੀ ਸਿੰਘ ਰੋਪੜ ਦਾ ਸਿੰਗਲ-ਟਰੈਕ ਗੀਤ ''ਪਰਪੋਜ਼'' ਰਿਲੀਜ਼ 'ਗੱਲ ਗੱਲ ਤੇ ਨਾ ਰੁੱਸਿਆ ਕਰ'' ਗਾਇਕ ਜੈਲੇ ਸ਼ੇਖੂਪੁਰੀਏ ਦਾ ਨਵਾਂ ਗੀਤ ਰਿਲੀਜ਼ ਗਾਇਕ ਸੁਖਰਾਜ ਬਰਕੰਦੀ ਦੇ ਟਰੈਕ ‘ਬੰਬੀਹਾ ਬੋਲੇ-2’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਪੰਜਾਬੀ ਗਾਇਕ ਮਨਪ੍ਰੀਤ ਮੰਨਾਂ ਦਾ ਨਵਾਂ ਗੀਤ ‘ ਮੋਟੋ ਮੋਟੋ 28 ਜੁਲਾਈ ਅੱਜ ਰਿਲੀਜ ਹੋਵੇਗਾ ਸੱਚੀਆਂ ਘਟਨਾਵਾਂ ਅਧਾਰਤ ਅਨੋਖੀ ਫ਼ਿਲਮ ਹੈ ' ਸੀ ਇਨ ਕੋਰਟ'- ਨਿਰਮਾਤਰੀ ਡਾ ਆਸੂ ਪ੍ਰਿਆ' ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ ਗਾਇਕ ਦੀਪਾ ਅਰਸ਼ੀ ਦੀ ਅਵਾਜ ਵਿੱਚ ਸੁਪਰ ਹਿੱਟ ਗੀਤ,''ਨੰਬਰ ਬਲੌਕ'' ਰੀਲੀਜ਼ ਅਜੋਕੇ ਸਮੇਂ ‘ਤੇ ਕਰਾਰੀ ਚੋਟ ਕਰਦੀ, ਇੱਕ ਮੈਸੇਜ ਭਰਪੂਰ ਸੋਰਟ ਫਿਲਮ ‘ਸਿਆਣੇ’ ਦਾ ਸ਼ੂਟ ਮੁਕੰਮਲ ਪੁਆਂਇਟ ਸੈਵਨ ਵੱਲੋਂ ਭਲਕੇ ਰਿਲੀਜ਼ ਹੋਵੇਗਾ, ਸੋਮੀ ਤੁੰਗਵਾਲੀਆ ਤੇ ਕੰਵਲਜੀਤ ਕੰਵਲ ਦਾ ਟਰੈਕ ‘ਸਰਾਬੀ ਵਰਸਿਜ਼ ਸਰਕਾਰਾਂ’
-
-
-