Friday, August 07, 2020
FOLLOW US ON
BREAKING NEWS
ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇਆਰ ਐਸ ਐਸ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਸਿੱਖ ਲੱਗਣ ਵਾਲੇ ਕੁੱਝ ਚਿਹਰੇ ਰਾਮ ਮੰਦਰ ਦੇ ਉਦਘਾਟਨੀ ਸਮਾਗਮ ਵਿੱਚ ਹਾਜ਼ਰ ਰਹਿਣ: ਗਜਿੰਦਰ ਸਿੰਘ, ਦਲ ਖਾਲਸਾ

News

“ਕਾਗਹੁ ਹੰਸੁ ਕਰੇਇ” ਜੀਵਨੀ ਦੀ ਪੁਸਤਕ ਫਰਿਜ਼ਨੋ ਦੇ ਵਿਖੇ ਰਿਲੀਜ਼ ਕੀਤੀ ਗਈ

July 31, 2020 06:59 PM

“ਕਾਗਹੁ ਹੰਸੁ ਕਰੇਇ” ਜੀਵਨੀ ਦੀ ਪੁਸਤਕ ਫਰਿਜ਼ਨੋ ਦੇ ਵਿਖੇ ਰਿਲੀਜ਼ ਕੀਤੀ ਗਈ

> ਫਰਿਜ਼ਨੋ, ਕੈਲੀਫੋਰਨੀਆ 27 ਜੁਲਾਈ (ਰਾਜ ਗੋਗਨਾ )- ਕੋਵਿੰਡ-19 ਦੇ ਚਲਦਿਆਂ ਸੁਰੱਖਿਆ ਦੇ ਨਿਯਮਾ ਨੂੰ ਧਿਆਨ ਵਿੱਚ ਰੱਖਦੇ ਹੋਏ ਉੱਘੇ ਲੇਖਕ ਪ੍ਰੋ. ਧਰਮਵੀਰ ਚੱਠਾ ਦੀ ਪੁਸਤਕ  “ਕਾਗਹੁ ਹੰਸੁ ਕਰੇਇ” ਫਰਿਜ਼ਨੋ ਦੇ ਗੁਰਦਵਾਰਾ ਸਭਾ ਵਿਖੇ ਸਾਦੇ ਸਮਾਗਮ ਦੌਰਾਨ  ਰਲੀਜ਼ ਕੀਤੀ ਗਈ। ਇਸ ਸਮਾਗਮ ਦਾ ਅਯੋਜਨ ਜਗਤਾਰ ਸਿੰਘ ਬਰਾੜ ਤੇ ਪਿੰਦਾ ਕੋਟਲਾ ਵੱਲੋਂ ਵਿਸ਼ੇਸ਼ ਤੌਰ ਤੇ ਕੀਤਾ ਗਿਆ। ਜਿਸ ਵਿੱਚ ਕੁਝ  ਸੀਮਤ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਪੁਸਤਕ ਰਿਲੀਜ਼ ਕੀਤੀ ਗਈ। ਜਦੋਂ ਕੋਈ ਇਨਸਾਨ ਆਪਣੀ ਜ਼ਿੰਦਗੀ ਦੇ ਮਾਰਗ ‘ਤੇ ਕੁਰਾਹੇ ਚਲਦਿਆਂ, ਚੰਗੇ ਪਾਸੇ ਵੱਲ ਨੂੰ ਮੁੜਦਾ ਹੈ ਤਾਂ ਦੂਸਰਿਆਂ ਲਈ ਉਦਾਹਰਣ ਬਣਦਾ ਹੈ। ਸੋ ਅਸੀਂ ਕਹਿ ਸਕਦੇ ਹਾਂ ਕਿ ਜਦੋਂ ਕੋਈ ਆਪ ਚੰਗੀ ਲੀਹ ਪਾਉਂਦਾ ਤਾਂ ਸਮਝੋ ਉਹ ਸਮਾਜ ਲਈ ਮਾਰਗ ਦਰਸ਼ਕ ਬਣਦਾ। ਅਜਿਹੇ ਹੀ ਇਕ ਇਨਸਾਨ ਬਠਿੰਡੇ ਵਾਲੇ ਕਾਂ ਤੋਂ ਰਾਜਿੰਦਰਪਾਲ ਸਿੰਘ ਖਾਲਸਾ ਬਣੇ ਨੌਜਵਾਨ  ਦੇ ਜੀਵਨ ‘ਤੇ ਅਧਾਰਿਤ ਪੁਸਤਕ  “ਕਾਗਹੁ ਹੰਸੁ ਕਰੇਇ” ਲੇਖਕ ਧਰਮਵੀਰ ਸਿੰਘ ਚੱਠਾ ਵੱਲੋਂ  ਲਿਖੀ ਗਈ ਹੈ। ਇਸ ਮੌਕੇ ਪਤਵੰਤੇ ਸੱਜਣ ਜਿੰਨਾ ਵਿੱਚ ਨਾਜ਼ਰ ਸਿੰਘ ਸਹੋਤਾ, ਹਾਕਮ ਸਿੰਘ ਢਿਲੋ, ਅਮਰਜੀਤ ਦੌਧਰ, ਅਵਤਾਰ ਗਰੇਵਾਲ, ਜੈਲਾ ਧੂੜਕੋਟ, ਗੁਰਇਕਬਾਲ ਸਿੰਘ, ਭਰਪੂਰ ਸਿੰਘ ਬਰਾੜ ਆਦਿ ਮੰਜੂਦ ਰਹੇ। ਇਸ ਮੌਕੇ ਵਾਈਸਾਲੀਆ ਗੁਰੂ-ਘਰ ਦੇ ਸੇਵਾਦਾਰ ਬੂਟਾ ਸਿੰਘ ਜੀ ਅਤੇ ਪੱਤਰਕਾਰ ਨੀਟਾ ਮਾਛੀਕੇ ਵੱਲੋਂ ਲੇਖਕ ਧਰਮਵੀਰ ਸਿੰਘ ਚੱਠਾ ਅਤੇ ਪੂਰੀ ਟੀਮ ਨੂੰ ਇਸ ਚੰਗੇ ਕਾਰਜ ਲਈ ਵਧਾਈ ਦਿੱਤੀ ਗਈ।

Have something to say? Post your comment
 

More News News

ਸਿੱਖ ਇਤਿਹਾਸ ਨੂੰ ਗ਼ਲਤ ਦੱਸਣ ਵਾਲਿਆਂ ਦੇ ਖ਼ਿਲਾਫ਼ ਜਥੇਦਾਰ ਕੜੀ ਕਾਰਵਾਹੀ ਕਰਣ: ਮਨਜੀਤ ਸਿੰਘ ਜੀਕੇ ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤ ਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀ ਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ ਕੈਪਟਨ ਬਿਜਲੀ ਦਰਾਂ ਚ ਵਾਧਾ ਕਰਕੇ ਪੰਜਾਬ ਦੀ ਇੰਡਸਟ੍ਰੀ ਨੂੰ ਕਰਨਗੇ ਬਰਬਾਦ : ਪ੍ਰਦੀਪ ਬੰਟੀ* 15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਨਿਉਯਾਰਕ ਟਾਇਮ ਸੁਕੇਅਰ ਉੱਪਰ ਹਿੰਦੂ ਸੰਗਠਨਾਂ ਵੱਲੋਂ ਰੱਖੇ ਰਾਮ ਮੰਦਿਰ ਦੇ ਜਸ਼ਨਾਂ ਮੌਕੇ ਸਿੱਖ ਜਥੇਬੰਦੀਆਂ ਅਤੇ ਕਸ਼ਮੀਰੀਆਂ ਵੱਲੋਂ ਰੋਹ ਭਰਪੂਰ ਵਿਰੋਧ ਪਰਦਰਸ਼ਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ ਭਾਰਤੀ ਮੂਲ ਦੀ ਖੋਜਕਰਤਾ ਇਕ ਅੋਰਤ ਨੂੰ ਯੂਐਸ ਵਿੱਚ ਜਾਗਿੰਗ ਕਰਦੇ ਹੋਏ ਮਾਰਿਆ 1 ਕੁਇੰਟਲ 60 ਕਿੱਲੋ ਭੂੱਕੀ ਚੂਰਾ ਪੋਸਤ ਸਮੇਤ ਤਿੰਨ ਦੋਸ਼ੀ ਟਰੱਕ ਸਮੇਤ ਗਿ੍ਫਤਾਰ
-
-
-