Friday, August 07, 2020
FOLLOW US ON
BREAKING NEWS
ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇਆਰ ਐਸ ਐਸ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਸਿੱਖ ਲੱਗਣ ਵਾਲੇ ਕੁੱਝ ਚਿਹਰੇ ਰਾਮ ਮੰਦਰ ਦੇ ਉਦਘਾਟਨੀ ਸਮਾਗਮ ਵਿੱਚ ਹਾਜ਼ਰ ਰਹਿਣ: ਗਜਿੰਦਰ ਸਿੰਘ, ਦਲ ਖਾਲਸਾ

News

ਜੱਥੇਦਾਰ ਸਾਹਿਬਾਨ ਮੰਦਰ ਦੇ ਭੂਮੀ ਪੂਜਨ ਸਮਾਗਮ ਵਿਚ ਸ਼ਮੂਲੀਅਤ ਨਾ ਕਰਨਾ ਨਹੀਂ ਤੇ ਸਿੱਖ ਇੱਤਹਾਸ ਤੁਹਾਨੂੰ ਇਸ ਗ਼ਲਤੀ ਲਈ ਕਦੇ ਮੁਆਫ ਨਹੀਂ ਕਰੇਗਾ: ਗਜਿੰਦਰ ਸਿੰਘ, ਦਲ ਖਾਲਸਾ

August 02, 2020 04:35 PM

ਜੱਥੇਦਾਰ ਸਾਹਿਬਾਨ ਮੰਦਰ ਦੇ ਭੂਮੀ ਪੂਜਨ ਸਮਾਗਮ ਵਿਚ ਸ਼ਮੂਲੀਅਤ ਨਾ ਕਰਨਾ ਨਹੀਂ ਤੇ ਸਿੱਖ ਇੱਤਹਾਸ ਤੁਹਾਨੂੰ ਇਸ ਗ਼ਲਤੀ ਲਈ ਕਦੇ ਮੁਆਫ ਨਹੀਂ ਕਰੇਗਾ: ਗਜਿੰਦਰ ਸਿੰਘ, ਦਲ ਖਾਲਸਾ

ਕਿਹਾ--ਵਕਤ ਦੇ ਹਾਕਮਾਂ ਦੀ ਖੁਸ਼ੀ ਹਾਸਿਲ ਕਰਨ ਦੀ ਬਜਾਏ ਸਿੱਖੀ ਮਰਯਾਦਾ ਦੀ ਪਾਲਣਾ ਜਰੂਰੀ

ਨਵੀਂ ਦਿੱਲੀ 2 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਦਲ ਖਾਲਸਾ ਦੇ ਜਲਾਵਤਨੀ ਆਗੂ ਭਾਈ ਗਜਿੰਦਰ ਸਿੰਘ ਨੇ ਭੇਜੇ ਅਪਣੇ ਵਿਚਾਰਾਂ ਬਾਰੇ ਕਿਹਾ ਕੀ ਅੱਜ ਟ੍ਰੀਬਿਊਨ ਦੀ ਖਬਰ ਪੜ੍ਹਨ ਨੂੰ ਮਿਲੀ ਹੈ, ਕਿ 'ਰਾਮ ਜਨਮ ਭੂਮੀ ਟਰਸਟ' ਵੱਲੋਂ ਖਾਲਸਾ ਪੰਥ ਦੇ ਪੰਜਾਂ ਤੱਖਤਾਂ ਦੇ 'ਜੱਥੇਦਾਰਾਂ' ਨੂੰ ਮੰਦਰ ਦੇ 'ਭੂਮੀ ਪੂਜਨ' ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਜਾ ਰਿਹਾ ਹੈ । ਇਹ ਸੱਦਾ, ਉਹੀ ਅਰਥ ਰੱਖਦਾ ਹੈ, ਜੋ ਸਾਡੇ ਬਾਰ ਬਾਰ ਇਹ ਕਹਿਣ ਦੇ ਬਾਵਜੂਦ ਕਿ ਸਿੱਖ ਇੱਕ ਵਿਲੱਖਣ ਧਰਮ, ਤੇ ਕੌਮ ਹਨ, ਆਰ ਐਸ ਐਸ ਮੁੱਖੀ ਹਰ ਕੁੱਝ ਦਿਨ ਬਾਦ ਬਿਆਨ ਦਾਗ਼ ਦਿੰਦਾ ਹੈ ਕਿ 'ਸਿੱਖ ਹਿੰਦੂ ਧਰਮ ਦਾ ਹੀ ਹਿੱਸਾ' ਹਨ । ਉਹਨਾਂ ਨੂੰ ਸਾਡੀ ਸੋਚ, ਜਾਂ ਭਾਵਨਾਂ ਦੀ ਪ੍ਰਵਾਹ ਨਹੀਂ ਹੈ, ਤੇ ਉਹ ਇੱਕ ਜ਼ਿੱਦ ਵਾਂਗ ਸਿੱਖਾਂ ਨੂੰ ਹਿੰਦੂ ਸਾਬਤ ਕਰਨ ਉਤੇ ਤੁਲੇ ਰਹਿੰਦੇ ਹਨ । ਉਨ੍ਹਾਂ ਜੱਥੇਦਾਰ ਸਾਹਿਬਾਨਾਂ ਨੂੰ ਮੁਖਾਦਬਿਕ ਹੁੰਦੀਆਂ ਕਿਹਾ ਕੀ ਤੁਹਾਡੇ ਮੰਦਰ ਦੇ 'ਭੂਮੀ ਪੂਜਨ' ਵਿੱਚ ਸ਼ਾਮਿਲ ਹੋਣ ਦਾ ਅਰਥ ਸਿੱਖ ਧਰਮ ਦੀ ਵਿਲੱਖਣਤਾ ਨੂੰ ਹਿੰਦੁਤੱਵ ਸਾਹਮਣੇ ਸੁਰੈਂਡਰ ਕਰਨਾ ਬਣੇਗਾ । ਜੱਥੇਦਾਰ ਸਾਹਿਬਾਨ, ਜੇ ਤੁਹਾਡੇ ਵਿੱਚੋਂ ਕਿਸੇ ਨੇ ਵੀ ਇਹਨਾਂ ਸਮਾਗਮਾਂ ਵਿੱਚ ਸ਼ਾਮਿਲ ਹੋਣ ਦੀ ਗਲਤੀ ਕੀਤੀ, ਤਾਂ ਅੱਜ ਭਾਵੇਂ ਤੁਸੀਂ ਵਕਤ ਦੇ ਹਾਕਮਾਂ ਦੀ ਖੁਸ਼ੀ ਹਾਸਿਲ ਕਰ ਲਵੋਂ, ਪਰ ਆਣ ਵਾਲੇ ਸਮੇਂ ਵਿੱਚ ਲਿਖਿਆ ਜਾਣ ਵਾਲਾ ਸਿੱਖ ਇੱਤਹਾਸ ਤੁਹਾਨੂੰ ਇਸ ਗ਼ਲਤੀ ਲਈ ਕਦੇ ਮੁਆਫ ਨਹੀਂ ਕਰੇਗਾ ।

Have something to say? Post your comment
 

More News News

ਸਿੱਖ ਇਤਿਹਾਸ ਨੂੰ ਗ਼ਲਤ ਦੱਸਣ ਵਾਲਿਆਂ ਦੇ ਖ਼ਿਲਾਫ਼ ਜਥੇਦਾਰ ਕੜੀ ਕਾਰਵਾਹੀ ਕਰਣ: ਮਨਜੀਤ ਸਿੰਘ ਜੀਕੇ ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤ ਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀ ਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ ਕੈਪਟਨ ਬਿਜਲੀ ਦਰਾਂ ਚ ਵਾਧਾ ਕਰਕੇ ਪੰਜਾਬ ਦੀ ਇੰਡਸਟ੍ਰੀ ਨੂੰ ਕਰਨਗੇ ਬਰਬਾਦ : ਪ੍ਰਦੀਪ ਬੰਟੀ* 15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਨਿਉਯਾਰਕ ਟਾਇਮ ਸੁਕੇਅਰ ਉੱਪਰ ਹਿੰਦੂ ਸੰਗਠਨਾਂ ਵੱਲੋਂ ਰੱਖੇ ਰਾਮ ਮੰਦਿਰ ਦੇ ਜਸ਼ਨਾਂ ਮੌਕੇ ਸਿੱਖ ਜਥੇਬੰਦੀਆਂ ਅਤੇ ਕਸ਼ਮੀਰੀਆਂ ਵੱਲੋਂ ਰੋਹ ਭਰਪੂਰ ਵਿਰੋਧ ਪਰਦਰਸ਼ਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ ਭਾਰਤੀ ਮੂਲ ਦੀ ਖੋਜਕਰਤਾ ਇਕ ਅੋਰਤ ਨੂੰ ਯੂਐਸ ਵਿੱਚ ਜਾਗਿੰਗ ਕਰਦੇ ਹੋਏ ਮਾਰਿਆ 1 ਕੁਇੰਟਲ 60 ਕਿੱਲੋ ਭੂੱਕੀ ਚੂਰਾ ਪੋਸਤ ਸਮੇਤ ਤਿੰਨ ਦੋਸ਼ੀ ਟਰੱਕ ਸਮੇਤ ਗਿ੍ਫਤਾਰ
-
-
-