Friday, August 07, 2020
FOLLOW US ON
BREAKING NEWS
ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇਆਰ ਐਸ ਐਸ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਸਿੱਖ ਲੱਗਣ ਵਾਲੇ ਕੁੱਝ ਚਿਹਰੇ ਰਾਮ ਮੰਦਰ ਦੇ ਉਦਘਾਟਨੀ ਸਮਾਗਮ ਵਿੱਚ ਹਾਜ਼ਰ ਰਹਿਣ: ਗਜਿੰਦਰ ਸਿੰਘ, ਦਲ ਖਾਲਸਾ

News

ਬਿਜਲੀ ਬੋਰਡ ਦਾ ਕਰਮਚਾਰੀ ਸਿਆਸੀ ਆਗੂਆਂ ਦੀ ਸ਼ਰਨ ਵਿਚ

July 30, 2020 06:43 PM
ਬਿਜਲੀ ਬੋਰਡ ਦਾ ਕਰਮਚਾਰੀ ਸਿਆਸੀ ਆਗੂਆਂ ਦੀ ਸ਼ਰਨ ਵਿਚ 
 
ਜੰਡਿਆਲਾ ਗੁਰੂ 30 ਅਗਸਤ  (ਵਰੁਣ ਸੋਨੀ) ਸ਼੍ਰੋਮਣੀ ਅਕਾਲੀ ਦਲ ਦੇ ਇਕ ਘਰੇਲੂ ਸਮਾਗਮ ਵਿਚ ਬਿਜਲੀ ਬੋਰਡ ਅੰਮ੍ਰਿਤਸਰ ਦਾ ਕਰਮਚਾਰੀ ਜੋ ਜੰਡਿਆਲਾ ਗੁਰੂ ਰਹਿੰਦਾ ਹੈ ਖੜਾ ਦਿਖਾਈ ਦੇ ਰਿਹਾ ਹੈ । ਸੌਰਵ ਕੁੰਦਰਾ ਨਾਮਕ ਇਹ ਲੜਕਾ ਜੰਡਿਆਲਾ ਗੁਰੂ ਦਾ ਵਸਨੀਕ ਹੈ । ਇਸ ਸਬੰਧੀ ਅੰਮ੍ਰਿਤਸਰ ਸੌਰਵ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਹਨਾਂ ਦੱਸਿਆ ਕਿ ਉਹ ਵੈਸੇ ਹੀ ਫੋਟੋ ਵਿਚ ਖੜਾ ਹੈ ਅਸਲ ਵਿਚ ਉਸਦਾ ਪਰਿਵਾਰ ਜਿੰਨ੍ਹਾ ਨੇ ਸਰੋਪੇ ਪਾਏ ਹਨ ਉਹ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ । ਇਥੇ ਇਹ ਗੱਲ ਸੋਚਣ ਵਾਲੀ ਹੈ ਕਿ ਜਿਨ੍ਹਾਂ ਨੇ ਸਰੋਪੇ ਪਾਏ ਉਹ ਸਾਈਡ ਤੇ ਖੜੇ ਹਨ ਜਦੋਂ ਕਿ ਬਿਜਲੀ ਬੋਰਡ ਦਾ ਕਰਮਚਾਰੀ ਦੋਹਾਂ ਸਿਰਪਾਉ ਵਾਲਿਆਂ ਦੇ ਨਾਲ ਯੂਥ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਨਾਲ ਖੜਾ ਹੈ ।
Have something to say? Post your comment
 

More News News

ਸਿੱਖ ਇਤਿਹਾਸ ਨੂੰ ਗ਼ਲਤ ਦੱਸਣ ਵਾਲਿਆਂ ਦੇ ਖ਼ਿਲਾਫ਼ ਜਥੇਦਾਰ ਕੜੀ ਕਾਰਵਾਹੀ ਕਰਣ: ਮਨਜੀਤ ਸਿੰਘ ਜੀਕੇ ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤ ਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀ ਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ ਕੈਪਟਨ ਬਿਜਲੀ ਦਰਾਂ ਚ ਵਾਧਾ ਕਰਕੇ ਪੰਜਾਬ ਦੀ ਇੰਡਸਟ੍ਰੀ ਨੂੰ ਕਰਨਗੇ ਬਰਬਾਦ : ਪ੍ਰਦੀਪ ਬੰਟੀ* 15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਨਿਉਯਾਰਕ ਟਾਇਮ ਸੁਕੇਅਰ ਉੱਪਰ ਹਿੰਦੂ ਸੰਗਠਨਾਂ ਵੱਲੋਂ ਰੱਖੇ ਰਾਮ ਮੰਦਿਰ ਦੇ ਜਸ਼ਨਾਂ ਮੌਕੇ ਸਿੱਖ ਜਥੇਬੰਦੀਆਂ ਅਤੇ ਕਸ਼ਮੀਰੀਆਂ ਵੱਲੋਂ ਰੋਹ ਭਰਪੂਰ ਵਿਰੋਧ ਪਰਦਰਸ਼ਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ ਭਾਰਤੀ ਮੂਲ ਦੀ ਖੋਜਕਰਤਾ ਇਕ ਅੋਰਤ ਨੂੰ ਯੂਐਸ ਵਿੱਚ ਜਾਗਿੰਗ ਕਰਦੇ ਹੋਏ ਮਾਰਿਆ 1 ਕੁਇੰਟਲ 60 ਕਿੱਲੋ ਭੂੱਕੀ ਚੂਰਾ ਪੋਸਤ ਸਮੇਤ ਤਿੰਨ ਦੋਸ਼ੀ ਟਰੱਕ ਸਮੇਤ ਗਿ੍ਫਤਾਰ
-
-
-