Friday, August 07, 2020
FOLLOW US ON
BREAKING NEWS
ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇਆਰ ਐਸ ਐਸ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਸਿੱਖ ਲੱਗਣ ਵਾਲੇ ਕੁੱਝ ਚਿਹਰੇ ਰਾਮ ਮੰਦਰ ਦੇ ਉਦਘਾਟਨੀ ਸਮਾਗਮ ਵਿੱਚ ਹਾਜ਼ਰ ਰਹਿਣ: ਗਜਿੰਦਰ ਸਿੰਘ, ਦਲ ਖਾਲਸਾ

Poem

ਦੁਨੀਆਂਦਾਰੀ /ਬਲਤੇਜ ਸੰਧੂ ਬੁਰਜ

July 15, 2020 07:31 PM
ਦੁਨੀਆਂਦਾਰੀ /ਬਲਤੇਜ ਸੰਧੂ ਬੁਰਜ
 
ਨਾ ਖੇਡ ਤੂੰ ਅੜਿਆ ਮੇਰੇ ਨਾਲ ਵੇ ਜਜ਼ਬਾਤਾ ਦੇ 
ਇਹ ਵਕਤ ਹੈ ਬੇਰਹਿਮ ਬੜਾ ਕਈ ਵਾਰੀ
ਸਮਝੌਤੇ ਕਰਨੇ ਪੈਂਦੇ ਨੇ ਨਾਲ ਹਲਾਤਾਂ ਦੇ
ਮੱਥੇ ਦੀਆ ਲਿਖੀਆਂ ਤੇ ਕੋਈ ਜੋਰ ਨਹੀ 
ਕਈਆ ਜਿੱਤ ਕੇ ਵੀ ਬਾਜੀ ਹਾਰੀ ਏ।
ਕੀ ਕਰੀਏ ਤੁਰ ਦਿਆ ਦੇ ਨਾਲ ਹੀ ਤੁਰਨਾ ਪੈਂਦਾ 
ਕੀ ਕਰੀਏ ਸੱਜਣਾ ਦੁਨੀਆਦਾਰੀ ਏ
ਕੀ ਕਰੀਏ ਸੱਜਣਾਂ ਦੁਨੀਆਂਦਾਰੀ ਏ,,,,
ਬਲਤੇਜ ਸੰਧੂ ਬੁਰਜ
ਪਿੰਡ ਬੁਰਜ ਲੱਧਾ
ਜ਼ਿਲਾ ਬਠਿੰਡਾ 
9465818158
Have something to say? Post your comment