Thursday, September 24, 2020
FOLLOW US ON

News

ਭਾਈ ਜਗਤਾਰ ਸਿੰਘ ਹਵਾਰਾ ਦੇ ਅੱਖ ਦੇ ਆਪ੍ਰੇਸ਼ਨ ਦੀ ਮਿਲ਼ੀ ਇਜਾਜਤ

August 05, 2020 06:14 PM

ਭਾਈ ਜਗਤਾਰ ਸਿੰਘ ਹਵਾਰਾ ਦੇ ਅੱਖ ਦੇ ਆਪ੍ਰੇਸ਼ਨ ਦੀ ਮਿਲ਼ੀ ਇਜਾਜਤ

ਨਵੀਂ ਦਿੱਲੀ 5 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਤਿਹਾੜ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਦੀ ਸੱਜੀ ਅੱਖ ਦੇ ਆਪ੍ਰੇਸ਼ਨ ਦੀ ਬੀਤੇ ਦਿਨ ਹੋਈ ਅਦਾਲਤੀ ਆਨਲਾਈਨ ਸੁਣਵਾਈ ਦੌਰਾਨ ਜੱਜ ਨਵੀਂਨ ਚਾਵਲਾ ਨੇ ਇਜਾਜਤ ਦੇ ਦਿੱਤੀ ਹੈ ਤੇ ਜੇਲ੍ਹ ਵਲੋਂ ਅਦਾਲਤ ਨੂੰ ਦਸਿਆ ਗਿਆ ਕੀ ਉਨ੍ਹਾਂ ਨੂੰ ਅਸਪਤਾਲ ਨੇ 6 ਅਗਸਤ ਦੀ ਤਰੀਕ ਦਿਤੀ ਹੈ ।
ਆਨਲਾਈਨ ਚਲੇ ਮਾਮਲੇ ਅੰਦਰ ਭਾਈ ਹਵਾਰਾ ਵਲੋਂ ਪੰਥਕ ਵਕੀਲ ਭਾਈ ਪਰਮਜੀਤ ਸਿੰਘ, ਉਨ੍ਹਾਂ ਦੇ ਸਪੁੱਤਰ ਮਨਪ੍ਰੀਤ ਸਿੰਘ ਜੇਲ੍ਹ ਅਤੇ ਸਰਕਾਰ ਵਲੋਂ ਅਰਚਿਤ ਕ੍ਰਿਸ਼ਨਾ ਅਤੇ ਜਵਾਹਰ ਰਾਜਾ ਪੇਸ਼ ਹੋਏ ਸਨ ।

Have something to say? Post your comment
 

More News News

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਡੱਟ ਕੇ ਸਮਰਥਨ ਸਰਕਾਰ ਤੇ ਵਿਰੋਧੀ ਪਾਰਟੀਆਂ ਦੇ ਵਿਚਕਾਰ ਫਸਿਆ ਅੰਨਦਾਤਾ ਕਿਸਾਨ ਜਮਹੂਰੀ ਅਧਿਕਾਰ ਸਭਾ,ਜਿਲਾ ਇਕਾਈ ਮਾਨਸਾ ਵੱਲੋਂ ਰੋਸ ਮਾਰਚ ਅਤੇ ਅਰਥੀ ਫੂਕ ਮੁਜਾਹਰਾ ਰਾਤ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ   किसान विरोधी ऑर्डिनेंस  के खिलाफ भी सबसे आगे होकर लड़ेंगे  :ए आर । ਪੰਜਾਬ ਦੀ ਸਰਜ਼ਮੀਨ ਨੇ 'ਮੋਦੀ ਦੇ ਨਾਪਾਕ ਇਰਾਦਿਆਂ ' ਨੂੰ ਨੇਸਤੋ ਨਾਬੂਦ ਕਰਨ ਦੀ ਸਹੁੰ ਖਾ ਲਈ : ਕਾਤਿਲ - 25 ਤਰੀਕ ਨੂੰ ਸਭ ਕੁੱਝ ਬੰਦ ਕਰਕੇ ਪੰਜਾਬ ਦੀ ਸਰਜ਼ਮੀਨ ਦੀ ਇਸ ਇਤਹਾਸਕ ਧਰੋਹਰ ਨੂੰ ਬਚਾਈਏ ਪ੍ਰਾਈਵੇਟ ਬੱਸ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਪੰਜਾਬ ਬੰਦ ਸੱਦੇ ਦੌਰਾਨ ਸਾਰੀਆਂ ਬੱਸਾਂ ਬੰਦ ਰੱਖਣ ਦਾ ਐਲਾਨ , ਕੇਂਦਰ ਸਰਕਾਰ ਸਿੱਖਿਆ ਨੂੰ ਵੀ ਡਿਜਿਟਲ ਬਣਾਉਣ ਵਿਚ ਕਰੇ ਪਹਿਲ-ਦਲਜੀਤ ਕੌਰ ਈ.ਟੀ.ਯੂ ਵਲੋਂ ਕਿਸਾਨ ਯੂਨੀਅਨਾਂ ਦੇ 25 ਸਤੰਬਰ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ  :- ਪੰਨੂੰ , ਲਾਹੌਰੀਆ  ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ 'ਚ ਸ਼੍ਰੋਮਣੀ ਅਕਾਲੀ ਦਲ 25 ਨੂੰ ਦੇਵੇਗਾ ਰੋਸ ਧਰਨੇ-ਜਥੇਦਾਰ ਵਡਾਲਾ
-
-
-