Friday, August 07, 2020
FOLLOW US ON
BREAKING NEWS
ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇਆਰ ਐਸ ਐਸ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਸਿੱਖ ਲੱਗਣ ਵਾਲੇ ਕੁੱਝ ਚਿਹਰੇ ਰਾਮ ਮੰਦਰ ਦੇ ਉਦਘਾਟਨੀ ਸਮਾਗਮ ਵਿੱਚ ਹਾਜ਼ਰ ਰਹਿਣ: ਗਜਿੰਦਰ ਸਿੰਘ, ਦਲ ਖਾਲਸਾ

News

ਸਹੀਦ ਊਧਮ ਸਿੰਘ ਉਰਫ਼ ਰਾਮ ਮੁਹੰਮਦ ਸਿੰਘ ਆਜ਼ਾਦ ਵਾਲੇ ਸਾਝੀਵਾਲਤਾ ਦੇ ਸੰਕਲਪ ਨੂੰ ਮਿਟਾਉਣਾ ਚਾਹੁੰਦੀ ਹੈ ਮੋਦੀ ਸਰਕਾਰ : ਐਡਵੋਕੇਟ ਉੱਡਤ

July 31, 2020 09:56 PM

ਸਹੀਦ ਊਧਮ ਸਿੰਘ ਉਰਫ਼ ਰਾਮ ਮੁਹੰਮਦ ਸਿੰਘ ਆਜ਼ਾਦ ਵਾਲੇ ਸਾਝੀਵਾਲਤਾ ਦੇ  ਸੰਕਲਪ ਨੂੰ ਮਿਟਾਉਣਾ ਚਾਹੁੰਦੀ ਹੈ ਮੋਦੀ ਸਰਕਾਰ : ਐਡਵੋਕੇਟ ਉੱਡਤ 

ਮਾਨਸਾ ( ਤਰਸੇਮ ਸਿੰਘ ਫਰੰਡ )  ਭਾਰਤ ਦੀ ਜਨਵਾਦੀ ਨੌਜਵਾਨ ਸਭਾ ਜਿਲ੍ਹਾ ਮਾਨਸਾ ਵੱਲੋਂ ਹੀਰੇਵਾਲਾ ਵਿਖੇ ਸਹੀਦ ਊਧਮ ਸਿੰਘ ਉਰਫ਼ ਰਾਮ ਮੁਹੰਮਦ ਸਿੰਘ ਆਜ਼ਾਦ ਦੇ 80 ਵੇਂ ਸਹੀਦੀ ਦਿਹਾੜੇ ਮੌਕੇ ਤੇ ਸਮਾਗਮ ਦਾ ਆਯੋਜਨ ਕੀਤਾ ਗਿਆ ਤੇ ਸਹੀਦ ਊਧਮ ਸਿੰਘ ਨੂੰ ਸਰਧਾਂਜਲੀ ਭੇਟ ਕੀਤੀ ਗਈ ਤੇ ਸਾਮਰਾਜਵਾਦ ਤੇ ਫਿਰਕਾਪ੍ਰਸਤੀ ਦੇ ਵਿਰੁੱਧ ਸੰਘਰਸ਼ ਕਰਨ ਦਾ ਪ੍ਰਣ ਲਿਆ ਗਿਆ।  ਇਸ ਮੌਕੇ ਤੇ ਸਮਾਗਮ ਨੂੰ ਸੰਬੋਧਨ ਕਰਦਿਆਂ ਜਨਵਾਦੀ ਨੌਜਵਾਨ ਸਭਾ ਦੇ ਸੂਬਾ ਸਕੱਤਰ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਤੇ ਜਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਹੀਰੇਵਾਲਾ ਨੇ ਕਿਹਾ ਕਿ ਸਮੇਂ ਦੀ ਮੋਦੀ ਸਰਕਾਰ ਫਿਰਕਾਪ੍ਰਸਤੀ ਨੂੰ ਬੜਾਵਾ ਦੇ ਰਹੀ ਹੈ ਤੇ  ਸ਼ਾਝੀਵਾਲਤਾ ਤੇ ਭਾਈਚਾਰਕ ਸਾਂਝ ਨੂੰ ਖਤਮ ਕਰਨ ਤੇ ਤੁਲੀ ਹੋਈ ਹੈ । ਆਗੂਆ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਰਾਹੀਂ ਸੰਘੀ ਅਜਾਦੀ ਲਹਿਰ ਦੇ ਨਾਇਕਾ ਦੀ ਫਿਰਕਾਪ੍ਰਸਤੀ ਵਿਰੋਧੀ ਸੋਚ ਤੇ ਭਾਰਤ ਦੀ ਵੰਨ-ਸਵੰਨਤਾ ਵਾਲੀ ਵਿਸੇਸਤਾ ਨੂੰ ਖਤਮ ਕਰਨਾ ਚਾਹੁੰਦੇ ਹਨ । ਆਗੂਆ ਨੇ ਕਿਹਾ ਸਹੀਦ ਊਧਮ ਸਿੰਘ ਉਰਫ਼ ਰਾਮ ਮੁਹੰਮਦ ਸਿੰਘ ਆਜ਼ਾਦ ਵਾਲੇ ਸੰਕਲਪ ਨੂੰ ਕਦੇ ਖਤਮ ਨਹੀਂ ਹੋਣ ਦਿੱਤਾ ਜਾਵੇਗਾ ਤੇ ਦੇਸ਼ ਦੇ ਨੌਜਵਾਨ ਮੋਦੀ ਸਰਕਾਰ ਦੇ ਫ਼ਿਰਕੂ ਚਿਹਰੇ ਨੂੰ ਲੋਕਾ ਵਿਚ ਨੰਗਾ ਕਰਨਗੇ ਤੇ ਸੰਘਰਸ ਲਾਮਬੰਦ ਕਰਨਗੇ । 

Have something to say? Post your comment
 

More News News

ਸਿੱਖ ਇਤਿਹਾਸ ਨੂੰ ਗ਼ਲਤ ਦੱਸਣ ਵਾਲਿਆਂ ਦੇ ਖ਼ਿਲਾਫ਼ ਜਥੇਦਾਰ ਕੜੀ ਕਾਰਵਾਹੀ ਕਰਣ: ਮਨਜੀਤ ਸਿੰਘ ਜੀਕੇ ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤ ਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀ ਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ ਕੈਪਟਨ ਬਿਜਲੀ ਦਰਾਂ ਚ ਵਾਧਾ ਕਰਕੇ ਪੰਜਾਬ ਦੀ ਇੰਡਸਟ੍ਰੀ ਨੂੰ ਕਰਨਗੇ ਬਰਬਾਦ : ਪ੍ਰਦੀਪ ਬੰਟੀ* 15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਨਿਉਯਾਰਕ ਟਾਇਮ ਸੁਕੇਅਰ ਉੱਪਰ ਹਿੰਦੂ ਸੰਗਠਨਾਂ ਵੱਲੋਂ ਰੱਖੇ ਰਾਮ ਮੰਦਿਰ ਦੇ ਜਸ਼ਨਾਂ ਮੌਕੇ ਸਿੱਖ ਜਥੇਬੰਦੀਆਂ ਅਤੇ ਕਸ਼ਮੀਰੀਆਂ ਵੱਲੋਂ ਰੋਹ ਭਰਪੂਰ ਵਿਰੋਧ ਪਰਦਰਸ਼ਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ ਭਾਰਤੀ ਮੂਲ ਦੀ ਖੋਜਕਰਤਾ ਇਕ ਅੋਰਤ ਨੂੰ ਯੂਐਸ ਵਿੱਚ ਜਾਗਿੰਗ ਕਰਦੇ ਹੋਏ ਮਾਰਿਆ 1 ਕੁਇੰਟਲ 60 ਕਿੱਲੋ ਭੂੱਕੀ ਚੂਰਾ ਪੋਸਤ ਸਮੇਤ ਤਿੰਨ ਦੋਸ਼ੀ ਟਰੱਕ ਸਮੇਤ ਗਿ੍ਫਤਾਰ
-
-
-