Friday, August 07, 2020
FOLLOW US ON
BREAKING NEWS
ਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇਆਰ ਐਸ ਐਸ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਸਿੱਖ ਲੱਗਣ ਵਾਲੇ ਕੁੱਝ ਚਿਹਰੇ ਰਾਮ ਮੰਦਰ ਦੇ ਉਦਘਾਟਨੀ ਸਮਾਗਮ ਵਿੱਚ ਹਾਜ਼ਰ ਰਹਿਣ: ਗਜਿੰਦਰ ਸਿੰਘ, ਦਲ ਖਾਲਸਾਅਕਾਲ ਤਖ਼ਤ ਸਾਹਿਬ ਢਾਹੁਣ ਵਾਲੇ ਹਿੰਦੂਤਵੀਆਂ ਨਾਲ ਸਿੱਖ ਕੌਮ ਦੀ ਕੋਈ ਸਾਂਝ ਨਹੀਂ – ਭਾਈ ਗੋਪਾਲਾ, ਰਣਜੀਤ ਸਿੰਘ

News

ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਲੋਕ ਆਪ ਤੇ ਆਪਣਿਆਂ ਦਾ ਧਿਆਨ ਰੱਖਣ -ਡਾਕਟਰ ਅਕਾਸ਼ਦੀਪ ਗਰਗ

July 30, 2020 06:39 PM
ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਲੋਕ ਆਪ ਤੇ ਆਪਣਿਆਂ ਦਾ ਧਿਆਨ ਰੱਖਣ -ਡਾਕਟਰ ਅਕਾਸ਼ਦੀਪ ਗਰਗ 
 
ਮਾਨਸਾ,30 ਜੁਲਾਈ ( ਜਗਸੀਰ ਸਿੰਘ ਬਿੱਲੂ ਬਿਕਰਮ ਸਿੰਘ ਵਿੱਕੀ ਮਾਨਸਾ):-ਅੱਜ ਡਾਕਟਰ ਅਕਾਸ਼ਦੀਪ ਗਰਗ ਐਮ ,ਬੀ, ਬੀ ,ਐਸ ,ਐਮ,ਡੀ ਮੈਡੀਸਨ ਮਾਨਸਾ  ਨੇ ਆਪਣੇ ਅਕਾਸ਼ ਹਸਪਤਾਲ ਐਂਡ ਡਾਇਲਸਿਸ ਸੈਂਟਰ ਮਾਨਸਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਕੋਰੋਨਾ ਵਾਇਰਸ ਦੇ ਵੱਧਦੇ ਜਾ ਰਹੇ ਪ੍ਰਭਾਵ ਤੇ ਚਿੰਤਾ ਪ੍ਰਗਟਾਉਂਦੇ ਹੋਏ ਕਿਹਾ ਕਿ ਪਹਿਲਾਂ ਦੇਸ਼ ਅਤੇ ਪੰਜਾਬ ਦੇ ਵਿੱਚ  ਸੀ ਹੁਣ ਉਹ ਇਹ ਗਿਣਤੀ ਹਜਾਰਾਂ ਵਿੱਚ ਸੀ ਹੁਣ ਇਹ ਗਿਣਤੀ ਲੱਖਾਂ ਦੇ ਵਿੱਚ ਪਹੁੰਚ ਚੁੱਕੀ ਹੈ,ਮਰਨ ਵਾਲਿਆ ਦੀ ਗਿਣਤੀ 33 ਹਜਾਰ ਦੇ ਕਰੀਬ ਹੈ,ਜੇਕਰ ਆਉਂਦੇ ਸਮੇਂ ਵਿੱਚ ਲੋਕਾਂ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਸਾਵਧਾਨੀਆਂ ਨਾ ਵਰਤੀਆਂ ਗਈਆ ਤਾਂ ਅਜਿਹੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਲੱਖਾਂ ਦਾ ਅੰਕੜਾ ਪਾਰ ਕਰ ਜਾਵੇਗੀ ,ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ  ਕੋਰੋਨਾ ਵਾਇਰਸ ਦਾ ਕੋਈ ਇਲਾਜ ਨਹੀ ਇਸ ਤੋਂ ਸਿਰਫ ਇਹਤਿਆਤ ਰੱਖ ਕੇ ਹੀ ਬਚਾਅ ਕੀਤਾ ਜਾ ਸਕਦਾ ਹੈ,ਸ਼ੋਸਲ ਡਿਸਟੈਸਿੰਗ ਬਣਾਕੇ ਰੱਖਣਾ ਹੱਥਾਂ ਨੂੰ ਬਾਰ ਬਾਰ ਧੋਣਾ ਮੂੰਹ ਨੂੰ ਮਾਸਕ ਨਾਲ ਢੱਕ ਕੇ ਰੱਖਣਾ ਅਤੇ ਬਿਨਾਂ ਭੀੜ ਵਾਲੀ ਜਗਾ ਤੇ ਜਾਣ ਤੋਂ ਪ੍ਰਹੇਜ ਕਰੋ ਤੇ 2 ਫੁੱਟ  ਗਜ ਦੀ ਦੂਰੀ ਬਣਾ ਕੇ ਰੱਖੋ ਤੇ ਨਾਲ ਅਸੀ  ਆਪ ਤੇ ਆਪਣਿਆਂ ਦਾ ਬਚਾਅ ਕਰ ਸਕਦੇ ਹਾਂ।
Have something to say? Post your comment
 

More News News

ਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀ ਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ ਕੈਪਟਨ ਬਿਜਲੀ ਦਰਾਂ ਚ ਵਾਧਾ ਕਰਕੇ ਪੰਜਾਬ ਦੀ ਇੰਡਸਟ੍ਰੀ ਨੂੰ ਕਰਨਗੇ ਬਰਬਾਦ : ਪ੍ਰਦੀਪ ਬੰਟੀ* 15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਨਿਉਯਾਰਕ ਟਾਇਮ ਸੁਕੇਅਰ ਉੱਪਰ ਹਿੰਦੂ ਸੰਗਠਨਾਂ ਵੱਲੋਂ ਰੱਖੇ ਰਾਮ ਮੰਦਿਰ ਦੇ ਜਸ਼ਨਾਂ ਮੌਕੇ ਸਿੱਖ ਜਥੇਬੰਦੀਆਂ ਅਤੇ ਕਸ਼ਮੀਰੀਆਂ ਵੱਲੋਂ ਰੋਹ ਭਰਪੂਰ ਵਿਰੋਧ ਪਰਦਰਸ਼ਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ ਭਾਰਤੀ ਮੂਲ ਦੀ ਖੋਜਕਰਤਾ ਇਕ ਅੋਰਤ ਨੂੰ ਯੂਐਸ ਵਿੱਚ ਜਾਗਿੰਗ ਕਰਦੇ ਹੋਏ ਮਾਰਿਆ 1 ਕੁਇੰਟਲ 60 ਕਿੱਲੋ ਭੂੱਕੀ ਚੂਰਾ ਪੋਸਤ ਸਮੇਤ ਤਿੰਨ ਦੋਸ਼ੀ ਟਰੱਕ ਸਮੇਤ ਗਿ੍ਫਤਾਰ ਟਰੰਪ ਸਭ ਤੋ ਵੱਧ ਕਾਲੇ ਲੋਕਾਂ ਪੱਖੀ ਰਾਸ਼ਟਰਪਤੀ : ਪਾਸਟਰ ਡੈਰਲ ਸਕੋਟ ਭਾਈ ਜਗਤਾਰ ਸਿੰਘ ਹਵਾਰਾ ਦੇ ਅੱਖ ਦੇ ਆਪ੍ਰੇਸ਼ਨ ਦੀ ਮਿਲ਼ੀ ਇਜਾਜਤ
-
-
-