Friday, August 07, 2020
FOLLOW US ON
BREAKING NEWS
ਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇਆਰ ਐਸ ਐਸ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਸਿੱਖ ਲੱਗਣ ਵਾਲੇ ਕੁੱਝ ਚਿਹਰੇ ਰਾਮ ਮੰਦਰ ਦੇ ਉਦਘਾਟਨੀ ਸਮਾਗਮ ਵਿੱਚ ਹਾਜ਼ਰ ਰਹਿਣ: ਗਜਿੰਦਰ ਸਿੰਘ, ਦਲ ਖਾਲਸਾਅਕਾਲ ਤਖ਼ਤ ਸਾਹਿਬ ਢਾਹੁਣ ਵਾਲੇ ਹਿੰਦੂਤਵੀਆਂ ਨਾਲ ਸਿੱਖ ਕੌਮ ਦੀ ਕੋਈ ਸਾਂਝ ਨਹੀਂ – ਭਾਈ ਗੋਪਾਲਾ, ਰਣਜੀਤ ਸਿੰਘ

News

ਪਿੰਡ ਖੀਵਾ ਦੇ ਰਾਜਨ ਗਿੱਲ ਨੇ +2 ਦੇ ਸਾਇੰਸ ਗਰੁੱਪ ਵਿੱਚੋਂ 94.67% ਨੰਬਰ ਲਏ

July 30, 2020 06:38 PM
ਪਿੰਡ ਖੀਵਾ ਦੇ ਰਾਜਨ ਗਿੱਲ ਨੇ +2 ਦੇ ਸਾਇੰਸ ਗਰੁੱਪ ਵਿੱਚੋਂ 94.67%  ਨੰਬਰ ਲਏ
----------------------------
 ਮਾਪਿਆਂ ਅਤੇ ਪਿੰਡ ਵਾਸੀਆ ਵਿਚ ਖੁਸ਼ੀ ਦੀ ਲਹਿਰ 
-----------------------------
 ਸ਼ਾਹਕੋਟ 30 ਜੁਲਾਈ (ਲਖਵੀਰ ਵਾਲੀਆ ) :— ਰਾਜਨ ਗਿੱਲ ਪੁੱਤਰ ਬਲਵਿੰਦਰ ਪਾਲ  ਸਿੰਘ ਗਿੱਲ ਨੇ ਸਾਇੰਸ ਦੇ ਨਾਨ ਮੈਡੀਕਲ ਵਿੱਚ 94.67% ਨੰਬਰ ਲੈ ਕੇ ਪਿੰਡ ਖੀਵੇ ਦਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸਰਦਾਰ ਬਲਵਿੰਦਰ ਪਾਲ ਸਿੰਘ ਗਿੱਲ ਨੇ ਦੱਸਿਆ ਇਹ ਬੱਚੇ ਦੀ ਇਸ ਪ੍ਰਾਪਤੀ ਤੇ ਉਹ ਡਾਹਢੇ ਖੁਸ਼ ਹਨ ਉਨ੍ਹਾਂ ਦੱਸਿਆ ਕਿ ਮੈਰਿਟ ਵਿੱਚ ਆਉਣ ਕਰਕੇ ਟੈੱਸਟ ਦੇਣ ਨਾਲ ਉਨ੍ਹਾਂ ਨੂੰ ਐੱਨ ਆਈ ਟੀ ਜਲੰਧਰ ਵਿੱਚ ਸੀਟ ਮਿਲ ਗਈ ਹੈ ਰਾਜਨ ਗਿੱਲ ਨੇ ਇਸ ਮੌਕੇ ਤੇ ਗੱਲਬਾਤ ਕਰਦੇ ਦੱਸਿਆ ਕਿ ਉਹ ਅੱਗੇ ਇੰਜੀਨੀਅਰ ਬਣ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੇ ਹਨ ਇਸ ਮੌਕੇ ਤੇ ਪਿੰਡ ਵਿੱਚ ਰਾਜਨ ਗਿੱਲ ਦਾ ਸਪੈਸ਼ਲ ਤੌਰ ਤੇ ਸਨਮਾਨ ਕੀਤਾ ਗਿਆ ਇਸ ਮੌਕੇ ਰਾਜਨ ਗਿੱਲ ਦੇ ਦਾਦਾ ਜੀ ਸ਼੍ਰੀ ਬੀਰਬੱਲ, ਬੀਬੀ ਨਿਰਮਲਾ ਰਾਣੀ, ਰਾਜ ਕੁਮਾਰ ਗਿੱਲ, ਪਿੰਡ ਦੀ ਗ੍ਰਾਮ ਪੰਚਾਇਤ ਦੇ ਸਰਪੰਚ ਰਾਜਵਿੰਦਰ ਕੌਰ, ਪੰਚ ਮਨਜੀਤ ਕੌਰ, ਸੰਜੀਵ ਰੌਕੀ ਗਿੱਲ, ਅਡਵੋਕੇਟ  ਸੁਰਿੰਦਰ ਖੀਵਾ, ਹਰਵੇਲ ਸਿੰਘ, ਵਿਪਨ ਕੁਮਾਰ, ਰਾਜ ਕੁਮਾਰ ਅਤੇ ਨੀਲਮ ਸ਼ਰਮਾ ਆਦਿ ਨੇ ਗਿੱਲ ਪਰਿਵਾਰ ਨੂੰ ਵਧਾਈ ਦਿੱਤੀ ਹੈ
Have something to say? Post your comment
 

More News News

ਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀ ਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ ਕੈਪਟਨ ਬਿਜਲੀ ਦਰਾਂ ਚ ਵਾਧਾ ਕਰਕੇ ਪੰਜਾਬ ਦੀ ਇੰਡਸਟ੍ਰੀ ਨੂੰ ਕਰਨਗੇ ਬਰਬਾਦ : ਪ੍ਰਦੀਪ ਬੰਟੀ* 15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਨਿਉਯਾਰਕ ਟਾਇਮ ਸੁਕੇਅਰ ਉੱਪਰ ਹਿੰਦੂ ਸੰਗਠਨਾਂ ਵੱਲੋਂ ਰੱਖੇ ਰਾਮ ਮੰਦਿਰ ਦੇ ਜਸ਼ਨਾਂ ਮੌਕੇ ਸਿੱਖ ਜਥੇਬੰਦੀਆਂ ਅਤੇ ਕਸ਼ਮੀਰੀਆਂ ਵੱਲੋਂ ਰੋਹ ਭਰਪੂਰ ਵਿਰੋਧ ਪਰਦਰਸ਼ਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ ਭਾਰਤੀ ਮੂਲ ਦੀ ਖੋਜਕਰਤਾ ਇਕ ਅੋਰਤ ਨੂੰ ਯੂਐਸ ਵਿੱਚ ਜਾਗਿੰਗ ਕਰਦੇ ਹੋਏ ਮਾਰਿਆ 1 ਕੁਇੰਟਲ 60 ਕਿੱਲੋ ਭੂੱਕੀ ਚੂਰਾ ਪੋਸਤ ਸਮੇਤ ਤਿੰਨ ਦੋਸ਼ੀ ਟਰੱਕ ਸਮੇਤ ਗਿ੍ਫਤਾਰ ਟਰੰਪ ਸਭ ਤੋ ਵੱਧ ਕਾਲੇ ਲੋਕਾਂ ਪੱਖੀ ਰਾਸ਼ਟਰਪਤੀ : ਪਾਸਟਰ ਡੈਰਲ ਸਕੋਟ ਭਾਈ ਜਗਤਾਰ ਸਿੰਘ ਹਵਾਰਾ ਦੇ ਅੱਖ ਦੇ ਆਪ੍ਰੇਸ਼ਨ ਦੀ ਮਿਲ਼ੀ ਇਜਾਜਤ
-
-
-