Friday, August 07, 2020
FOLLOW US ON
BREAKING NEWS
ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇਆਰ ਐਸ ਐਸ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਸਿੱਖ ਲੱਗਣ ਵਾਲੇ ਕੁੱਝ ਚਿਹਰੇ ਰਾਮ ਮੰਦਰ ਦੇ ਉਦਘਾਟਨੀ ਸਮਾਗਮ ਵਿੱਚ ਹਾਜ਼ਰ ਰਹਿਣ: ਗਜਿੰਦਰ ਸਿੰਘ, ਦਲ ਖਾਲਸਾ

Entertainment

ਗਾਇਕ ਸੁਖਰਾਜ ਬਰਕੰਦੀ ਦੇ ਟਰੈਕ ‘ਬੰਬੀਹਾ ਬੋਲੇ-2’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

July 29, 2020 09:14 PM

ਗਾਇਕ ਸੁਖਰਾਜ ਬਰਕੰਦੀ ਦੇ ਟਰੈਕ ‘ਬੰਬੀਹਾ ਬੋਲੇ-2’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਬਠਿੰਡਾ 29 ਜੁਲਾਈ (ਗੁਰਬਾਜ ਗਿੱਲ) -ਸੰਗੀਤ ਦੀ ਦੁਨੀਆਂ ਵਿੱਚ ਆਪਣੀ ਆਵਾਜ਼ ਤੇ ਅੰਦਾਜ਼ ਨਾਲ ਦਰਸ਼ਕਾਂ ਦੇ ਦਿਲਾਂ 'ਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਗਾਇਕ ਸੁਖਰਾਜ ਬਰਕੰਦੀ ਦੇ ਨਵੇਂ ਟਰੈਕ ‘ਬੰਬੀਹਾ ਬੋਲੇ-2’ ਨੂੰ ਅਨੰਦ ਮਿਊਜ਼ਿਕ ਵੱਲੋਂ ਬੜੇ ਪੱਧਰ 'ਤੇ ਵਰਲਡ ਵਾਈਡ ਰਿਲੀਜ਼ ਕੀਤਾ ਗਿਆ। ਜਿਸ ਨੂੰ ਉਹਨਾਂ ਦੇ ਪਿਆਰ ਕਰਨ ਵਾਲੇ ਭਰਵਾਂ ਹੁੰਗਾਰਾ ਦੇ ਰਹੇ ਹਨ। ਗਾਇਕ ਸੁਖਰਾਜ ਬਰਕੰਦੀ ਨੇ ਆਪਣੇ ਨਵੇਂ ਟਰੈਕ ‘ਬੰਬੀਹਾ ਬੋਲੇ-2’ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ‘ਤਲਵਿੰਦਰ ਸਾਉਂਕੇ ਦੇ ਕਲਮ-ਬੱਧ ਕੀਤੇ ਇਸ ਗੀਤ ਦਾ ਸੰਗੀਤ ਸੁਨੀਲ ਜਾਂਗਿੰਦ ਨੇ ਬੜੀ ਰੂਹ ਨਾਲ ਤਿਆਰ ਕੀਤਾ ਹੈ। ਵੋਕਲ ਆਰਟਿਸਟ ਜੰਗ ਸਿੰਘ ਦਰਦੀ ਦੁਆਰਾ ਕੀਤੇ ਇਸ ਪ੍ਰੋਜੈਕਟ ਦਾ ਵੀਡੀਓ ਫੋਐਕਸ ਫਿਲਮਜ਼ ਸਟੂਡੀਓ ਵੱਲੋਂ ਗੁਰਨਾਮ ਭੁੱਲਰ, ਬਲਜੀਤ ਸਿੰਘ ਭੁੱਲਰ ਤੇ ਬਖਸ਼ੀਸ ਸਿੰਘ ਦੇ ਵਿਸ਼ੇਸ਼ ਸਹਿਯੋਗ ਨਾਲ ਕੋਨਟਰੈਕਟਰ ਸਤਿੰਦਰ ਸੰਧੂ, ਵਾਜਿੰਦਰ ਤੇ ਅਵਤਾਰ ਸਿੰਘ ਬਰਾੜ ਦੇ ਨਾਲ ਐਚ ਐਸ ਧਾਲੀਵਾਲ ਨੇ ਆਪਣੀ ਪੂਰੀ ਟੀਮ ਡੀਓਪੀ ਰਾਜਨ ਡਾਬਰਾ ਸਮੇਤ ਵੱਖ-ਵੱਖ ਖੂਬਸੂਰਤ ਲੋਕੇਸ਼ਨਾਂ ‘ਤੇ ਫਿਲਮਾਂਕਣ ਕਰਕੇ ਤਿਆਰ ਕੀਤਾ ਹੈ। ਜੋ ਐਸ ਵੇਲੇ ਖੂਬ ਚਰਚਾ ਆਂ ਅਤੇ ਜਿਸ ਨੂੰ ਉਹਨਾਂ ਦੇ ਚਾਹੁੰਣ ਵਾਲੇ ਰੱਜਵਾਂ ਪਿਆਰ ਸਤਿਕਾਰ ਦੇ ਨਿਵਾਜ਼ ਰਹੇ ਹਨ’।

Have something to say? Post your comment
 

More Entertainment News

'ਗੱਲ ਗੱਲ ਤੇ ਨਾ ਰੁੱਸਿਆ ਕਰ'' ਗਾਇਕ ਜੈਲੇ ਸ਼ੇਖੂਪੁਰੀਏ ਦਾ ਨਵਾਂ ਗੀਤ ਰਿਲੀਜ਼ ਪੰਜਾਬੀ ਗਾਇਕ ਮਨਪ੍ਰੀਤ ਮੰਨਾਂ ਦਾ ਨਵਾਂ ਗੀਤ ‘ ਮੋਟੋ ਮੋਟੋ 28 ਜੁਲਾਈ ਅੱਜ ਰਿਲੀਜ ਹੋਵੇਗਾ ਸੱਚੀਆਂ ਘਟਨਾਵਾਂ ਅਧਾਰਤ ਅਨੋਖੀ ਫ਼ਿਲਮ ਹੈ ' ਸੀ ਇਨ ਕੋਰਟ'- ਨਿਰਮਾਤਰੀ ਡਾ ਆਸੂ ਪ੍ਰਿਆ' ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ ਗਾਇਕ ਦੀਪਾ ਅਰਸ਼ੀ ਦੀ ਅਵਾਜ ਵਿੱਚ ਸੁਪਰ ਹਿੱਟ ਗੀਤ,''ਨੰਬਰ ਬਲੌਕ'' ਰੀਲੀਜ਼ ਅਜੋਕੇ ਸਮੇਂ ‘ਤੇ ਕਰਾਰੀ ਚੋਟ ਕਰਦੀ, ਇੱਕ ਮੈਸੇਜ ਭਰਪੂਰ ਸੋਰਟ ਫਿਲਮ ‘ਸਿਆਣੇ’ ਦਾ ਸ਼ੂਟ ਮੁਕੰਮਲ ਪੁਆਂਇਟ ਸੈਵਨ ਵੱਲੋਂ ਭਲਕੇ ਰਿਲੀਜ਼ ਹੋਵੇਗਾ, ਸੋਮੀ ਤੁੰਗਵਾਲੀਆ ਤੇ ਕੰਵਲਜੀਤ ਕੰਵਲ ਦਾ ਟਰੈਕ ‘ਸਰਾਬੀ ਵਰਸਿਜ਼ ਸਰਕਾਰਾਂ’ ਪ੍ਰੀਤ ਸਿਆਂ ਦਾ ਗੀਤ "ਪੈਰ ਦੀ ਮਿੱਟੀ" ਜਲਦ ਰਿਲੀਜ਼ ਹੋਣ ਵਾਲਾ ਹੈ ਜੋਤੀ ਗਿੱਲ ਦਾ ਨਵਾਂ ਲੋਕ ਤੱਥ ਗਾਣਾ 'ਕਲੀਨ ਚਿੱਟ ' ਹੋਇਆ ਰਿਲੀਜ਼, ਹਰਮਨ ਸ਼ਾਹ ਦਾ ਗੀਤ, ''ਕਿੱਥੇ ਗਿਆ ਕਰੋਨਾ'' ਰੀਲੀਜ਼
-
-
-