Tuesday, December 01, 2020
FOLLOW US ON

Entertainment

ਪੰਜਾਬੀ ਗਾਇਕ ਮਨਪ੍ਰੀਤ ਮੰਨਾਂ ਦਾ ਨਵਾਂ ਗੀਤ ‘ ਮੋਟੋ ਮੋਟੋ 28 ਜੁਲਾਈ ਅੱਜ ਰਿਲੀਜ ਹੋਵੇਗਾ

July 29, 2020 04:00 PM
ਪੰਜਾਬੀ ਗਾਇਕ ਮਨਪ੍ਰੀਤ ਮੰਨਾਂ ਦਾ ਨਵਾਂ ਗੀਤ ‘ ਮੋਟੋ ਮੋਟੋ 28 ਜੁਲਾਈ ਅੱਜ ਰਿਲੀਜ ਹੋਵੇਗਾ

ਨਿਊਯਾਰਕ, 28 ਜੁਲਾਈ ( ਰਾਜ ਗੋਗਨਾ )- ਅਮਰੀਕਾ ਚ’ ਵੱਸਦੇ ਪੈਨਸਿਲਵੈਨੀਆ  ਸੂਬੇ ਦੇ ਸ਼ਹਿਰ ਬੈਨਸਲਮ ਅਤੇ ਐਕਸਟਨ ਚ’ਭਾਰਤੀ ਨਾਮਵਰ ਰੈਸਟੋਰੇਟ ਸ਼ਗਨ ਪੇਲੈਸ ਦੇ ਅਮਨ ਸਿੰਘ ਸੀਹਰਾ ਨੇ ਦੱਸਿਆ ਕਿ ਉਹਨਾਂ ਦੇ ਪਰਮ  ਮਿੱਤਰ ਪੰਜਾਬੀ ਗਾਇਕ ਮਨਪ੍ਰੀਤ ਮੰਨਾਂ ਦਾ ਇਕ ਹੋਰ ਗੀਤ ਅੱਜ 28 ਜੁਲਾਈ ਨੂੰ ਮੋਟੋ ਮੋਟੋ ਰਿਲੀਜ ਹੋ ਰਿਹਾ ਹੈ ਉਹਨਾ ਦੱਸਿਆ ਕਿ ਸਿਰਾ ਸਟੂਡੀਉ, ਅਤੇ ਖ਼ੁਦ ਅਮਨ ਸੀਹਰਾ ਦੀ ਪੇਸ਼ਕਸ਼ ਵਾਲੇ ਇਸ ਗੀਤ ਦੇ ਬੋਲ ਨਾਮੀ ਗੀਤਕਾਰ ਦੀਪ ਅੜੈਚਾਂ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਦੇਸੀ ਰੂਟਜ਼ ਨੇ ਦਿੱਤਾ ਹੈ । ਇਸ ਗੀਤ ਦਾ ਵੀਡੀਓ ਸੁੱਖ ਸੰਘੇੜਾ ਨੇ ਤਿਆਰ ਕੀਤਾ ਹੈ । ਇਹ ਪੂਰਾ ਗੀਤ 28 ਜੁਲਾਈ ਨੂੰ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਜਾਵੇਗਾ । ਟੀਜ਼ਰ ਨੂੰ ਸਿਰਾ ਸਟੂਡੀਓ ਦੇ ਯੂਟਿਊਬ ਚੈਨਲ ਉੱਤੇ ਵੀ ਰਿਲੀਜ਼ ਕੀਤਾ ਗਿਆ ਹੈ । ਜਿਸ ਨੂੰ ਪਹਿਲੇ ਦਰਸ਼ਕਾਂ ਵੱਲੋਂ ਰਿਸ ਟੀਜ਼ਰ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । ਉਹਨਾਂ ਸ੍ਰੋਤਿਆਂ ਅਤੇ ਸਾਰੇ ਪੰਜਾਬ ਚ’ ਵੱਸਦੇ ਸੱਜਣਾਂ ਮਿੱਤਰਾਂ ਨੂੰ ਅਪੀਲ ਕੀਤੀ ਕਿ ਉਹ ਰਿਸ ਗੀਤ ਨੂੰ ਵੱਧ ਤੋ ਵੱਧ ਸ਼ੇਅਰ ਕਰੋ ।
Have something to say? Post your comment
 

More Entertainment News

ਗਾਇਕ ਜੋੜੀ ਗੁਰਪ੍ਰੀਤ ਵਿੱਕੀ ਅਤੇ ਜਸਪ੍ਰੀਤ ਜੱਸੀ ਦਾ ਸਿੰਗਲ-ਟਰੈਕ, ''ਚੰਨ ਵਰਗੀ'' ਰਿਲੀਜ਼ ਪ੍ਰਸਿੱਧ ਗਾਇਕ ਬੱਲੀ ਸਿੰਘ ਰੋਪੜ ਦਾ ਸਿੰਗਲ-ਟਰੈਕ ਗੀਤ ''ਪਰਪੋਜ਼'' ਰਿਲੀਜ਼ 'ਗੱਲ ਗੱਲ ਤੇ ਨਾ ਰੁੱਸਿਆ ਕਰ'' ਗਾਇਕ ਜੈਲੇ ਸ਼ੇਖੂਪੁਰੀਏ ਦਾ ਨਵਾਂ ਗੀਤ ਰਿਲੀਜ਼ ਗਾਇਕ ਸੁਖਰਾਜ ਬਰਕੰਦੀ ਦੇ ਟਰੈਕ ‘ਬੰਬੀਹਾ ਬੋਲੇ-2’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਸੱਚੀਆਂ ਘਟਨਾਵਾਂ ਅਧਾਰਤ ਅਨੋਖੀ ਫ਼ਿਲਮ ਹੈ ' ਸੀ ਇਨ ਕੋਰਟ'- ਨਿਰਮਾਤਰੀ ਡਾ ਆਸੂ ਪ੍ਰਿਆ' ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ ਗਾਇਕ ਦੀਪਾ ਅਰਸ਼ੀ ਦੀ ਅਵਾਜ ਵਿੱਚ ਸੁਪਰ ਹਿੱਟ ਗੀਤ,''ਨੰਬਰ ਬਲੌਕ'' ਰੀਲੀਜ਼ ਅਜੋਕੇ ਸਮੇਂ ‘ਤੇ ਕਰਾਰੀ ਚੋਟ ਕਰਦੀ, ਇੱਕ ਮੈਸੇਜ ਭਰਪੂਰ ਸੋਰਟ ਫਿਲਮ ‘ਸਿਆਣੇ’ ਦਾ ਸ਼ੂਟ ਮੁਕੰਮਲ ਪੁਆਂਇਟ ਸੈਵਨ ਵੱਲੋਂ ਭਲਕੇ ਰਿਲੀਜ਼ ਹੋਵੇਗਾ, ਸੋਮੀ ਤੁੰਗਵਾਲੀਆ ਤੇ ਕੰਵਲਜੀਤ ਕੰਵਲ ਦਾ ਟਰੈਕ ‘ਸਰਾਬੀ ਵਰਸਿਜ਼ ਸਰਕਾਰਾਂ’ ਪ੍ਰੀਤ ਸਿਆਂ ਦਾ ਗੀਤ "ਪੈਰ ਦੀ ਮਿੱਟੀ" ਜਲਦ ਰਿਲੀਜ਼ ਹੋਣ ਵਾਲਾ ਹੈ
-
-
-