Friday, August 07, 2020
FOLLOW US ON
BREAKING NEWS
ਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇਆਰ ਐਸ ਐਸ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਸਿੱਖ ਲੱਗਣ ਵਾਲੇ ਕੁੱਝ ਚਿਹਰੇ ਰਾਮ ਮੰਦਰ ਦੇ ਉਦਘਾਟਨੀ ਸਮਾਗਮ ਵਿੱਚ ਹਾਜ਼ਰ ਰਹਿਣ: ਗਜਿੰਦਰ ਸਿੰਘ, ਦਲ ਖਾਲਸਾਅਕਾਲ ਤਖ਼ਤ ਸਾਹਿਬ ਢਾਹੁਣ ਵਾਲੇ ਹਿੰਦੂਤਵੀਆਂ ਨਾਲ ਸਿੱਖ ਕੌਮ ਦੀ ਕੋਈ ਸਾਂਝ ਨਹੀਂ – ਭਾਈ ਗੋਪਾਲਾ, ਰਣਜੀਤ ਸਿੰਘ

Entertainment

ਗਾਇਕ ਦੀਪਾ ਅਰਸ਼ੀ ਦੀ ਅਵਾਜ ਵਿੱਚ ਸੁਪਰ ਹਿੱਟ ਗੀਤ,''ਨੰਬਰ ਬਲੌਕ'' ਰੀਲੀਜ਼

July 08, 2020 08:31 PM


ਗਾਇਕ ਦੀਪਾ ਅਰਸ਼ੀ ਦੀ ਅਵਾਜ ਵਿੱਚ ਸੁਪਰ ਹਿੱਟ ਗੀਤ,''ਨੰਬਰ ਬਲੌਕ'' ਰੀਲੀਜ਼


ਚੰਡੀਗੜ (ਪ੍ਰੀਤਮ ਲੁਧਿਆਣਵੀ), 8 ਜੁਲਾਈ, 2020 : ਬਾਲੀਵੁੱਡ ਇੰਟਰਨੈਸ਼ਨਲ ਗਾਇਕ ਅਮਰ ਅਰਸ਼ੀ ਅਤੇ ਨਰਿੰਦਰ ਜੋਤ ਦੇ ਲਾਡਲੇ ਸ਼ਗਿਰਦ ਗਾਇਕ ਦੀਪਾ ਅਰਸ਼ੀ ਦੀ ਅਵਾਜ ਵਿੱਚ ਸੁਪਰ ਹਿੱਟ ਗੀਤ,''ਨੰਬਰ ਬਲੌਕ'' ਰੀਲੀਜ਼ ਕੀਤਾ ਗਿਆ। ਇਸ ਗੀਤ ਨੂੰ ਸੰਗੀਤ ਨਾਲ ਸ਼ਿੰਗਾਰਿਆ ਹੈ ਸੰਗੀਤਕਾਰ ਸਾਹਿਬ ਹੀਰਾ ਨੇ ਅਤੇ ਇਸਦਾ ਵੀਡੀਓ ਸ਼ੂਟ ਕੀਤਾ ਹੈ ਅਸ਼ੋਕ ਰੱਤੂ ਨੇ। ਦੀਪਾ ਅਰਸ਼ੀ ਵੱਲੋਂ ਕਲਮਬੱਧ ਕੀਤੇ ਗਏ ਇਸ ਗੀਤ ਨੂੰ ਪੰਜਾਬ ਦੀ ਨਾਮਵਰ ਕੰਪਨੀ ਅਮਰ ਆਡੀਓ ਨੇ ਲਾਂਚ ਕੀਤਾ ਹੈ।
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੀਪਾ ਅਰਸ਼ੀ ਨੇ ਕਿਹਾ, ''ਇਸ ਗੀਤ ਦੀ ਤਿਆਰੀ ਪੂਰੀ ਰੂਹ ਅਤੇ ਮਿਹਨਤ ਨਾਲ ਕੀਤੀ ਗਈ ਹੈ, ਇਸ ਲਈ ਸਾਰੀ ਟੀਮ ਨੂੰ ਇਸ ਗੀਤ ਤੋਂ ਸਰੋਤਿਆਂ ਦੀ ਪਸੰਦ ਉਤੇ ਖ਼ਰਾ ਉਤਰਨ ਦੀਆਂ ਬਹੁਤ ਆਸਾਂ-ਉਮੀਦਾਂ ਹਨ।''

Have something to say? Post your comment
 

More Entertainment News

'ਗੱਲ ਗੱਲ ਤੇ ਨਾ ਰੁੱਸਿਆ ਕਰ'' ਗਾਇਕ ਜੈਲੇ ਸ਼ੇਖੂਪੁਰੀਏ ਦਾ ਨਵਾਂ ਗੀਤ ਰਿਲੀਜ਼ ਗਾਇਕ ਸੁਖਰਾਜ ਬਰਕੰਦੀ ਦੇ ਟਰੈਕ ‘ਬੰਬੀਹਾ ਬੋਲੇ-2’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਪੰਜਾਬੀ ਗਾਇਕ ਮਨਪ੍ਰੀਤ ਮੰਨਾਂ ਦਾ ਨਵਾਂ ਗੀਤ ‘ ਮੋਟੋ ਮੋਟੋ 28 ਜੁਲਾਈ ਅੱਜ ਰਿਲੀਜ ਹੋਵੇਗਾ ਸੱਚੀਆਂ ਘਟਨਾਵਾਂ ਅਧਾਰਤ ਅਨੋਖੀ ਫ਼ਿਲਮ ਹੈ ' ਸੀ ਇਨ ਕੋਰਟ'- ਨਿਰਮਾਤਰੀ ਡਾ ਆਸੂ ਪ੍ਰਿਆ' ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ ਅਜੋਕੇ ਸਮੇਂ ‘ਤੇ ਕਰਾਰੀ ਚੋਟ ਕਰਦੀ, ਇੱਕ ਮੈਸੇਜ ਭਰਪੂਰ ਸੋਰਟ ਫਿਲਮ ‘ਸਿਆਣੇ’ ਦਾ ਸ਼ੂਟ ਮੁਕੰਮਲ ਪੁਆਂਇਟ ਸੈਵਨ ਵੱਲੋਂ ਭਲਕੇ ਰਿਲੀਜ਼ ਹੋਵੇਗਾ, ਸੋਮੀ ਤੁੰਗਵਾਲੀਆ ਤੇ ਕੰਵਲਜੀਤ ਕੰਵਲ ਦਾ ਟਰੈਕ ‘ਸਰਾਬੀ ਵਰਸਿਜ਼ ਸਰਕਾਰਾਂ’ ਪ੍ਰੀਤ ਸਿਆਂ ਦਾ ਗੀਤ "ਪੈਰ ਦੀ ਮਿੱਟੀ" ਜਲਦ ਰਿਲੀਜ਼ ਹੋਣ ਵਾਲਾ ਹੈ ਜੋਤੀ ਗਿੱਲ ਦਾ ਨਵਾਂ ਲੋਕ ਤੱਥ ਗਾਣਾ 'ਕਲੀਨ ਚਿੱਟ ' ਹੋਇਆ ਰਿਲੀਜ਼, ਹਰਮਨ ਸ਼ਾਹ ਦਾ ਗੀਤ, ''ਕਿੱਥੇ ਗਿਆ ਕਰੋਨਾ'' ਰੀਲੀਜ਼
-
-
-